Live Updates
ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀ

Category: ਪੰਜਾਬ

ਕਥਿਤ Video ਨੂੰ ਲੈਕੇ ‘ਆਪ’ ਨੇ ਪੇਸ਼ ਕੀਤੀਆਂ 2 ਰਿਪੋਰਟਾਂ, CM ਮਾਨ ਨੂੰ ਬਦਨਾਮ ਕਰਨ ਲਈ ਫਰਜੀ ਵੀਡੀਓ ਬਣਾਈ ਗਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਕਥਿਤ ਵਿਵਾਦਤ ਵੀਡੀਓ ਨੂੰ ਲੈ ਕੇ ਸੂਬੇ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ…

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ…

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ…

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ…

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ

’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ ਹੁਣ ਵੱਧ ਲੋਕ ਮਾਨਸਿਕ ਸਿਹਤ ਨਾਲ ਸਬੰਧਿਤ ਬੀਮਾਰੀਆਂ ਦਾ ਇਲਾਜ ਕਰਵਾ ਰਹੇ…

ਪੰਜਾਬ ਵਿੱਚ ਘਰ-ਘਰ ਪਹੁੰਚੀਆਂ 437 ਸਰਕਾਰੀ ਸੇਵਾਵਾਂ: ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਨੇ ਬਦਲੀ ਸੇਵਾ ਪ੍ਰਦਾਨਗੀ ਦੀ ਤਸਵੀਰ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਪਹਿਲ ਤਹਿਤ ਪੰਜਾਬ ਦੀ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਸਰਕਾਰੀ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦੇ…

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਨੇਰੀ ਦਾ ਅਲਰਟ, 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ…

ਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ…

ਫ਼ਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 5.775 ਕਿਲੋ ਹੈਰੋਇਨ ਸਮੇਤ 3 ਤਸਕਰ ਕਾਬੂ

ਫ਼ਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰ-ਜ਼ਿਲ੍ਹਾ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ…

ਆਪ ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ…