Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

Category: ਪੰਜਾਬ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਪੰਜਾਬ ਦੇ ਬਿਜਲੀ ਮੰਤਰੀ ਸ.…

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਸਿਲਸਿਲੇ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ…

ਦਿੱਲੀ ਅਗਨਿਕਾਂਡ: ਮਾਲਵੀਆ ਨਗਰ ਦੇ BnB ਵਿੱਚ 21 ਮੌਤਾਂ, 6 ਕਮਰਿਆਂ ਦੀ ਮਨਜ਼ੂਰੀ ‘ਤੇ ਚੱਲ ਰਹੇ ਸਨ 25 ਕਮਰੇ

ਦੱਖਣੀ ਦਿੱਲੀ ਦੇ ਮਾਲਵੀਆ ਨਗਰ ਵਿੱਚ ਸਥਿਤ ਇੱਕ ਬੈੱਡ ਐਂਡ ਬ੍ਰੇਕਫਾਸਟ (BnB) ਵਿੱਚ ਬੁੱਧਵਾਰ ਨੂੰ ਲੱਗੀ ਭਿਆਨਕ ਅੱਗ ਕਾਰਨ 21 ਲੋਕਾਂ ਦੀ ਮੌਤ ਹੋ…

ਅੰਮ੍ਰਿਤਸਰ ਦੀ ਵਿਦਿਆਰਥਣ ਦੀ ਮੌਤ ਤੋਂ ਬਾਅਦ ਐਕਸ਼ਨ ਵਿੱਚ ਮਾਨ ਸਰਕਾਰ, ਹੁਣ ਪ੍ਰਾਈਵੇਟ ਸਕੂਲ ਸਾਲਾਨਾ ਸਿਰਫ਼ 5% ਹੀ ਵਧਾ ਸਕਣਗੇ ਫੀਸ

ਅੰਮ੍ਰਿਤਸਰ ਵਿੱਚ ਇੱਕ 17 ਸਾਲਾ ਵਿਦਿਆਰਥਣ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਮਨਮਾਨੀ ਫੀਸ ਵਾਧੇ ਖ਼ਿਲਾਫ਼ ਸਖ਼ਤ…

ਹੋਰਮੁਜ਼ ਜਲਡਮਰੂਮੱਧ ਸੰਕਟ ਵਿਚਕਾਰ ਤੇਲ ਕੰਪਨੀਆਂ ਦੀ ਚੇਤਾਵਨੀ, ਕੱਚੇ ਤੇਲ ਦੀਆਂ ਕੀਮਤਾਂ ਚੜ੍ਹ ਸਕਦੀਆਂ ਹਨ

ਦੁਨੀਆ ਭਰ ਦੀਆਂ ਵੱਡੀਆਂ ਤੇਲ ਕੰਪਨੀਆਂ ਅਤੇ ਵਿੱਤੀ ਸੰਸਥਾਵਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਹੋਰਮੁਜ਼ ਜਲਡਮਰੂਮੱਧ (Hormuz Strait) ਵਿੱਚ ਬਣਿਆ ਸੰਕਟ ਜਾਰੀ ਰਿਹਾ…

ਪੰਜਾਬ ਵਿੱਚ ਸਰਗਰਮ ਹੋਇਆ ਪੱਛਮੀ ਵਿਗਾੜ, ਆੰਧੀ-ਮੀਂਹ ਤੇ ਗੜੇਮਾਰੀ ਲਈ ਔਰੇਂਜ ਅਲਰਟ ਜਾਰੀ

ਪੰਜਾਬ ਵਿੱਚ ਪੱਛਮੀ ਵਿਗਾੜ (ਵੈਸਟਰਨ ਡਿਸਟਰਬੈਂਸ) ਦੇ ਸਰਗਰਮ ਹੋਣ ਨਾਲ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਬੁੱਧਵਾਰ ਤੋਂ…

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ…

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

  ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ “ਚੀਤਾ” ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ…

ਕਰਜ਼ਾ ਸਮੇਂ ਸਿਰ ਨਾ ਚੁਕਾ ਸਕਣ ਵਾਲੇ ਕਿਸਾਨਾਂ ਨੂੰ ਰਾਹਤ ਦੇਣ ਦੀ ਤਿਆਰੀ, ਪੰਜਾਬ ਸਰਕਾਰ ਲਿਆ ਸਕਦੀ ਹੈ ਨਵੀਂ ਸਕੀਮ

ਪੰਜਾਬ ਸਰਕਾਰ ਵੱਲੋਂ ਪੇਂਡੂ ਸਹਿਕਾਰੀ ਸਭਾਵਾਂ ਨਾਲ ਜੁੜੇ ਉਨ੍ਹਾਂ ਕਿਸਾਨਾਂ ਨੂੰ ਰਾਹਤ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਸਮੇਂ ਸਿਰ ਫ਼ਸਲੀ ਕਰਜ਼ਾ…