Live Updates
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
1 min read

ਨਾਗਪੁਰ ’ਚ ਵਾਟਰ ਟ੍ਰੀਟਮੈਂਟ ਪਲਾਂਟ ਤੋਂ ਕਲੋਰੀਨ ਗੈਸ ਲੀਕ, 40 ਲੋਕ ਹਸਪਤਾਲ ਦਾਖ਼ਲ

ਮਹਾਰਾਸ਼ਟਰ ਦੇ ਨਾਗਪੁਰ ਦੇ ਗੋਧਾਨੀ ਇਲਾਕੇ ਵਿੱਚ ਐਤਵਾਰ ਦੇਰ ਰਾਤ ਕਲੋਰੀਨ ਗੈਸ ਲੀਕ ਹੋਣ ਕਾਰਨ ਹਫੜਾ-ਦਫੜੀ ਮੱਚ ਗਈ। ਇਹ ਗੈਸ ਇੱਕ ਵਾਟਰ ਟ੍ਰੀਟਮੈਂਟ ਪਲਾਂਟ ਤੋਂ ਲੀਕ ਹੋਈ, ਜਿਸ ਤੋਂ ਬਾਅਦ ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ।

ਪੁਲਿਸ ਮੁਤਾਬਕ ਰਾਤ ਕਰੀਬ 1 ਵਜੇ ਗੋਧਾਨੀ ਨਗਰ ਦੇ ਪਾਣੀ ਸ਼ੁੱਧੀਕਰਨ ਪਲਾਂਟ ਤੋਂ ਕਲੋਰੀਨ ਗੈਸ ਲੀਕ ਹੋਣ ਦੀ ਸੂਚਨਾ ਮਿਲੀ। ਗੈਸ ਦੇ ਸੰਪਰਕ ਵਿੱਚ ਆਉਣ ਕਾਰਨ ਕਈ ਲੋਕਾਂ ਦੀ ਸਿਹਤ ਖਰਾਬ ਹੋ ਗਈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਕਰੀਬ 40 ਲੋਕਾਂ ਦਾ ਇਲਾਜ ਚੱਲ ਰਿਹਾ ਹੈ।

ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਪਲਾਂਟ ਦੇ ਆਲੇ-ਦੁਆਲੇ 200 ਮੀਟਰ ਦਾ ਇਲਾਕਾ ਖਾਲੀ ਕਰਵਾ ਕੇ ਉੱਥੇ ਬੈਰੀਕੇਡ ਲਗਾ ਦਿੱਤੇ। ਸਥਾਨਕ ਲੋਕਾਂ ਨੂੰ ਵੀ ਸਾਵਧਾਨੀ ਵਜੋਂ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਕਿਹਾ ਗਿਆ।

ਸਥਿਤੀ ਨੂੰ ਕਾਬੂ ਕਰਨ ਲਈ NDRF ਅਤੇ ਨਗਰ ਨਿਗਮ ਦੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ। ਟੀਮਾਂ ਨੇ ਗੈਸ ਲੀਕ ਨੂੰ ਰੋਕਣ ਅਤੇ ਇਲਾਕੇ ਨੂੰ ਸੁਰੱਖਿਅਤ ਬਣਾਉਣ ਲਈ ਕਾਰਵਾਈ ਸ਼ੁਰੂ ਕੀਤੀ।

ਫਿਲਹਾਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

Leave a Reply

Your email address will not be published. Required fields are marked *