LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026

ਮੌਸਮ

ਜਲੰਧਰ ਵਿੱਚ ਗਰਮੀ ਦਾ ਕਹਿਰ, 45-46 ਡਿਗਰੀ ਤਾਪਮਾਨ ਦਾ ਅਲਰਟ ਜਾਰੀ

ਜਲੰਧਰ ਵਿੱਚ ਭਿਆਨਕ ਗਰਮੀ ਨੇ ਲੋਕਾਂ ਦੀ ਰੋਜ਼ਮਰਰਾ ਜ਼ਿੰਦਗੀ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਮੰਗਲਵਾਰ ਸਵੇਰ ਤੋਂ ਹੀ ਤਿੱਖੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ। ਦੁਪਹਿਰ ਸਮੇਂ ਵੱਧ ਤੋਂ ਵੱਧ ਤਾਪਮਾਨ 44.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦਕਿ ਰਾਤ ਦਾ ਤਾਪਮਾਨ ਵੀ ਵੱਧ ਕੇ 28.6 ਡਿਗਰੀ ਸੈਲਸੀਅਸ ਦਰਜ ਕੀਤਾ

ਪੰਜਾਬ

ਪੰਜਾਬ ‘ਚ ਮੁੜ ਵਧੇਗੀ ਗਰਮੀ, 8 ਤੋਂ 12 ਜੂਨ ਤੱਕ ਹੀਟਵੇਵ ਦਾ ਅਲਰਟ; ਜਾਣੋ ਕਦੋਂ ਬਦਲੇਗਾ ਮੌਸਮ

ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਵਧਣ ਵਾਲੀ ਹੈ। ਮੌਸਮ ਵਿਭਾਗ ਨੇ 8 ਜੂਨ ਤੋਂ 12 ਜੂਨ ਤੱਕ ਸੂਬੇ ਦੇ ਕਈ ਇਲਾਕਿਆਂ ਲਈ ਹੀਟਵੇਵ (ਲੂ) ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਇਸ ਤੋਂ ਬਾਅਦ ਕੁਝ ਖੇਤਰਾਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਨਾਲ ਮੌਸਮ ਵਿੱਚ ਬਦਲਾਅ ਆ ਸਕਦਾ ਹੈ। 7 ਜੂਨ ਤੋਂ ਪੰਜਾਬ

ਪੰਜਾਬ

ਪੰਜਾਬ ਵਿੱਚ 4 ਦਿਨਾਂ ਲਈ ਯੈਲੋ ਅਲਰਟ ਜਾਰੀ, ਮੀਂਹ ਅਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਤਪਦੀ ਗਰਮੀ ਤੋਂ ਮਿਲ ਰਹੀ ਰਾਹਤ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਅੱਜ ਤੋਂ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼

ਪੰਜਾਬ