Live Updates
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

Category: ਪੰਜਾਬ

ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ…

ਸੰਗਰੂਰ ਦੇ ਤੂਰ ਬੰਜਾਰਾ ‘ਚੋਂ ਭਾਜਪਾ ਆਗੂਆਂ ਨੂੰ ਭਜਾਇਆ, ਆਪ ਦੇ ਬਲਤੇਜ ਪੰਨੂ ਨੇ ਕਿਹਾ- ਧਰਮ ਅਤੇ ਜਾਤ ‘ਤੇ ਆਧਾਰਿਤ ਵੋਟ ਰਾਜਨੀਤੀ ਹੋਰ ਥਾਵਾਂ ‘ਤੇ ਚੱਲ ਸਕਦੀ ਹੈ, ਪੰਜਾਬ ‘ਚ ਨਹੀਂ

ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ ਆਗੂਆਂ ਨੂੰ ਭਜਾ ਦਿੱਤਾ ਅਤੇ ਭਾਜਪਾ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਉਸ…

ਐਨ.ਸੀ.ਐਸ.ਸੀ. ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ (ਐਨ.ਸੀ.ਐਸ.ਸੀ.) ਦੀ ਟੀਮ ਨੇ ਅੱਜ ਸੰਗਰੂਰ ਦਾ ਦੌਰਾ ਕਰਦਿਆਂ ਪਿੰਡ ਤੂਰਬੰਜਾਰਾ ਵਿਖੇ ਸਵ: ਗੁਲਜ਼ਾਰ ਸਿੰਘ ਦੇ ਨਿਵਾਸ ਸਥਾਨ ’ਤੇ ਉਨ੍ਹਾਂ…

ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਮੋਹਾਲੀ ਵਿੱਚ ਰਾਘਵ ਚੱਢਾ ਦੀ ਵੋਟਰ ਸੂਚੀ ਵਿੱਚੋਂ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ…

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ ‘ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਪਲਟਵਾਰ ਕੀਤਾ ਹੈ।…

ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੰਗਰੂਰ ਨਿਵਾਸੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਰਾਹੁਲ ਗਾਂਧੀ ਵੱਲੋਂ…

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਦਿੜ੍ਹਬਾ ਵਿਖੇ ਵਾਪਰੀ ਹਾਲੀਆ ਘਟਨਾ ਬਾਰੇ ਕਾਂਗਰਸੀ…

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਦਿੜ੍ਹਬਾ ਵਿਖੇ ਵਾਪਰੀ ਹਾਲੀਆ ਘਟਨਾ ਬਾਰੇ ਕਾਂਗਰਸੀ…