Live Updates
ਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂ
1 min read

ਪਰਵਿੰਦਰ ਝੋਟਾ ਕ.ਤਲ ਕੇਸ ਦੀ ਹੁਣ CBI ਕਰੇਗੀ ਜਾਂਚ, CM ਮਾਨ ਦਾ ਵੱਡਾ ਐਲਾਨ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਵੱਲੋਂ ਇਹ ਕੇਸ ਸੀਬੀਆਈ ਨੂੰ ਸੌਂਪਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਰਕਾਰ ਹਰ ਸਮੇਂ ਡਟ ਕੇ ਖੜ੍ਹੀ ਹੈ। ਉਨ੍ਹਾਂ ਮੁਤਾਬਕ, ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਫ਼ੈਸਲਾ ਕੀਤਾ ਗਿਆ ਹੈ।

ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਰਕਾਰ ਦੀ ਲੜਾਈ ਜਾਰੀ ਰਹੇਗੀ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਲੋੜੀਂਦਾ ਸਖ਼ਤ ਕਦਮ ਚੁੱਕਿਆ ਜਾਵੇਗਾ ਅਤੇ ਸਰਕਾਰ ਇਸ ਤੋਂ ਪਿੱਛੇ ਨਹੀਂ ਹਟੇਗੀ।

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੰਗ ਨੂੰ ਲੈ ਕੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਧਰਨਾ ਵੀ ਦਿੱਤਾ ਜਾ ਰਿਹਾ ਸੀ। ਹੁਣ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਪ੍ਰਕਿਰਿਆ ਅਗਲਾ ਅਹਿਮ ਕਦਮ ਹੋਵੇਗੀ।

Leave a Reply

Your email address will not be published. Required fields are marked *