Live Updates
ਕਾਂਗਰਸ ਨੇ ਆਪਣੀ ਡੁੱਬਦੀ ਬੇੜੀ ਬਚਾਉਣ ਲਈ ਪੰਜਾਬ ਵਿੱਚ ‘ਪਾਇਲਟ’ ਨੂੰ ਭੇਜਿਆ ਹੈ: ਬਲਤੇਜ ਪੰਨੂਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ – ਕੇਜਰੀਵਾਲਪਿਆਜ਼-ਟਮਾਟਰ ਤੋਂ ਬਾਅਦ ਹੁਣ ਲਸਣ ਤੇ ਅਦਰਕ ਮਹਿੰਗੇ, ਜਾਣੋ ਨਵੇਂ ਭਾਅਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਕਾਂਗਰਸ ਨੇ ਆਪਣੀ ਡੁੱਬਦੀ ਬੇੜੀ ਬਚਾਉਣ ਲਈ ਪੰਜਾਬ ਵਿੱਚ ‘ਪਾਇਲਟ’ ਨੂੰ ਭੇਜਿਆ ਹੈ: ਬਲਤੇਜ ਪੰਨੂਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ – ਕੇਜਰੀਵਾਲਪਿਆਜ਼-ਟਮਾਟਰ ਤੋਂ ਬਾਅਦ ਹੁਣ ਲਸਣ ਤੇ ਅਦਰਕ ਮਹਿੰਗੇ, ਜਾਣੋ ਨਵੇਂ ਭਾਅਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀ

Category: ਪੰਜਾਬ

ਖੇਡ ਮੈਦਾਨਾਂ ‘ਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ ਨੌਜਵਾਨਾਂ ਦਾ ਸਾਥ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ)…

ਮਾਨਸੂਨ ਨੂੰ ਲੈ ਕੇ ਪੰਜਾਬ ਸਰਕਾਰ ਅਲਰਟ, ਹੜ੍ਹਾਂ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ

ਪੰਜਾਬ ਸਰਕਾਰ ਨੇ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਸੂਬੇ ਭਰ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ।…

ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲ ਸੁਧਾਰੇ, ਹੁਣ ਪੰਜਾਬ ‘ਚ ਸੁਧਾਰ ਰਹੇ ਹਾਂ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ…

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਦਾ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ…

ਬੇਅਦਬੀ ਤੋਂ ਕਾਨੂੰਨ ਤੱਕ ਪੰਜਾਬ ਦੀ ਅਸਮਿਤਾ ਦੀ ਰੱਖਿਆ ਵੱਲ ਇੱਕ ਇਤਿਹਾਸਕ ਕਦਮ

ਪੰਜਾਬ ਦਾ ਇਤਿਹਾਸ ਸਿਰਫ਼ ਰਾਜਨੀਤਿਕ ਘਟਨਾਵਾਂ ਦਾ ਇਤਿਹਾਸ ਨਹੀਂ, ਸਗੋਂ ਇਹ ਆਸਥਾ, ਸਤਿਕਾਰ, ਕੁਰਬਾਨੀ ਅਤੇ ਰੂਹਾਨੀ ਵਿਰਾਸਤ ਦਾ ਇਤਿਹਾਸ ਵੀ ਹੈ। ਇਸ ਧਰਤੀ ਦੀ…

ਲੋੜਵੰਦਾਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, 1,583 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਵੱਡੀ ਰਕਮ ਜਾਰੀ ਕੀਤੀ…

ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ

ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਫ਼ਦ ਨਾਲ ਖੇਤਰ ਨੂੰ ਹਰ ਸਾਲ ਆਉਣ ਵਾਲੇ ਭਿਆਨਕ ਹੜ੍ਹਾਂ ਦੀ…

​ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਖੇਤਰਾਂ ਵਿੱਚ ਜਨਤਕ ਆਵਾਜਾਈ ਦੀ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਵਿਸ਼ਾਲ ਕਰਨ ਲਈ, ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਇਸ ਸਾਲ ਸਤੰਬਰ ਦੇ ਮੱਧ ਤੱਕ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ‘ ਬੱਸਾਂ ਅਧਿਕਾਰਤ ਤੌਰ ‘ਤੇ ਪੀ.ਆਰ.ਟੀ.ਸੀ.…

ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ

ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ‘ ਦੇ ਸੀਜ਼ਨ-4 ਦੇ ਮਸ਼ਾਲ ਮਾਰਚ ਨੂੰ ਰਾਤ ਪਟਿਆਲਾ ਠਹਿਰਾਉ ਉਪਰੰਤ ਅੱਜ ਰਿੰਕ ਹਾਲ ਬਾਰਾਂਦਰੀ ਤੋਂ ਅਗਲੇ ਪੜਾਅ…

ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਦੇ ਕਈ ਪ੍ਰਮੁੱਖ ਆਗੂ, ਸਾਬਕਾ ਅਹੁਦੇਦਾਰ, ਚੁਣੇ ਹੋਏ ਨੁਮਾਇੰਦੇ ਅਤੇ ਸਮਾਜਿਕ ਸ਼ਖਸੀਅਤਾਂ ‘ਆਪ‘ ਦੇ ਸੀਨੀਅਰ…