Live Updates
ਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂ

Category: Viral News

ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ…

ਆਰਮੀ ਪਬਲਿਕ ਸਕੂਲਾਂ ‘ਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਰਹੇਗੀ ਜਾਰੀ, ਸੰਸਕ੍ਰਿਤ ਲਾਗੂ ਕਰਨ ਦਾ ਫੈਸਲਾ ਵਾਪਸ

ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਪਹਿਲਾਂ ਵਾਂਗ ਜਾਰੀ ਰਹੇਗੀ। ਆਰਮੀ ਵੈਲਫੇਅਰ ਐਜੂਕੇਸ਼ਨ ਸੋਸਾਇਟੀ, ਜਲੰਧਰ ਵੱਲੋਂ ਪਹਿਲਾਂ ਲਏ ਗਏ ਉਸ ਫੈਸਲੇ ਨੂੰ…

ਮਾਨ ਕੈਬਿਨੇਟ ਦੇ ਵੱਡੇ ਫੈਸਲੇ, ਡਿਜੀਟਲ ਯੂਨੀਵਰਸਿਟੀਆਂ ਤੋਂ ਲੈ ਕੇ ਪ੍ਰਾਈਵੇਟ ਸਕੂਲ ਫੀਸ ਤੱਕ ਕਈ ਪ੍ਰਸਤਾਵਾਂ ਨੂੰ ਮਨਜ਼ੂਰੀ

ਪੰਜਾਬ ਵਿਧਾਨ ਸਭਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਿੱਖਿਆ, ਰੁਜ਼ਗਾਰ, ਵਾਤਾਵਰਨ ਅਤੇ ਪ੍ਰਸ਼ਾਸਨ…

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਜਮਹੂਰੀ ਹੱਕਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਮਤਾ ਪੇਸ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ, ਜਿਸ ਵਿੱਚ ਸਦਨ ਨੂੰ ਅਪੀਲ ਕੀਤੀ…

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਲਗਾਉਣ ‘ਤੇ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਨੂੰ ਆੜੇ…

ਮੰਗਲਵਾਰ ਨੂੰ ਈ-20 ਦੇ ਵਿਰੋਧ ਵਿੱਚ ਜਨਤਾ ਦੇ ਪੱਤਰਾਂ ਨਾਲ ਪੀਐੱਮ ਰਿਹਾਇਸ਼ ਤੱਕ ਮਾਰਚ ਕਰਨਗੇ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਈ-20 ਪੈਟਰੋਲ ਦੇ ਵਿਰੋਧ ਵਿੱਚ ਜਨਤਾ ਦੇ ਪੱਤਰਾਂ ਨਾਲ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਤੱਕ ਮਾਰਚ…

27 ਹਫ਼ਤਿਆਂ ਵਿੱਚ ਜਨਮੀ ਨਵਾਂਸ਼ਹਿਰ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 50 ਦਿਨਾਂ ਦੀ ਐਨਆਈਸੀਯੂ ਦੇਖਭਾਲ ਤੋਂ ਬਾਅਦ ਜਿੱਤੀ ਜ਼ਿੰਦਗੀ ਦੀ ਜੰਗ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਕਰੀਬ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਨਵਜਾਤ ਬੱਚੀ ਦੀ ਜਾਨ…

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 708 ਫੇਫੜਾ ਕੈਂਸਰ ਮਰੀਜ਼ਾਂ ਨੂੰ ₹3.43 ਕਰੋੜ ਦਾ ਕੈਸ਼ਲੈੱਸ ਇਲਾਜ

ਵਿਸ਼ਵ ਫੇਫੜਾ (ਲੰਗ) ਕੈਂਸਰ ਦਿਵਸ ਦੇ ਮੌਕੇ ‘ਤੇ ਭਗਵੰਤ ਮਾਨ ਸਰਕਾਰ ਨੇ ਇਹ ਸੰਦੇਸ਼ ਦਿੱਤਾ ਹੈ ਕਿ ਕੋਈ ਵੀ ਵਿਅਕਤੀ ਸਿਰਫ਼ ਇਸ ਲਈ ਫੇਫੜਾ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ ‘ਸਕੂਲ ਆਫ਼ ਐਮੀਨੈਂਸ’ ਲੋਕਾਂ ਨੂੰ…