Live Updates
ਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

Category: ਰਾਜਨੀਤੀ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 5 ਅਕਤੂਬਰ ਨੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਵਾਲੀ…

ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਵਿਰੋਧੀ ਸਰਗਰਮੀਆਂ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ ਤਹਿਤ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ…

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਰਾਂ ਵਿੱਚ ਬਹਿਰੀਨ ਤੋਂ ਆਈ ਮਹਿਲਾ…

ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਮੈਂ ਖੁਦ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਬਦਲਾਅ ਦੇ ਵਿਚਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ…

ਰਾਜਾ ਵੜਿੰਗ ਦਾ ਅਸਤੀਫ਼ਾ, ਅੱਜ ਰਾਹੁਲ ਗਾਂਧੀ ਨਾਲ ਹੋਵੇਗੀ ਮੁਲਾਕਾਤ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ…

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ? – ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਐਸਜੀਪੀਸੀ ਦੁਆਰਾ ਸੰਚਾਲਿਤ ਸਰਾਂ ਵਿੱਚ…

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ ‘ਜਾਗਤ ਜੋਤ…

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੁੜੀਆਂ ਨੂੰ ਸ਼ਾਮ 7 ਵਜੇ ਤੋਂ ਬਾਅਦ ਘਰੋਂ ਬਾਹਰ ਨਾ…

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜਦਿਆਂ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ…