Live Updates
ਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

Category: ਰਾਜਨੀਤੀ

ਈਡੀ ਦੀ ਆਪਣੀ ਪ੍ਰੈੱਸ ਰਿਲੀਜ਼ ਨੇ ਪੋਲ ਖੋਲ੍ਹੀ, ਗਮਾਡਾ ਖ਼ਿਲਾਫ਼ ਕੋਈ ਐੱਫਆਈਆਰ ਜਾਂ ਮੁੱਖ ਅਪਰਾਧ ਨਹੀਂ: ਆਪ

ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਆਪਣੀ ਹੀ ਪ੍ਰੈੱਸ ਰਿਲੀਜ਼ ਤੋਂ ਸਪੱਸ਼ਟ ਹੁੰਦਾ ਹੈ ਕਿ ਗ੍ਰੇਟਰ ਮੋਹਾਲੀ…

ਮੋਦੀ ਸਰਕਾਰ ਵਪਾਰੀਆਂ, ਆਪ ਵਰਕਰਾਂ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਪ੍ਰੇਸ਼ਾਨ ਕਰਨ ਲਈ ਈਡੀ ਦੀ ਵਰਤੋਂ ਕਰ ਰਹੀ ਹੈ: ਮਨੀਸ਼ ਸਿਸੋਦੀਆ

ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਈਡੀ ਦੇ ਛਾਪਿਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ…

ਭਾਜਪਾ ਦੀਆਂ ਨਸ਼ਾ ਵਿਰੋਧੀ ਰੈਲੀਆਂ ਪੂਰੀ ਤਰ੍ਹਾਂ ਫਲਾਪ, ਈਡੀ ਦੇ ਛਾਪਿਆਂ ਨਾਲ ਆਮ ਆਦਮੀ ਪਾਰਟੀ ਨੂੰ ਡਰਾ ਨਹੀਂ ਸਕਦੀ ਕੇਂਦਰ ਸਰਕਾਰ: ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ…

ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੇ ਸੁਪਨੇ ਪੂਰੇ ਕੀਤੇ: ਹਰਜੋਤ ਸਿੰਘ ਬੈਂਸ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ…

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਈਡੀ ਦੀਆਂ ਟੀਮਾਂ ਦਾ ਘੇਰਾਓ ਕੀਤਾ ਅਤੇ ਕੇਂਦਰ ਦੀ…

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ ਸਿੰਘ ਮੁੰਡੀਆਂ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਦੇ ਉਨ੍ਹਾਂ ਦਾਅਵਿਆਂ ‘ਤੇ ਪਲਟਵਾਰ ਕੀਤਾ, ਜਿਨ੍ਹਾਂ ‘ਚ ਕਿਹਾ ਗਿਆ ਸੀ…

‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡ

ਆਮ ਆਦਮੀ ਪਾਰਟੀ (ਆਪ) ਵੱਲੋਂ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫ਼ੇ‘ ਮੁਹਿੰਮ ਤਹਿਤ ‘ਆਪ‘ ਵਿਧਾਇਕਾਂ ਨੇ ਮੰਗਲਵਾਰ ਨੂੰ ਆਪਣੇ-ਆਪਣੇ ਹਲਕਿਆਂ ਵਿੱਚ ਘਰ-ਘਰ ਜਾ ਕੇ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ…

ਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜ

ਦਿੱਲੀ ਵਾਂਗ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਝੂਠੇ ਮਾਮਲੇ ਵਿੱਚ ਬਦਨਾਮ ਕਰਕੇ ਚੋਣਾਂ ਹਰਾਉਣ ਦੀ ਭਾਜਪਾ ਦੀ ਕੇਂਦਰ ਸਰਕਾਰ ਸਾਜ਼ਿਸ਼ ਰਚ ਰਹੀ…

ਰਾਜਾ ਵੜਿੰਗ, ਬਿਕਰਮ ਮਜੀਠੀਆ ਬਿਨਾਂ ਜਾਂਚ ਕੀਤੇ ਫ਼ਰਜ਼ੀ ਆਡੀਓ ਸਾਂਝੀ ਕਰ ਰਹੇ ਹਨ : ਬਲਤੇਜ ਸਿੰਘ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜੀਤ ਸਿੰਘ ਦੇ ਕਤਲ ਤੋਂ ਬਾਅਦ ਵਾਇਰਲ ਕੀਤੀ ਜਾ ਰਹੀ…