Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

Category: ਪੰਜਾਬ

ਪੰਜਾਬ ਦੀਆਂ ਧੀਆਂ ਨੇ ਚਮਕਾਇਆ ਦੇਸ਼ ਭਰ ‘ਚ ਨਾਂ, ਅਮਨ ਅਰੋੜਾ ਨੇ ਕੀਤਾ ਸਨਮਾਨ

ਰੱਖਿਆ ਸੇਵਾਵਾਂ ਵਿੱਚ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀਆਂ ਹੋਣਹਾਰ ਧੀਆਂ ਮਹਿਕਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਦਾ ਅੱਜ ਪੰਜਾਬ ਭਵਨ, ਚੰਡੀਗੜ੍ਹ…

ਤੇਜ਼ ਹਵਾਵਾਂ ਅਤੇ ਮੀਂਹ ਨੇ ਬਦਲਿਆ ਮੌਸਮ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਚੇਤਾਵਨੀ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ…

ਭਾਜਪਾ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ ਅਤੇ ਵਰਤੋਂ ਖ਼ਤਮ ਹੋਣ ‘ਤੇ ਬੇਰਹਿਮੀ ਨਾਲ ਹਾਸ਼ੀਏ ‘ਤੇ ਧੱਕ ਦਿੰਦੀ ਹੈ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਨੇ ਅੱਜ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ…

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਸਕੱਤਰ ਨੂੰ ਲਿਖਿਆ ਪੱਤਰ, ਵਿਭਾਗ ਨੂੰ ਫੀਸ ਢਾਂਚੇ ‘ਚ ਸੁਧਾਰਾਤਮਕ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24…

ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪਲਾਨ ਨੂੰ ਪ੍ਰਵਾਨਗੀ; ਸ਼ਰਧਾਲੂਆਂ ਦਾ ਅਧਿਆਤਮਿਕ ਅਤੇ ਸੱਭਿਆਚਾਰਕ ਅਨੁਭਵ ਵਧੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ…

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ,…

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ…

ਇਕੱਲੇ ਰਹਿਣ ਵਾਲੇ ਵਿਅਕਤੀ , ਸੀਨੀਅਰ ਸਿਟੀਜ਼ਨ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਬੱਚਿਆਂ ਦੇ ਮਾਪੇ ਵੀ ਹੁਣ ਲੈ ਸਕਣਗੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ : ਡਾ. ਬਲਬੀਰ ਸਿੰਘ

ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ…