Live Updates
ਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂ

Category: Viral News

“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ” — ਤੀਜ ਦੇ ਰੰਗ ਵਿੱਚ ਗੂੰਜੀ ਅਮਰਗੜ੍ਹ ਦੀਆਂ ਔਰਤਾਂ ਦੀ ਆਵਾਜ਼*

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ ‘ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰਵਾਏ ਗਏ ਤੀਆਂ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ…

ਗਾਲ ਟੈਸਟ ’ਚ ਨਹੀਂ ਚੱਲਿਆ ਰਿਸ਼ਭ ਪੰਤ ਦਾ ਬੱਲਾ, ਪਰ ਇੱਕ ਛੱਕੇ ਨਾਲ ਜੈਕ ਕੈਲਿਸ ਦਾ ਰਿਕਾਰਡ ਤੋੜਿਆ

ਸ਼੍ਰੀਲੰਕਾ ਖ਼ਿਲਾਫ਼ ਗਾਲ ਟੈਸਟ ਵਿੱਚ ਭਾਰਤੀ ਵਿਕਟਕੀਪਰ-ਬੱਲੇਬਾਜ਼ ਰਿਸ਼ਭ ਪੰਤ ਵੱਡੀ ਪਾਰੀ ਖੇਡਣ ਵਿੱਚ ਨਾਕਾਮ ਰਹੇ। ਪੰਤ ਨੇ 62 ਗੇਂਦਾਂ ’ਤੇ 39 ਦੌੜਾਂ ਬਣਾਈਆਂ, ਜਿਸ…

ਬੰਗਲਾਦੇਸ਼ ਨੇ ਰਚਿਆ ਇਤਿਹਾਸ, ਆਸਟ੍ਰੇਲੀਆ ਨੂੰ ਉਸੇ ਦੀ ਧਰਤੀ ’ਤੇ ਹਰਾ ਕੇ ਏਸ਼ੀਆ ਦੀ ਪਹਿਲੀ ਟੀਮ ਬਣੀ

ਬੰਗਲਾਦੇਸ਼ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਦੌਰੇ ’ਤੇ ਇਤਿਹਾਸ ਰਚ ਦਿੱਤਾ ਹੈ। ਦੋ ਟੈਸਟ ਮੈਚਾਂ ਦੀ ਸੀਰੀਜ਼ ਲਈ 23 ਸਾਲਾਂ ਬਾਅਦ ਆਸਟ੍ਰੇਲੀਆ ਪਹੁੰਚੀ ਬੰਗਲਾਦੇਸ਼ ਦੀ…

‘ਦੋਸਤ’ ਮੋਰ ਅਤੇ ਗਾਂ ਨੂੰ ਦਾਣਾ-ਚਾਰਾ ਖੁਆਉਂਦੇ ਨਜ਼ਰ ਆਏ PM ਮੋਦੀ, ਵੀਡੀਓ ਸਾਂਝੀ ਕਰਕੇ ਦੱਸਿਆ ਆਪਣਾ ਡੇਲੀ ਰੁਟੀਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇੱਕ ਖਾਸ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਆਪਣੇ ਸਰਕਾਰੀ ਨਿਵਾਸ ’ਤੇ ਮੋਰ…

ਸ਼ਾਹਰੁਖ ਖਾਨ, ਅਜੇ ਦੇਵਗਨ ਤੇ ਟਾਈਗਰ ਸ਼ਰਾਫ ਨੂੰ FDA ਦਾ ਨੋਟਿਸ, ਪਾਨ ਮਸਾਲਾ ਵਿਗਿਆਪਨ ਨੂੰ ਲੈ ਕੇ ਵਧੀਆਂ ਮੁਸ਼ਕਲਾਂ

ਬਾਲੀਵੁੱਡ ਦੇ ਤਿੰਨ ਵੱਡੇ ਸਿਤਾਰੇ ਸ਼ਾਹਰੁਖ ਖਾਨ, ਅਜੇ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਪਾਨ ਮਸਾਲਾ ਵਿਗਿਆਪਨ ਨਾਲ ਜੁੜੇ ਮਾਮਲੇ ਵਿੱਚ ਮਹਾਰਾਸ਼ਟਰ ਫੂਡ ਐਂਡ ਡਰੱਗ…

ਅੰਮ੍ਰਿਤਸਰ ਸਰਹੱਦ ‘ਤੇ ਵੱਡੀ ਕਾਰਵਾਈ: 1 ਕਿਲੋ 312 ਗ੍ਰਾਮ ਆਈਸ ਡਰੱਗ ਅਤੇ 3 ਪਿਸਤੌਲ ਬਰਾਮਦ

ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਏ ਜਾ ਰਹੇ ਅਭਿਆਨ ਦੌਰਾਨ ਰਾਮਦਾਸ ਥਾਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ…

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਵੱਡਾ ਅਪਡੇਟ, ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦੇ ਆਸਾਰ; 18 ਅਗਸਤ ਨੂੰ ਭਾਰੀ ਮੀਂਹ ਦੀ ਸੰਭਾਵਨਾ

ਪੰਜਾਬ ਵਿੱਚ ਮਾਨਸੂਨ ਦੀਆਂ ਗਤੀਵਿਧੀਆਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਦੇ ਨਾਲ ਹਲਕੀ ਤੋਂ ਦਰਮਿਆਨੀ…

CM ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਕੀਤੀ ਵੀਡੀਓ ਕਾਲ, ਆਉਣ ਵਾਲੇ ਮੈਚਾਂ ਲਈ ਦਿੱਤੀਆਂ ਸ਼ੁਭਕਾਮਨਾਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਕੇ ਟੀਮ ਨੂੰ ਆਉਣ ਵਾਲੇ…

RTI ’ਤੇ DPDP Act ਦਾ ਅਸਰ: ਸੁਪਰੀਮ ਕੋਰਟ ਕਰੇਗੀ ਜਾਂਚ, ਪਰਾਈਵੇਸੀ ਦੇ ਨਾਂ ’ਤੇ ਜਾਣਕਾਰੀ ਰੋਕਣ ’ਤੇ ਉੱਠੇ ਸਵਾਲ

ਦੇਸ਼ ਵਿੱਚ ਰਾਈਟ ਟੂ ਇਨਫਰਮੇਸ਼ਨ (ਆਰਟੀਆਈ) ਅਤੇ ਲੋਕਾਂ ਦੀ ਪਰਾਈਵੇਸੀ ਨੂੰ ਲੈ ਕੇ ਇੱਕ ਵੱਡਾ ਕਾਨੂੰਨੀ ਮਾਮਲਾ ਸੁਪਰੀਮ ਕੋਰਟ ਦੇ ਸਾਹਮਣੇ ਹੈ। ਮਾਮਲਾ ਡਿਜੀਟਲ…

ਬੈਂਗਲੁਰੂ ਦੇ 3-ਸਟਾਰ ਤੇ 5-ਸਟਾਰ ਹੋਟਲਾਂ ’ਚ ਫੂਡ ਸੇਫਟੀ ਦੀ ਵੱਡੀ ਜਾਂਚ, ਐਕਸਪਾਇਰਡ ਦੁੱਧ, ਮੀਟ ਤੇ ਖਰਾਬ ਸਬਜ਼ੀਆਂ ਮਿਲੀਆਂ

ਬੈਂਗਲੁਰੂ ਦੇ ਮਹਿੰਗੇ ਅਤੇ ਵੱਡੇ ਹੋਟਲਾਂ ਦੀਆਂ ਰਸੋਈਆਂ ਨੂੰ ਲੈ ਕੇ ਫੂਡ ਸੇਫਟੀ ਦਾ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਫੂਡ ਸੇਫਟੀ ਐਂਡ ਡਰੱਗ…