Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ, ‘ਰੰਗਲਾ ਪੰਜਾਬ’ ਟੀਮ ‘ਚ ਕੀਤਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’  ‘ਤੇ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਹੋਏ ਅਹੁਦੇਦਾਰਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਇੱਕ ਵੱਡਾ ਮੌਕਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਦੇਸ਼ ਵਿੱਚ ਲਿਖਿਆ, “ਸਾਰੇ ਅਹੁਦੇਦਾਰਾਂ ਨੂੰ ਨਵੀਂ ਮਿਲੀ ਜ਼ਿੰਮੇਵਾਰੀ ਦੀਆਂ ਬਹੁਤ-ਬਹੁਤ ਮੁਬਾਰਕਾਂ। ‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਾਰਿਆਂ ਦਾ ਨਿੱਘਾ ਸਵਾਗਤ ਹੈ।”

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਅਹੁਦੇਦਾਰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰਨਗੇ।

ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਦੇ ਅੰਤ ਵਿੱਚ ਸਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਮਿਲ ਕੇ ਪੰਜਾਬ ਦੀ ਤਰੱਕੀ, ਵਿਕਾਸ ਅਤੇ ਲੋਕ ਭਲਾਈ ਦੇ ਇਸ ਸਫ਼ਰ ਨੂੰ ਹੋਰ ਅੱਗੇ ਵਧਾਈਏ ਅਤੇ ਇੱਕ ਖੁਸ਼ਹਾਲ ਤੇ ‘ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਯਤਨ ਕਰੀਏ।

Leave a Reply

Your email address will not be published. Required fields are marked *