Live Updates
ਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂਪਰਵਿੰਦਰ ਝੋਟਾ ਮਾਮਲੇ ’ਚ ਹੁਣ ਪਰਿਵਾਰ ਤੇ ਕਮੇਟੀ ਲੈਣਗੇ ਫੈਸਲਾ, CM ਮਾਨ ਦਾ ਬਿਆਨਦਿੱਲੀ ਦੀ ਮਹਾਰੈਲੀ ਲਈ ਪੰਜਾਬ ਕਾਂਗਰਸ ਨੂੰ 50 ਹਜ਼ਾਰ ਲੋਕ ਇਕੱਠੇ ਕਰਨ ਦਾ ਟੀਚਾ, ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਤੋਂ ਵਿੱਢਣਗੇ ਚੋਣ ਮੁਹਿੰਮਰਾਹੁਲ ਗਾਂਧੀ ਨੂੰ 2018 ਦੇ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ, ਸੁਲਤਾਨਪੁਰ ਦੀ ਅਦਾਲਤ ਨੇ ਕੀਤਾ ਬਰੀਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾਮੋਗਾ ’ਚ ਘਰ ਦੇ ਬਾਹਰ ਬੈਠੇ 4 ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, 2 ਦੀ ਮੌਤ ਤੇ 2 ਜ਼ਖ਼ਮੀ; DGP ਗੌਰਵ ਯਾਦਵ ਮੌਕੇ ’ਤੇ ਪਹੁੰਚੇ, 5 ਮੁਲਜ਼ਮ ਗ੍ਰਿਫ਼ਤਾਰਪਰਵਿੰਦਰ ਝੋਟਾ ਮਾਮਲੇ ਵਿਚਕਾਰ ਪੰਜਾਬ ਦੇ ਕੈਮਿਸਟਾਂ ਦਾ ਵੱਡਾ ਫੈਸਲਾ, ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵੱਡਾ ਹਾਦਸਾ, ਕਈ ਗੱਡੀਆਂ ਆਪਸ ’ਚ ਟਕਰਾਈਆਂ

Category: Viral News

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ ਅਲਰਟ ਨਹੀਂ ਰਹੀ। ਇਹ ਹਜ਼ਾਰਾਂ ਸੋਸ਼ਲ ਮੀਡੀਆ ਰੀਲਾਂ ਦਾ ਹਿੱਸਾ ਬਣ ਚੁੱਕੀ ਹੈ,…

ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ ਪੰਜਾਬ ਆ ਕੇ ਲੋਕਾਂ ਨੂੰ ਇਮਾਨਦਾਰੀ ਦੇ ਭਾਸ਼ਣ ਦੇ ਰਿਹਾ ਹੈ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ (ਆਪ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਹੈ ਕਿ ਗੰਭੀਰ ਸਵਾਲਾਂ ਦੇ ਜਵਾਬ ਦੇਣ…

ਪੰਜਾਬ ਸਰਕਾਰ ਨੇ ਕੇਂਦਰ ਨੂੰ ਇੱਕ ਵਿਸਤ੍ਰਿਤ ਅਨੁਮਾਨ ਭੇਜਿਆ; ਪਵਨ ਟੀਨੂੰ ਨੇ ਜਲਦੀ ਪ੍ਰਵਾਨਗੀ ਦੀ ਮੰਗ ਕੀਤੀ

ਪੰਜਾਬ ਸਰਕਾਰ ਨੇ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ (NH 3), ਜਿਸਨੂੰ ਆਮ ਤੌਰ ‘ਤੇ ਆਦਮਪੁਰ ਫਲਾਈਓਵਰ ਪ੍ਰੋਜੈਕਟ ਵਜੋਂ ਜਾਣਿਆ ਜਾਂਦਾ ਹੈ, ‘ਤੇ ਲੰਬੇ ਸਮੇਂ ਤੋਂ ਰੁਕੇ…

PM ਮੋਦੀ ਬੋਲੇ—ਅਫ਼ਗਾਨਿਸਤਾਨ ਸੰਕਟ ਸਮੇਂ ‘ਸ੍ਰੀ ਗਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਪੂਰੇ ਸਨਮਾਨ ਨਾਲ ਭਾਰਤ ਲਿਆਂਦਾ ਗਿਆ’

ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨਾਲ ਜੁੜੇ ਕਈ ਅਹਿਮ ਮੁੱਦਿਆਂ ਦਾ ਜ਼ਿਕਰ…

ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ ‘ਤੇ ਜਾ ਕੇ ਸਰਕਾਰ ਦੇ ਈ-20 ‘ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈ-20 ਪੈਟਰੋਲ ਦੀ ਵਰਤੋਂ ਨਾਲ ਗੱਡੀਆਂ ‘ਤੇ ਪੈਣ ਵਾਲੇ ਅਸਰ ਨੂੰ ਲੈ ਕੇ ਪੈਟਰੋਲ ਪੰਪ ਅਤੇ ਸਰਵਿਸ…

ਚੈੱਕ ਬਾਊਂਸ ਮਾਮਲੇ ‘ਚ ਰਾਜਪਾਲ ਯਾਦਵ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ਬਰਕਰਾਰ ਰੱਖੀ ਸਜ਼ਾ

ਬਾਲੀਵੁੱਡ ਦੇ ਮਸ਼ਹੂਰ ਕਾਮੇਡੀ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵੱਧ ਗਈਆਂ ਹਨ। ਦਿੱਲੀ ਹਾਈ ਕੋਰਟ ਨੇ ਚੈੱਕ ਬਾਊਂਸ ਮਾਮਲੇ ਵਿੱਚ ਉਨ੍ਹਾਂ…

ਹਰ ਮਹੀਨੇ 1,000 ਰੁਪਏ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਸ.ਆਈ.ਆਰ. ਫਾਰਮ ਭਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਯੋਗ ਵੋਟਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਤੁਰੰਤ…

ਬਾਦਲ ਪਰਿਵਾਰ ਪੰਜਾਬ ਅਤੇ ਸਿੱਖ ਪੰਥ ਦਾ ਸਭ ਤੋਂ ਵੱਡਾ ਦੁਸ਼ਮਣ, ਉਨ੍ਹਾਂ ਨੇ ਪੰਜਾਬ ਦੇ ਸਭ ਤੋਂ ਕਾਲੇ ਦੌਰ ਦੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ…

ਮੌਸਮ ਨੇ ਲਈ ਕਰਵਟ, ਪੰਜਾਬ-ਹਰਿਆਣਾ-ਚੰਡੀਗੜ੍ਹ ਵਿੱਚ 26 ਜੂਨ ਤੱਕ ਆੰਧੀ ਤੇ ਮੀਂਹ ਦਾ ਯੈਲੋ ਅਲਰਟ

ਭਾਰੀ ਗਰਮੀ ਅਤੇ ਉਮਸ ਨਾਲ ਜੂਝ ਰਹੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਹੁਣ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ…

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ…