Live Updates
ਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਆਪ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਆਪ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲ

Category: ਪੰਜਾਬ

ਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਅੰਮ੍ਰਿਤਸਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ…

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਹਰ ਜਾਇਜ਼ ਮੰਗ ‘ਤੇ ਵਿਚਾਰ…

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ…

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ ਅਤੇ ਜੋੜਨ ਦਾ ਖੇਡ ਖੇਡ ਰਹੀ ਭਾਜਪਾ ਅਤੇ ਉਸ ਦੇ ਚੋਣ ਕਮਿਸ਼ਨ ਨੂੰ…

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੁਖਦਾਈ ਮੌਤ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ‘ਤੇ ਤਿੱਖਾ ਹਮਲਾ ਬੋਲਦਿਆਂ…

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਪੰਜਾਬ ਮਹਿਲਾ ਕਮਿਸ਼ਨ ਵੱਲੋਂ 9 ਸਤੰਬਰ ਨੂੰ ਮੌੜ ਵਿਖੇ ਸ਼ੀ ਰਨਜ਼-2026 ਮੈਰਾਥਨ ਕਰਵਾਈ ਜਾ ਰਹੀ ਹੈ। ਇਹ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼…

ਭਾਖੜਾ ਡੈਮ ਟੁੱਟਣ ਦੀਆਂ ਅਫ਼ਵਾਹਾਂ ਵਿਚਕਾਰ ਵੱਡੀ ਖ਼ਬਰ, BBMB ਨੇ ਦਿੱਤਾ ਸਪੱਸ਼ਟੀਕਰਨ

ਭਾਖੜਾ ਡੈਮ ਨੂੰ ਲੈ ਕੇ ਫੈਲ ਰਹੀਆਂ ਅਫ਼ਵਾਹਾਂ ਵਿਚਕਾਰ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਖੜਾ ਨੰਗਲ ਡੈਮ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਦਾ…

ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਜੇਕਰ ਜਨਤਾ ਨੂੰ ਅਸੁਵਿਧਾ ਹੋਈ ਤਾਂ ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁਲਾਜ਼ਮਾਂ ਦੀ ਪ੍ਰਸਤਾਵਿਤ ਹੜਤਾਲ ਗੈਰ-ਕਾਨੂੰਨੀ ਹੈ ਕਿਉਂਕਿ ਡੀਏ ਦਾ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਵਿਚਾਰਅਧੀਨ ਹੈ।…

ਮਾਨ ਸਰਕਾਰ ਆਲਮੀ ਭਾਈਵਾਲੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ…

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਕਰਦਿਆਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਚੰਡੀਗੜ੍ਹ-ਮੋਹਾਲੀ ਹੱਦ…