Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

Category: ਪੰਜਾਬ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ…

ਫਰਜ਼ੀ ਵੀਡੀਓ ਕੈਨੇਡਾ ਦੇ ਇੱਕ ਹੋਟਲ ਵਿੱਚ ਬਣੀ ਸੀ ਜਦੋਂ ਕਿ ਮੈਂ 2016 ਤੋਂ ਬਾਅਦ ਕੈਨੇਡਾ ਨਹੀਂ ਗਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਬੂਤ ਪੇਸ਼ ਕਰਕੇ ਧਾਰਮਿਕ ਆਧਾਰ ‘ਤੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ ‘ਤੇ…

ਬਾਦਲਾਂ ਨੇ ਸਿਆਸੀ ਲਾਹਾ ਲੈਣ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ‘ਚਿੱਟੇ’ ਤੇ ਮਾਫੀਆ ਦੀ ਪੁਸ਼ਤਪਨਾਹੀ ਕੀਤੀ, ਜਿਸ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ…

ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ, ਕਿਹਾ- ਪੰਜਾਬ ਹੁਣ ਵਿਕਾਸ ਦੇ ਨਵੇਂ ਰਾਹ ‘ਤੇ ਅੱਗੇ ਵਧ ਰਿਹਾ ਹੈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ…

ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸ ਕਰਕੇ ਅਕਾਲੀ ਦਲ, ਫਰਜ਼ੀ…

ਭਗਵੰਤ ਮਾਨ ਨੇ ਦੋਸ਼ਾਂ ਨੂੰ ਦੱਸਿਆ ‘ਗੰਦੀ ਰਾਜਨੀਤੀ’, ਕਿਹਾ- ਫਰਜ਼ੀ ਵੀਡੀਓ ਰਾਹੀਂ ਕੀਤੀ ਜਾ ਰਹੀ ਬਦਨਾਮੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਉੱਤੇ ਲੱਗੇ “ਅਪਵਿੱਤਰ ਆਚਰਣ” ਅਤੇ ਸਿੱਖ ਗੁਰੂਆਂ ਦੇ ਅਪਮਾਨ ਨਾਲ ਜੁੜੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ…

ਮੌਸਮ ਨੇ ਲਈ ਕਰਵਟ, ਪੰਜਾਬ-ਹਰਿਆਣਾ-ਚੰਡੀਗੜ੍ਹ ਵਿੱਚ 26 ਜੂਨ ਤੱਕ ਆੰਧੀ ਤੇ ਮੀਂਹ ਦਾ ਯੈਲੋ ਅਲਰਟ

ਭਾਰੀ ਗਰਮੀ ਅਤੇ ਉਮਸ ਨਾਲ ਜੂਝ ਰਹੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਹੁਣ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ…

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ…