Live Updates
ਮੇਰੇ ਨਿਵਾਸ ਜਾਂ ਹਸਪਤਾਲ ਤੋਂ ਇੱਕ ਵੀ ਪੈਸਾ ਬਰਾਮਦ ਨਹੀਂ ਹੋਇਆ; 42 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਈਡੀ ਖਾਲੀ ਹੱਥ ਪਰਤੀ: ਡਾ. ਅਮਨਦੀਪ ਕੌਰ ਅਰੋੜਾਅੰਮ੍ਰਿਤਸਰ ’ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 2 ਹੈਂਡ ਗ੍ਰਨੇਡਾਂ ਸਮੇਤ 16 ਮੁਲਜ਼ਮ ਗ੍ਰਿਫ਼ਤਾਰਕ੍ਰਿਸਟਿਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ, ਅਚਾਨਕ ਫੈਸਲੇ ਨਾਲ ਦੁਨੀਆ ਹੈਰਾਨਦੀਵਾਲੀ ’ਤੇ ਪਟਾਕੇ ਚਲਾਉਂਦੇ ਸਮੇਂ ਬੱਚਿਆਂ ਦਾ ਰੱਖੋ ਖ਼ਾਸ ਧਿਆਨ, ਮਾਪੇ ਇਨ੍ਹਾਂ ਸਾਵਧਾਨੀਆਂ ਦੀ ਕਰਨ ਪਾਲਣਾਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ‘ਆਪ` ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ, ਪਰ ਕੁਝ ਨਹੀਂ ਲੱਭ ਰਿਹਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕਾਂਗਰਸ ਭਵਨ ਦੇ ਅੰਦਰ ਦਲਿਤ ਆਗੂ ‘ਤੇ ਹੋਇਆ ਹਮਲਾ; ਰਾਹੁਲ ਗਾਂਧੀ ਨੇ ਇੱਕ ਸ਼ਬਦ ਵੀ ਨਹੀਂ ਬੋਲਿਆ, ਇਸ ਤੋਂ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਖੁਲਾਸਾ ਹੁੰਦਾ ਹੈ: ਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾਮੇਰੇ ਨਿਵਾਸ ਜਾਂ ਹਸਪਤਾਲ ਤੋਂ ਇੱਕ ਵੀ ਪੈਸਾ ਬਰਾਮਦ ਨਹੀਂ ਹੋਇਆ; 42 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਈਡੀ ਖਾਲੀ ਹੱਥ ਪਰਤੀ: ਡਾ. ਅਮਨਦੀਪ ਕੌਰ ਅਰੋੜਾਅੰਮ੍ਰਿਤਸਰ ’ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 2 ਹੈਂਡ ਗ੍ਰਨੇਡਾਂ ਸਮੇਤ 16 ਮੁਲਜ਼ਮ ਗ੍ਰਿਫ਼ਤਾਰਕ੍ਰਿਸਟਿਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ, ਅਚਾਨਕ ਫੈਸਲੇ ਨਾਲ ਦੁਨੀਆ ਹੈਰਾਨਦੀਵਾਲੀ ’ਤੇ ਪਟਾਕੇ ਚਲਾਉਂਦੇ ਸਮੇਂ ਬੱਚਿਆਂ ਦਾ ਰੱਖੋ ਖ਼ਾਸ ਧਿਆਨ, ਮਾਪੇ ਇਨ੍ਹਾਂ ਸਾਵਧਾਨੀਆਂ ਦੀ ਕਰਨ ਪਾਲਣਾਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ‘ਆਪ` ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ, ਪਰ ਕੁਝ ਨਹੀਂ ਲੱਭ ਰਿਹਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕਾਂਗਰਸ ਭਵਨ ਦੇ ਅੰਦਰ ਦਲਿਤ ਆਗੂ ‘ਤੇ ਹੋਇਆ ਹਮਲਾ; ਰਾਹੁਲ ਗਾਂਧੀ ਨੇ ਇੱਕ ਸ਼ਬਦ ਵੀ ਨਹੀਂ ਬੋਲਿਆ, ਇਸ ਤੋਂ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਖੁਲਾਸਾ ਹੁੰਦਾ ਹੈ: ਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ
1 min read

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਵਾਬਦੇਹੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਹੈ।

 

ਇੱਕ ਬਿਆਨ ਵਿੱਚ ‘ਆਪ‘ ਐਮਪੀ ਮੀਤ ਹੇਅਰ ਨੇ ਕਿਹਾ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਅਤੇ ਅਫ਼ਸੋਸਜਨਕ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਇਸ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ, “ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਬਰਨਾਲਾ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।”

 

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਵੀ ਕਿਸਮ ਦੇ ਅਨਿਆਂ ਜਾਂ ਦੁਰਵਿਵਹਾਰ ਪ੍ਰਤੀ ‘ਜ਼ੀਰੋ ਟੋਲਰੈਂਸ‘ ਦੀ ਨੀਤੀ ਰੱਖਦੀ ਹੈ ਅਤੇ ਹਰ ਨਾਗਰਿਕ ਦੇ ਮਾਣ-ਸਨਮਾਨ ਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਰਕਾਰ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਅਤੇ ਠੋਸ ਕਾਰਵਾਈ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।”

Leave a Reply

Your email address will not be published. Required fields are marked *