Live Updates
ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀ

Category: ਪੰਜਾਬ

ਪਿਛਲੀਆਂ ਸਰਕਾਰਾਂ ਦੌਰਾਨ ਮੈਰਿਟ ਦੀ ਥਾਂ ਪੈਸੇ ਬਦਲੇ ਦਿੱਤੀਆਂ ਜਾਂਦੀਆਂ ਸਨ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ…

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਫਰਜ਼ੀ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸ਼੍ਰੋਮਣੀ…

ਮਾਨਸੂਨ ਤੋਂ ਪਹਿਲਾਂ ਮੌਸਮ ਦਾ ਮਿਜ਼ਾਜ ਬਦਲਿਆ, ਪੰਜਾਬ ਦੇ 17 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

ਪੰਜਾਬ ਵਿੱਚ ਮਾਨਸੂਨ ਤੋਂ ਪਹਿਲਾਂ ਹੀ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਲਈ ਮੌਸਮ ਵਿਭਾਗ ਵੱਲੋਂ ਸੂਬੇ ਦੇ 17 ਜ਼ਿਲ੍ਹਿਆਂ ਵਿੱਚ…

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ…

ਅਕਾਲੀ ਦਲ ਅਤੇ ਬਾਦਲ ਪਰਿਵਾਰ ਨੇ ਆਪਣੀ ਖ਼ਤਮ ਹੋ ਰਹੀ ਪ੍ਰਸੰਗਿਕਤਾ ਨੂੰ ਬਚਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿਆਸੀ ਅਖਾੜਾ ਬਣਾ ਦਿੱਤਾ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਿਆਸਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ।…

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ…

ਅਕਾਲੀ-ਭਾਜਪਾ ਰਾਜ ਦੌਰਾਨ ਪੰਜਾਬ ਨੇ ਸਭ ਤੋਂ ਵੱਧ ਨਸ਼ਿਆਂ ਦੀ ਮਾਰ ਝੱਲੀ: ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮਾਨ…

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ

ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ…