Live Updates
ਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

Category: ਪੰਜਾਬ

ਮਾਨ ਸਰਕਾਰ ਦਾ ਟੈਕਸ ਚੋਰਾਂ ‘ਤੇ ਵੱਡਾ ਐਕਸ਼ਨ, 7 ਕਰੋੜ ਰੁਪਏ ਦਾ ਮਾਲ ਜ਼ਬਤ, 3.5 ਕਰੋੜ ਦਾ ਜੁਰਮਾਨਾ

ਪੰਜਾਬ ਸਰਕਾਰ ਨੇ ਟੈਕਸ ਚੋਰੀ ਖ਼ਿਲਾਫ਼ ਆਪਣੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਜੀਐੱਸਟੀ ਵਿਭਾਗ ਵੱਲੋਂ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਪਿਛਲੇ ਇੱਕ ਹਫ਼ਤੇ…

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਸਕੱਤਰ ਨੂੰ ਲਿਖਿਆ ਪੱਤਰ, ਵਿਭਾਗ ਨੂੰ ਫੀਸ ਢਾਂਚੇ ‘ਚ ਸੁਧਾਰਾਤਮਕ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24…

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ…

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੌਜੂਦ ਸਨ, ਨੇ…

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ‘ਤੇ ਨਕੇਲ ਕੱਸਣ ਦੇ ਸੀਐਮ ਭਗਵੰਤ ਸਿੰਘ ਮਾਨ ਦੇ ਫੈਸਲੇ ਦਾ…

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ‘ਮੁੱਖ ਮੰਤਰੀ ਮਾਵਾਂ-ਧੀਆਂ…

ਪੰਜਾਬ ਦੀਆਂ ਧੀਆਂ ਨੇ ਚਮਕਾਇਆ ਦੇਸ਼ ਭਰ ‘ਚ ਨਾਂ, ਅਮਨ ਅਰੋੜਾ ਨੇ ਕੀਤਾ ਸਨਮਾਨ

ਰੱਖਿਆ ਸੇਵਾਵਾਂ ਵਿੱਚ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀਆਂ ਹੋਣਹਾਰ ਧੀਆਂ ਮਹਿਕਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਦਾ ਅੱਜ ਪੰਜਾਬ ਭਵਨ, ਚੰਡੀਗੜ੍ਹ…

ਤੇਜ਼ ਹਵਾਵਾਂ ਅਤੇ ਮੀਂਹ ਨੇ ਬਦਲਿਆ ਮੌਸਮ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਚੇਤਾਵਨੀ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ…