ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ
ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026…
