Live Updates
ਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂ

Category: Viral News

ਪੁਨਰ ਸੁਰਜੀਤ ਅਕਾਲੀ ਦਲ ਦੇ ਪੰਥਕ ਏਕਤਾ ਦੇ ਹਾਮੀ ਪ੍ਰਮੁੱਖ ਆਗੂਆਂ ਵੱਲੋ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੀ ਜੱਥੇਬੰਦੀ ਨੂੰ ਗਠਜੋੜ ਦੇ ਰੂਪ ਵਿੱਚ ਪੂਰਨ ਸਮਰਥਨ ਦਾ ਐਲਾਨ

ਚੰਡੀਗੜ੍ਹ () ਪੰਥਕ ਹਲਕਿਆਂ ਵਿੱਚ ਪਿਛਲੇ ਕਈ ਸਾਲਾਂ ਤੋਂ ਪੈਦਾ ਹੋਏ ਸਿਆਸੀ ਖਲਾਅ ਨੂੰ ਪੰਥਕ ਏਕਤਾ ਦੇ ਜ਼ਰੀਏ ਪੂਰਾ ਕਰਨ ਦੇ ਮਕਸਦ ਨਾਲ ਅੱਗੇ…

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

ਸੋਮਵਾਰ ਨੂੰ ਜੰਤਰ-ਮੰਤਰ ‘ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ ਝੂਠੇ ਮੁਕੱਦਮੇ ਦਰਜ ਕਰਕੇ ਨੌਜਵਾਨਾਂ ਨੂੰ ਪਰੇਸ਼ਾਨ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੇ…

ਪੰਜਾਬ ਵਿੱਚ ਨਸ਼ੇ ਦੀ ਲਤ ਖ਼ਿਲਾਫ਼ ਮੈਥਾਡੋਨ ਬਣਿਆ ਨਵਾਂ ਹਥਿਆਰ; 6 ਐਮਐਮਟੀ ਕਲੀਨਿਕ ਸ਼ੁਰੂ, ਜਲਦ ਹੀ 6 ਹੋਰ ਕਲੀਨਿਕ ਸਥਾਪਤ ਕੀਤੇ ਜਾਣਗੇ

ਪੰਜਾਬ ਨੇ ਗੰਭੀਰ ਓਪੀਓਇਡ ਨਿਰਭਰਤਾ ਨਾਲ ਜੂਝ ਰਹੇ ਲੋਕਾਂ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਨਸ਼ਾ ਮੁਕਤੀ ਇਲਾਜ ਮੈਥਾਡੋਨ ਮੇਨਟੇਨੈਂਸ ਥੈਰੇਪੀ (ਐਮਐਮਟੀ) ਦੀ ਸ਼ੁਰੂਆਤ…

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ ‘ਮੈਗਾ ਰੋਜ਼ਗਾਰ ਮੇਲੇ’ ਦੌਰਾਨ ਦੱਸਿਆ ਕਿ ਮੁੱਖ ਮੰਤਰੀ…

ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਇਹ ਸਾਡੇ ਹੀ ਦੇਸ਼ ਦੇ ਬੱਚੇ ਹਨ ਜੋ ਇਨਸਾਫ਼ ਮੰਗਣ ਲਈ ਸੜਕਾਂ ‘ਤੇ ਉੱਤਰੇ ਹਨ, ਹੰਕਾਰ ਛੱਡੋ ਅਤੇ ਉਨ੍ਹਾਂ ਦੀ ਗੱਲ ਸੁਣੋ- ਕੇਜਰੀਵਾਲ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ…

ਵਾਂਗਚੁਕ ਮਾਮਲੇ ‘ਚ ਹਾਈ ਕੋਰਟ ਦਾ ਫੈਸਲਾ, ਸਿਹਤ ਬਾਰੇ ਅੰਤਿਮ ਫੈਸਲਾ ਮੈਡੀਕਲ ਟੀਮ ਕਰੇਗੀ

ਦਿੱਲੀ ਹਾਈ ਕੋਰਟ ਨੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਹਸਪਤਾਲ ਲਿਜਾਣ ਦੇ ਮਾਮਲੇ ਵਿੱਚ ਕਿਹਾ ਹੈ ਕਿ ਸਰਕਾਰ ਦੀ ਕਾਰਵਾਈ ਮਨਮਾਨੀ ਨਹੀਂ ਸੀ। ਜਸਟਿਸ…

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 5.557 ਕਿਲੋ ਹੈਰੋਇਨ ਅਤੇ ਦੋ ਪਿਸਤੌਲਾਂ ਸਮੇਤ 4 ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਨਸ਼ਾ ਅਤੇ ਹਥਿਆਰ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ…

ਪੰਜਾਬ ਦੇ ਮੌਸਮ ਨੇ ਲਈ ਕਰਵਟ, 20 ਤੋਂ 22 ਜੁਲਾਈ ਤੱਕ ਭਾਰੀ ਮੀਂਹ ਦਾ ਯੈਲੋ ਅਲਰਟ

ਪੰਜਾਬ ਵਿੱਚ ਮੌਸਮ ਨੇ ਬਦਲਾਅ ਲੈਣਾ ਸ਼ੁਰੂ ਕਰ ਦਿੱਤਾ ਹੈ। ਮੋਹਾਲੀ ਵਿੱਚ ਸ਼ਨੀਵਾਰ ਸਵੇਰੇ ਮੀਂਹ ਪਿਆ, ਜਦਕਿ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਿਹਾ। ਮੌਸਮ ਵਿਭਾਗ…

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ; ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ…