Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

Category: ਦੇਸ਼

ਕੁਲਗਾਮ ‘ਚ ਪਹਿਲਗਾਮ ਵਰਗਾ ਹਮਲਾ, ਨਾਂ ਪੁੱਛ ਕੇ ਦੋ ਮਜ਼ਦੂਰਾਂ ਨੂੰ ਮਾਰੀ ਗੋਲੀ

ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਅੱਤਵਾਦੀਆਂ ਨੇ ਇੱਕ ਵਾਰ ਫਿਰ ਕਾਇਰਾਨਾ ਹਮਲਾ ਕਰਦੇ ਹੋਏ ਇੱਟ-ਭੱਠੇ ‘ਤੇ ਕੰਮ ਕਰ ਰਹੇ ਛੱਤੀਸਗੜ੍ਹ ਦੇ…

PM ਮੋਦੀ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀ ਮਾਮਲੇ ‘ਚ ਨੋਇਡਾ ਦੀ ਲੜਕੀ ਖ਼ਿਲਾਫ਼ ਹੋਇਆ ਐਕਸ਼ਨ, FIR ਹੋਈ ਦਰਜ

ਜੰਤਰ-ਮੰਤਰ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਨੋਇਡਾ ਦੀ ਇੱਕ ਨੌਜਵਾਨ ਲੜਕੀ ਖ਼ਿਲਾਫ਼ ਜ਼ੀਰੋ ਐਫਆਈਆਰ ਦਰਜ ਕੀਤੀ…

ਚੀਨ ਬਣਾਉਟੀ ਸੂਰਜ ਬਣਾ ਰਿਹਾ ਹੈ ਅਤੇ ਸਾਡੇ ਪ੍ਰਧਾਨ ਮੰਤਰੀ ਬੱਚਿਆਂ ‘ਤੇ ਐਫਆਈਆਰ ਦਰਜ ਕਰਵਾਉਣ ‘ਚ ਰੁੱਝੇ ਹੋਏ ਹਨ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ‘ਤੇ ਪ੍ਰਧਾਨ ਮੰਤਰੀ ਦਾ ਮਜ਼ਾਕ ਉਡਾਉਣ ‘ਤੇ ਵਿਦਿਆਰਥੀਆਂ ਖਿਲਾਫ ਹੋ ਰਹੀ ਪੁਲਿਸ ਕਾਰਵਾਈ…

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਬਦਲਿਆ ਰੰਗ, ਹੁਣ ਕੇਸਰੀ ਰੰਗ ਦੀ ਜਰਸੀ ‘ਚ ਨਜ਼ਰ ਆਉਣਗੇ ਖਿਡਾਰੀ

ਹਾਕੀ ਵਿਸ਼ਵ ਕੱਪ 2026 ਦੀ ਸ਼ੁਰੂਆਤ 15 ਅਗਸਤ ਤੋਂ ਹੋਣ ਜਾ ਰਹੀ ਹੈ। ਬੈਲਜੀਅਮ ਅਤੇ ਨੀਦਰਲੈਂਡ ਦੀ ਸਾਂਝੀ ਮੇਜ਼ਬਾਨੀ ਹੇਠ ਹੋਣ ਵਾਲੇ ਇਸ ਟੂਰਨਾਮੈਂਟ…

E-20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਪੁਰਾਣੀਆਂ ਗੱਡੀਆਂ ਦੇ ਕੁਝ ਪੁਰਜ਼ਿਆਂ ‘ਤੇ ਪੈ ਸਕਦਾ ਹੈ ਅਸਰ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਹੈ ਕਿ E-20 ਪੈਟਰੋਲ ਦੀ ਵਰਤੋਂ ਨਾਲ ਕੁਝ ਪੁਰਾਣੀਆਂ ਗੱਡੀਆਂ ਦੇ ਕੁਝ ਪੁਰਜ਼ਿਆਂ ‘ਤੇ ਅਸਰ ਪੈ ਸਕਦਾ ਹੈ।…

ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲ

ਆਮ ਆਦਮੀ ਪਾਰਟੀ ਨੇ ਈ-20 ਪੈਟਰੋਲ ਦੇ ਮੁੱਦੇ ‘ਤੇ ਦੇਸ਼ ਭਰ ਦੇ ਲੋਕਾਂ ਨੂੰ ਇੱਕਜੁੱਟ ਕਰਨ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਇਸੇ ਮਕਸਦ…

ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਸਖ਼ਤੀ ਨੂੰ ਲੈ ਕੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

ਸੁਪਰੀਮ ਕੋਰਟ ਨੇ ਸ਼ਾਂਤੀਪੂਰਨ ਪ੍ਰਦਰਸ਼ਨ ਨੂੰ ਸੰਵਿਧਾਨਕ ਅਧਿਕਾਰ ਦੱਸਦਿਆਂ ਕਿਹਾ ਹੈ ਕਿ ਇਸ ਅਧਿਕਾਰ ਨੂੰ ਸਿਰਫ਼ ਇਸ ਲਈ ਨਹੀਂ ਖੋਹਿਆ ਜਾ ਸਕਦਾ ਕਿਉਂਕਿ ਕੋਈ…

ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਇਸ ਨੂੰ ਲੱਖਾਂ…

ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ, ਪੂਰੇ ਦੇਸ਼ ਨੂੰ ਵਧਾਈ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ…

ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫਾ

ਦਿੱਲੀ ਵਿਚ ਵਿਦਿਆਰਥੀਆਂ ਦੇ ਲੰਮੇ ਪ੍ਰਦਰਸ਼ਨ ਵਿਚਾਲੇ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ…