Live Updates
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
1 min read

ਪਰਵਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਦਾ ਵੱਡਾ ਐਕਸ਼ਨ, ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਤੋਂ ਬਾਅਦ ਇੱਕ ਉੱਚ ਪੱਧਰੀ ਮੀਟਿੰਗ ਸੱਦੀ ਹੈ, ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀਜ਼ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਅਮਨ-ਕਾਨੂੰਨ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ, 13 ਅਕਤੂਬਰ ਦੀ ਸਵੇਰ ਨੂੰ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣ ਗਿਆ ਅਤੇ ਝੋਟਾ ਦੇ ਸਮਰਥਕਾਂ ਵੱਲੋਂ ਪ੍ਰਦਰਸ਼ਨ ਵੀ ਕੀਤੇ ਗਏ। ਹਾਲਾਤ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ ਲੈਂਦਿਆਂ ਮਾਨਸਾ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ।

ਉੱਧਰ, ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਨੂੰ ਲੈ ਕੇ ਮਾਨਸਾ ਦੇ ਐਸਐਸਪੀ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਭਾਲ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਲਗਾਈਆਂ ਗਈਆਂ ਹਨ। ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਐਸਐਸਪੀ ਨੇ ਇਹ ਵੀ ਕਿਹਾ ਕਿ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਹੁਣ ਇਸ ਮਾਮਲੇ ਵਿੱਚ ਪੁਲਿਸ ਦੀ ਜਾਂਚ, ਮੁਲਜ਼ਮ ਦੀ ਗ੍ਰਿਫ਼ਤਾਰੀ ਅਤੇ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਅਗਲੇ ਕਦਮਾਂ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Leave a Reply

Your email address will not be published. Required fields are marked *