ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਜਾਰੀ, 50 ਨਵੇਂ ਟਿਊਬਵੈੱਲ ਲਗਾਏ ਜਾਣਗੇ: ਹਰਜੋਤ ਸਿੰਘ ਬੈਂਸ
ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ…
