Live Updates
ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆAI ਦੇ ਵਧਦੇ ਦਬਦਬੇ ਵਿਚਾਲੇ ਮਾਈਕ੍ਰੋਸਾਫਟ ਦਾ ਵੱਡਾ ਫ਼ੈਸਲਾ, 60 ਹਜ਼ਾਰ ਮੁਲਾਜ਼ਮਾਂ ਨੂੰ ਨੌਕਰੀ ਛੱਡਣ ਦਾ ਆਫ਼ਰ!ਸੋਨੇ ਦੀ ਕੀਮਤ ’ਚ ਗਿਰਾਵਟ, ਚਾਂਦੀ ਹੋਈ ਮਹਿੰਗੀ! ਜਾਣੋ ਨਵੇਂ ਰੇਟਬਿਕਰਮ ਮਜੀਠੀਆ ਨੂੰ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਵੱਲੋਂ ਕਾਨੂੰਨੀ ਨੋਟਿਸ, 24 ਘੰਟਿਆਂ ਅੰਦਰ ਮੁਆਫ਼ੀ ਮੰਗਣ ਅਤੇ ਸੋਸ਼ਲ ਮੀਡੀਆ ਪੋਸਟ ਹਟਾਉਣ ਦੀ ਮੰਗਡੀਏ ਦੇ ਬਕਾਏ ਨਾ ਮਿਲਣ ਦਾ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਵੱਲੋਂ ਇੱਕ ਲੱਖ ਰੁਪਏ ਦਾ ਜੁਰਮਾਨਾ, ਸਰਕਾਰ ਤੋਂ ਮੰਗਿਆ ਜਵਾਬ‘ਦਾਜ ਦਾ ਸਮਾਨ’ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਮੁਸੀਬਤ ਵੇਲੇ ਸਾਲ ਭਰ ਲਈ ਅਮਰੀਕਾ ਭੱਜ ਗਿਆ ਸੀ: ਰਾਜਬੀਰ ਸਿੰਘ ਘੁੰਮਣਬਿਹਾਰ ਦੇ ਡੀਜੀਪੀ ਨੇ ਪੰਜਾਬ ਦੇ ਜਨ-ਅੰਦੋਲਨ ‘ਯੁੱਧ ਨਸ਼ਿਆਂ ਵਿਰੁੱਧ’ ਮਾਡਲ ਵੱਲ ਦੇਖਿਆ: ਬਲਤੇਜ ਪੰਨੂਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆAI ਦੇ ਵਧਦੇ ਦਬਦਬੇ ਵਿਚਾਲੇ ਮਾਈਕ੍ਰੋਸਾਫਟ ਦਾ ਵੱਡਾ ਫ਼ੈਸਲਾ, 60 ਹਜ਼ਾਰ ਮੁਲਾਜ਼ਮਾਂ ਨੂੰ ਨੌਕਰੀ ਛੱਡਣ ਦਾ ਆਫ਼ਰ!ਸੋਨੇ ਦੀ ਕੀਮਤ ’ਚ ਗਿਰਾਵਟ, ਚਾਂਦੀ ਹੋਈ ਮਹਿੰਗੀ! ਜਾਣੋ ਨਵੇਂ ਰੇਟਬਿਕਰਮ ਮਜੀਠੀਆ ਨੂੰ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਵੱਲੋਂ ਕਾਨੂੰਨੀ ਨੋਟਿਸ, 24 ਘੰਟਿਆਂ ਅੰਦਰ ਮੁਆਫ਼ੀ ਮੰਗਣ ਅਤੇ ਸੋਸ਼ਲ ਮੀਡੀਆ ਪੋਸਟ ਹਟਾਉਣ ਦੀ ਮੰਗਡੀਏ ਦੇ ਬਕਾਏ ਨਾ ਮਿਲਣ ਦਾ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਵੱਲੋਂ ਇੱਕ ਲੱਖ ਰੁਪਏ ਦਾ ਜੁਰਮਾਨਾ, ਸਰਕਾਰ ਤੋਂ ਮੰਗਿਆ ਜਵਾਬ‘ਦਾਜ ਦਾ ਸਮਾਨ’ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਮੁਸੀਬਤ ਵੇਲੇ ਸਾਲ ਭਰ ਲਈ ਅਮਰੀਕਾ ਭੱਜ ਗਿਆ ਸੀ: ਰਾਜਬੀਰ ਸਿੰਘ ਘੁੰਮਣਬਿਹਾਰ ਦੇ ਡੀਜੀਪੀ ਨੇ ਪੰਜਾਬ ਦੇ ਜਨ-ਅੰਦੋਲਨ ‘ਯੁੱਧ ਨਸ਼ਿਆਂ ਵਿਰੁੱਧ’ ਮਾਡਲ ਵੱਲ ਦੇਖਿਆ: ਬਲਤੇਜ ਪੰਨੂ

Category: Viral News

ਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦਾ 2027 ਲਈ ਲੋਕ ਵਿਰੋਧੀ’ ਏਜੰਡਾ ਕੀਤਾ ਜਨਤਕ, ਸੱਤਾ ‘ਚ ਆਏ ਤਾਂ ਮਾਨ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਕਰਨਗੇ ਬੰਦ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ…

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਲਈ ਪ੍ਰੋਗਰਾਮ ਤੈਅ ਕਰ ਦਿੱਤਾ ਗਿਆ ਹੈ। ਇਸ…

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮ

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ ਨਸ਼ਾ ਮੁਕਤੀ ਮੋਰਚੇ (ਐੱਨਐੱਮਐੱਮ) ਨੇ ਦੁਆਬਾ ਖੇਤਰ ਦੇ 150 ਚਿੰਨ੍ਹਿਤ ਹੌਟਸਪੌਟਸ…

ਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨ

ਪੰਜਾਬ ਵਿਧਾਨ ਸਭਾ ਦੇ ਛੇ ਦਿਨਾਂ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਸ਼ਰਧਾਂਜਲੀਆਂ ਨਾਲ ਹੋਈ। ਸੈਸ਼ਨ ਦੇ ਪਹਿਲੇ ਦਿਨ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ…

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਵਿੱਚ ਲਿਆਉਣ ਲਈ ਪੰਜਾਬ ਦੇ ਮੁੱਖ…

ਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕ

ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਾਲ ਜੁੜੇ ਇੱਕ ਰਸਤੇ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ…

ਪੰਜਾਬ ਦੇ ਹਾਲਾਤਾਂ ਨੂੰ ਦੇਖਦਿਆਂ ਨੀਰੂ ਬਾਜਵਾ ਦਾ ਫੈਸਲਾ, ਫਿਲਮ ‘ਥਾਪੀ’ ਕੀਤੀ ਹੋਲਡ

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਇਨਸਾਫ਼ ਕਮੇਟੀ ਦਾ ਧਰਨਾ…

ਕੈਨੇਡਾ ਦੇ ਫੌਜੀ ਅੱਡੇ ’ਤੇ ਭਿਆਨਕ ਅੱਗ, ਕਈ ਫੌਜੀ ਕਰਮਚਾਰੀਆਂ ਦੀ ਮੌਤ

ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਸਥਿਤ ਵੈਨਰਾਈਟ ਫੌਜੀ ਅੱਡੇ ’ਤੇ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸ਼ਨੀਵਾਰ ਨੂੰ ਫੌਜੀ ਅੱਡੇ ਦੇ ਸਿਖਲਾਈ…

ਬੱਚਿਆਂ ਲਈ ਇੰਟਰਨੈੱਟ ਬੈਨ ਕਰਨਾ ਸਹੀ ਨਹੀਂ, ਸੁਪਰੀਮ ਕੋਰਟ ਦੀ ਅਹਿਮ ਟਿੱਪਣੀ

ਅਦਾਲਤ ਨੇ ਕਿਹਾ ਕਿ ਇੰਟਰਨੈੱਟ ਦੀ ਵਰਤੋਂ ਹਰ ਉਮਰ ਦੇ ਬੱਚਿਆਂ ਲਈ ਵੀ ਮੌਲਿਕ ਅਧਿਕਾਰ ਨਾਲ ਜੁੜਿਆ ਮੁੱਦਾ ਹੈ। ਇੰਟਰਨੈੱਟ ’ਤੇ ਗਲਤ ਸਮੱਗਰੀ ਮੌਜੂਦ…

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਨਜਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ, ਸਿੱਖ ਸੰਗਤਾਂ ਨੂੰ ਸਾਂਝ ਨਾ ਰੱਖਣ ਦਾ ਆਦੇਸ਼

ਅੰਮ੍ਰਿਤਸਰ, 16 ਅਕਤੂਬਰ 2026: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਇੱਕ ਅਹਿਮ ਆਦੇਸ਼ ਵਿੱਚ ਹਲਕਾ ਪਾਇਲ, ਲੁਧਿਆਣਾ ਦੇ ਵਿਧਾਇਕ ਮਨਜਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ…