Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

Category: ਦੇਸ਼

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਵੱਲੋਂ ਪੇਪਰ ਲੀਕ ‘ਤੇ ਫਾਸਟ ਟ੍ਰੈਕ ਕੋਰਟ ਬਣਾਉਣ ਲਈ ਸੰਸਦ ਵਿੱਚ ਕਾਨੂੰਨ ਲਿਆਉਣ…

ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉੱਤਰਾਖੰਡ ਟੈਕਨੀਕਲ ਯੂਨੀਵਰਸਿਟੀ ਦੇ ਪੇਪਰ ਲੀਕ ਹੋਣ ‘ਤੇ ਪ੍ਰਧਾਨ ਮੰਤਰੀ ‘ਤੇ ਤਿੱਖਾ ਹਮਲਾ ਬੋਲਿਆ ਹੈ।…

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲਿਆਂ ਲਈ ਫਾਸਟ ਟ੍ਰੈਕ ਕੋਰਟ ਬਣਾਉਣ ਦੇ ਐਲਾਨ ਨੂੰ ਦੇਸ਼ ਦੇ ਬੱਚਿਆਂ ਨੂੰ…

ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਉਧਵ ਠਾਕਰੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ…

ਦਿੱਲੀ ਮੈਟਰੋ ਯਾਤਰੀਆਂ ਲਈ ਵੱਡੀ ਖ਼ਬਰ,16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਫੈਸਲਾ

ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਕਥਿਤ ਪੱਥਰਬਾਜ਼ੀ, ਲਾਠੀਚਾਰਜ ਅਤੇ ਅੱਥਰੂ ਗੈਸ ਦੇ ਬਾਵਜੂਦ ਪ੍ਰਦਰਸ਼ਨਕਾਰੀ…

ਦੇਸ਼ ਭਰ ਤੋਂ ਆਏ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਜੰਤਰ-ਮੰਤਰ ‘ਤੇ ਇਕੱਠੇ ਹੋਏ ਹਨ, ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਸਰਕਾਰ ਉਨ੍ਹਾਂ ‘ਤੇ ਲਾਠੀਚਾਰਜ ਕਰ ਰਹੀ ਹੈ, ਇਹ ਸਹੀ ਨਹੀਂ ਹੈ – ਕੇਜਰੀਵਾਲ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ…

ਰੀ-ਨੀਟ ਪ੍ਰੀਖਿਆ ਦੇ ਨਤੀਜਿਆਂ ਵਿੱਚ ਵੀ ਭਾਰੀ ਗੜਬੜੀ, ਵਿਚਾਰੇ ਬੱਚੇ ਜਾਣ ਤਾਂ ਜਾਣ ਕਿੱਥੇ? – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ  ਦੀ ਦੁਬਾਰਾ ਹੋਈ ਪ੍ਰੀਖਿਆ ਦੇ ਨਤੀਜਿਆਂ ਵਿੱਚ ਕਈ ਖਾਮੀਆਂ ਦੀਆਂ ਸ਼ਿਕਾਇਤਾਂ ਆਉਣ ‘ਤੇ ਪ੍ਰਧਾਨ…

ਸਰਕਾਰ ਨੇ CJP ਨਾਲ ਖੋਲ੍ਹਿਆ ਗੱਲਬਾਤ ਦਾ ਦਰਵਾਜ਼ਾ, ਜੇ.ਪੀ. ਨੱਡਾ ਨਾਲ ਹੋਵੇਗੀ ਅਹਿਮ ਮੀਟਿੰਗ; ਕੀ ਭੁੱਖ ਹੜਤਾਲ ਖ਼ਤਮ ਹੋਣ ਵੱਲ ਵਧ ਰਹੇ ਹਨ ਹਾਲਾਤ?

ਕੇਂਦਰ ਸਰਕਾਰ ਅਤੇ ਸੈਂਟਰਲ ਜਨਤਾ ਪਾਰਟੀ (CJP) ਵਿਚਾਲੇ ਚੱਲ ਰਹੇ ਟਕਰਾਅ ਦੇ ਮਾਹੌਲ ਵਿੱਚ ਇੱਕ ਮਹੱਤਵਪੂਰਨ ਮੋੜ ਸਾਹਮਣੇ ਆਇਆ ਹੈ। ਲੰਬੇ ਸਮੇਂ ਤੋਂ ਜਾਰੀ…

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ NEET ਟਾਪਰ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

ਪੰਜਾਬ ਦੇ ਲੁਧਿਆਣਾ ਦੇ 17 ਸਾਲਾ ਆਰੀਅਨ ਗੁਪਤਾ ਨੇ NEET-UG 2026 ਵਿੱਚ ਇਤਿਹਾਸ ਰਚ ਦਿੱਤਾ ਹੈ। ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰਵੇਸ਼ ਪ੍ਰੀਖਿਆਵਾਂ ਵਿੱਚੋਂ…

PM ਮੋਦੀ ਬੋਲੇ—ਇਹ 2014 ਤੋਂ ਪਹਿਲਾਂ ਵਾਲਾ ਭਾਰਤ ਨਹੀਂ, ਨਵਾਂ ਭਾਰਤ ਹੈ

ਦੇਸ਼ ਨੂੰ ਮਿਲੀ ਪਹਿਲੀ ਹਾਈਡ੍ਰੋਜਨ ਫਿਊਲ ਨਾਲ ਚੱਲਣ ਵਾਲੀ ਟ੍ਰੇਨ ਦੀ ਸੌਗਾਤ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਜੀਂਦ ਤੋਂ ਇਸ ਆਧੁਨਿਕ ਟ੍ਰੇਨ…