LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026

ਮੌਸਮ

ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਨਹੀਂ ਰੁਕਿਆ ਪਟਾਕਿਆਂ ਦਾ ਸ਼ੋਰ, ਦੀਵਾਲੀ ਮਗਰੋਂ ਦਿੱਲੀ ਦੀ ਹਵਾ ਹੋਈ ਜ਼ਹਿਰੀਲੀ!

ਦੀਵਾਲੀ ਮੌਕੇ ਪਟਾਕਿਆਂ ਦੀ ਵਰਤੋਂ ‘ਤੇ ਲਗਾਈ ਗਈ ਸਮਾਂ ਸੀਮਾ ਦੀ ਉਲੰਘਣਾ ਦਾ ਅਸਰ ਹੁਣ ਦਿੱਲੀ ਦੀ ਹਵਾ ‘ਤੇ ਸਾਫ਼ ਦਿਖਾਈ ਦੇ ਰਿਹਾ ਹੈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਤੇ ਪਟਾਕੇ ਚਲਾਉਣ ਲਈ ਨਿਰਧਾਰਤ ਸਮੇਂ ਦੇ ਬਾਵਜੂਦ ਦਿੱਲੀ-NCR ਵਿੱਚ ਅੱਧੀ ਰਾਤ ਤੋਂ ਬਾਅਦ ਤੱਕ ਆਤਿਸ਼ਬਾਜ਼ੀ ਹੁੰਦੀ ਰਹੀ। ਇਸ ਕਾਰਨ ਤਿਉਹਾਰ ਤੋਂ ਅਗਲੇ ਦਿਨ ਹਵਾ ਦੀ ਗੁਣਵੱਤਾ

ਦੇਸ਼

ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦਾ ਅਪਡੇਟ, 5 ਨਵੰਬਰ ਤੱਕ ਮੌਸਮ ਰਹੇਗਾ ਖੁਸ਼ਕ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਲੱਗਿਆ ਹੈ। ਮੌਸਮ ਵਿਭਾਗ ਮੁਤਾਬਕ, ਅੱਜ 31 ਅਕਤੂਬਰ ਨੂੰ ਸੂਬੇ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਬੱਦਲ ਛਟਣ ਤੋਂ ਬਾਅਦ ਦਿਨ ਵੇਲੇ ਧੁੱਪ ਨਿਕਲੇਗੀ, ਜਦਕਿ ਸਵੇਰ ਅਤੇ ਸ਼ਾਮ ਦੇ ਸਮੇਂ ਠੰਢ ਦਾ ਅਹਿਸਾਸ ਵਧੇਗਾ। ਇਸ ਦੌਰਾਨ ਪੰਜਾਬ ਦੇ ਵੱਧ ਤੋਂ

ਚੰਡੀਗੜ੍ਹ
ਪੰਜਾਬ ਵਿੱਚ ਮੀਂਹ ਮਗਰੋਂ ਡਿੱਗਿਆ ਪਾਰਾ, 29 ਅਤੇ 30 ਅਕਤੂਬਰ ਨੂੰ ਮੁੜ ਬਾਰਿਸ਼ ਦੀ ਪੇਸ਼ੀਨਗੋਈ

ਪੰਜਾਬ ਵਿੱਚ ਮੀਂਹ ਮਗਰੋਂ ਡਿੱਗਿਆ ਪਾਰਾ, 29 ਅਤੇ 30 ਅਕਤੂਬਰ ਨੂੰ ਮੁੜ ਬਾਰਿਸ਼ ਦੀ ਪੇਸ਼ੀਨਗੋਈ

ਪੰਜਾਬ ਵਿੱਚ ਪਿਛਲੇ ਦਿਨੀਂ ਹੋਈ ਬਾਰਿਸ਼ ਮਗਰੋਂ ਰਾਤਾਂ ਠੰਢੀਆਂ ਹੋ ਗਈਆਂ ਹਨ। ਮੌਸਮ ਵਿਭਾਗ ਨੇ 29 ਅਤੇ 30 ਅਕਤੂਬਰ ਨੂੰ ਸੂਬੇ ਵਿੱਚ ਤੇਜ਼ ਹਵਾਵਾਂ ਨਾਲ ਮੁੜ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ।

ਮੌਸਮ

ਪੰਜਾਬ ’ਚ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਫਿਲਹਾਲ ਸੂਬੇ ਵਿੱਚ ਦਿਨ ਵੇਲੇ ਧੁੱਪ ਨਿਕਲ ਰਹੀ ਹੈ, ਜਦਕਿ ਸਵੇਰ ਅਤੇ ਰਾਤ ਨੂੰ ਹਲਕੀ ਠੰਢ ਮਹਿਸੂਸ ਹੋਣ ਲੱਗੀ ਹੈ। ਹਾਲਾਂਕਿ, 28 ਤੋਂ 30 ਅਕਤੂਬਰ ਦਰਮਿਆਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਠੰਢ ਵਧ ਸਕਦੀ ਹੈ।

ਦੇਸ਼
ਚੰਡੀਗੜ੍ਹ ਵਿੱਚ ਪਾਰਾ ਡਿੱਗ ਕੇ 15 ਡਿਗਰੀ 'ਤੇ ਪੁੱਜਾ, ਤਿੰਨ ਸਾਲਾਂ ਦੀ ਸਭ ਤੋਂ ਠੰਢੀ ਅਕਤੂਬਰ ਰਾਤ

ਚੰਡੀਗੜ੍ਹ ਵਿੱਚ ਪਾਰਾ ਡਿੱਗ ਕੇ 15 ਡਿਗਰੀ 'ਤੇ ਪੁੱਜਾ, ਤਿੰਨ ਸਾਲਾਂ ਦੀ ਸਭ ਤੋਂ ਠੰਢੀ ਅਕਤੂਬਰ ਰਾਤ

ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਪਿਛਲੇ ਤਿੰਨ ਸਾਲਾਂ ਦੌਰਾਨ ਅਕਤੂਬਰ ਮਹੀਨੇ ਦੀ ਸਭ ਤੋਂ ਠੰਢੀ ਰਾਤ ਰਹੀ।

ਮੌਸਮ

ਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟ

ਪੰਜਾਬ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ… ਸਵੇਰੇ-ਸਵੇਰੇ ਪਏ ਭਾਰੀ ਮੀਂਹ ਨੇ ਕਈ ਇਲਾਕਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲ ਦਿੱਤਾ, ਉੱਥੇ ਹੀ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕਈ ਹਿੱਸਿਆਂ ਲਈ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਵਿੱਚ ਵੀ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ

ਪੰਜਾਬ

ਪੰਜਾਬ ਤੋਂ ਮਾਨਸੂਨ ਦੀ ਵਿਦਾਈ, ਰਾਤਾਂ ਅਜੇ ਵੀ ਆਮ ਨਾਲੋਂ 4 ਡਿਗਰੀ ਗਰਮ

ਪੰਜਾਬ ਤੋਂ ਮਾਨਸੂਨ ਪੂਰੀ ਤਰ੍ਹਾਂ ਵਿਦਾ ਹੋ ਗਿਆ ਹੈ। 21 ਸਤੰਬਰ ਤੋਂ 3 ਅਕਤੂਬਰ ਤੱਕ ਪੰਜਾਬ-ਹਿਮਾਚਲ ਸਰਹੱਦ ਨੇੜੇ ਰੁਕਿਆ ਮਾਨਸੂਨ ਹੁਣ ਪੂਰੇ ਉੱਤਰੀ ਭਾਰਤ ਤੋਂ ਵਾਪਸ ਚਲਾ ਗਿਆ ਹੈ। ਇਸ ਵਾਰ ਪੰਜਾਬ ਵਿੱਚ ਮਾਨਸੂਨ ਕਮਜ਼ੋਰ ਰਿਹਾ ਅਤੇ ਸੂਬੇ ਵਿੱਚ ਆਮ ਨਾਲੋਂ ਕਰੀਬ 41 ਫ਼ੀਸਦੀ ਘੱਟ ਮੀਂਹ ਦਰਜ ਕੀਤਾ ਗਿਆ। ਮਾਨਸੂਨ ਦੀ ਵਿਦਾਈ ਤੋਂ ਬਾਅਦ ਦਿਨ

ਪੰਜਾਬ

ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਅੱਜ, 13 ਸਤੰਬਰ ਤੋਂ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਗਲੇ ਚਾਰ ਦਿਨਾਂ, ਯਾਨੀ 17 ਸਤੰਬਰ ਤੱਕ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਕੁਝ ਥਾਵਾਂ ’ਤੇ ਭਾਰੀ ਮੀਂਹ ਵੀ ਪੈ ਸਕਦਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ

ਪੰਜਾਬ ’ਚ ਮਾਨਸੂਨ ਐਕਟਿਵ! 4-5 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ’ਚ ਵਰ੍ਹਣਗੇ ਬੱਦਲ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੁੰਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਨੇ 4 ਅਤੇ 5 ਸਤੰਬਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਹੈ। ਖਾਸ ਤੌਰ ’ਤੇ ਉੱਤਰੀ ਅਤੇ ਪੂਰਬੀ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। 4 ਸਤੰਬਰ ਨੂੰ ਪਠਾਨਕੋਟ,

ਪੰਜਾਬ

ਪੰਜਾਬ ’ਚ ਘੱਟ ਮੀਂਹ ਕਾਰਨ ਵਧੀ ਗਰਮੀ ਤੇ ਹੁੰਮਸ, ਅੱਜ ਕਈ ਜ਼ਿਲ੍ਹਿਆਂ ’ਚ ਬਾਰਿਸ਼ ਦੇ ਆਸਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਘੱਟ ਪੈਣ ਕਾਰਨ ਗਰਮੀ ਦੇ ਨਾਲ-ਨਾਲ ਹੁੰਮਸ ਵੀ ਵਧ ਗਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ

ਦੇਸ਼

ਪੰਜਾਬ ਵਿੱਚ 27 ਅਗਸਤ ਤੱਕ ਮੀਂਹ ਦਾ ਦੌਰ ਜਾਰੀ, 22 ਅਗਸਤ ਨੂੰ 4 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ

ਪੰਜਾਬ ਵਿੱਚ 27 ਅਗਸਤ ਤੱਕ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 21 ਤੋਂ 27 ਅਗਸਤ ਦਰਮਿਆਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਦੱਖਣ-ਪੱਛਮੀ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਮੁਕਾਬਲਤਨ ਘੱਟ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਥੋੜ੍ਹਾ

ਦੇਸ਼

ਦੇਸ਼ ਭਰ ਵਿੱਚ ਮੀਂਹ ਦਾ ਕਹਿਰ, 19 ਰਾਜਾਂ ਲਈ IMD ਦਾ ਅਲਰਟ

ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਉੱਤਰ ਪ੍ਰਦੇਸ਼, ਦਿੱਲੀ, ਬਿਹਾਰ ਸਮੇਤ 19 ਰਾਜਾਂ ਵਿੱਚ ਬਿਜਲੀ ਗਰਜ-ਚਮਕ, ਤੇਜ਼ ਹਵਾਵਾਂ ਅਤੇ ਮੀਂਹ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਬੰਗਾਲ ਦੀ ਖਾੜੀ ਵਿੱਚ ਬਣੇ ਘੱਟ ਦਬਾਅ ਵਾਲੇ ਨਵੇਂ ਮੌਸਮੀ ਸਿਸਟਮ ਦੇ ਪ੍ਰਭਾਵ ਕਾਰਨ ਪੂਰਬੀ ਅਤੇ ਉੱਤਰ-ਪੂਰਬੀ ਭਾਰਤ

ਦੇਸ਼

ਪੰਜਾਬ ਵਿੱਚ ਬਾਰਿਸ਼ ਦਾ ਦੌਰ ਜਾਰੀ, 10 ਅਗਸਤ ਤੱਕ ਮਾਨਸੂਨ ਸਰਗਰਮ ਰਹਿਣ ਦੀ ਸੰਭਾਵਨਾ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਸਵੇਰ ਤੋਂ ਸ਼ਾਮ ਤੱਕ ਮਾਨਸੂਨ ਸਰਗਰਮ ਰਿਹਾ। ਇਸ ਦੌਰਾਨ ਕੁਝ ਇਲਾਕਿਆਂ ਵਿੱਚ ਤੇਜ਼ ਬਾਰਿਸ਼ ਹੋਈ, ਜਦਕਿ ਕਈ ਥਾਵਾਂ ’ਤੇ ਹਲਕੀ ਤੋਂ ਮੱਧਮ ਬਾਰਿਸ਼ ਰਿਕਾਰਡ ਕੀਤੀ ਗਈ। ਚੰਡੀਗੜ੍ਹ ਵਿੱਚ ਸਭ ਤੋਂ ਵੱਧ 33.6 ਮਿਲੀਮੀਟਰ ਬਾਰਿਸ਼ ਹੋਈ। ਇਸ ਤੋਂ ਇਲਾਵਾ ਅਮ੍ਰਿਤਸਰ ਵਿੱਚ 21.8 ਮਿਲੀਮੀਟਰ, ਪਠਾਨਕੋਟ ਅਤੇ ਸੰਗਰੂਰ ਵਿੱਚ 8.6 ਮਿਲੀਮੀਟਰ, ਬਠਿੰਡਾ

ਮੌਸਮ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਨੇ ਫੜਿਆ ਜ਼ੋਰ, ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਔਰੇਂਜ ਅਤੇ ਯੈਲੋ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਨੇ ਰਫ਼ਤਾਰ ਫੜ ਲਈ ਹੈ। ਮੌਸਮ ਵਿਭਾਗ ਨੇ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ, ਅੱਜ ਕਈ ਇਲਾਕਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਕਾਰਨ ਪੰਜਾਬ ਦੇ ਔਸਤ

ਮੌਸਮ

ਪੰਜਾਬ ‘ਚ ਮਾਨਸੂਨ ਮੁੜ ਸਰਗਰਮ, 30 ਜੁਲਾਈ ਤੱਕ ਮੀਂਹ ਦਾ ਅਲਰਟ

ਪੰਜਾਬ ਵਿੱਚ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ 25 ਜੁਲਾਈ ਤੋਂ 30 ਜੁਲਾਈ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ

ਪੰਜਾਬ

ਪੰਜਾਬ ‘ਚ ਮਾਨਸੂਨ ਸਰਗਰਮ, ਭਾਰੀ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੋ ਰਹੀ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ ਅਤੇ ਪੰਜਾਬ ਦੇ ਕਈ ਹੋਰ ਹਿੱਸਿਆਂ ਵਿੱਚ ਮੀਂਹ ਕਾਰਨ

ਮੌਸਮ

ਪੰਜਾਬ ਵਿੱਚ ਅੱਜ ਭਾਰੀ ਮੀਂਹ ਦਾ ਯੈਲੋ ਅਲਰਟ, 21 ਜ਼ਿਲ੍ਹਿਆਂ ਵਿੱਚ ਵਰ੍ਹੇਗਾ ਮੀਂਹ

ਪੰਜਾਬ ਵਿੱਚ ਮੌਨਸੂਨ ਦੀ ਐਂਟਰੀ ਹੋਣ ਦੇ ਬਾਵਜੂਦ ਬਾਰਿਸ਼ ਦੀ ਰਫ਼ਤਾਰ ਉਮੀਦਾਂ ਮੁਤਾਬਕ ਨਹੀਂ ਰਹੀ। ਇਸ ਕਾਰਨ ਗਰਮੀ ਅਤੇ ਨਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੰਗਲਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਫਰੀਦਕੋਟ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 42.4 ਡਿਗਰੀ ਸੈਲਸੀਅਸ ਦਰਜ

ਪੰਜਾਬ

ਤਿੰਨ ਦਿਨ ਧੂੜ ਭਰੀਆਂ ਹਵਾਵਾਂ ਦਾ ਅਲਰਟ, ਮੌਸਮ ਵਿੱਚ ਰਹੇਗਾ ਬਦਲਾਅ

ਸ਼ਹਿਰ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੌਸਮ ਦਾ ਮਿਜ਼ਾਜ ਬਦਲਿਆ ਰਹੇਗਾ। ਮੌਸਮ ਕੇਂਦਰ ਚੰਡੀਗੜ੍ਹ ਨੇ 20 ਤੋਂ 23 ਜੂਨ ਤੱਕ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਅਤੇ ਤੇਜ਼ ਧੂੜ ਭਰੀਆਂ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ

ਮੌਸਮ

ਪੰਜਾਬ ‘ਚ ਮੁੜ ਵਧੀ ਗਰਮੀ, ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦਾ ਦੌਰ ਥਮਣ ਤੋਂ ਬਾਅਦ ਇੱਕ ਵਾਰ ਫਿਰ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ 5.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਮੌਜੂਦਾ ਤਾਪਮਾਨ ਅਜੇ ਵੀ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਹੈ, ਪਰ ਗਰਮੀ ਦਾ

ਮੌਸਮ