Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਕਾਂਗਰਸ ਨੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ ‘ਆਦਰਸ਼’ ਕਿਹਾ, ਹੁਣ ਭਾਜਪਾ ਦੇ ਸੰਸਦ ਮੈਂਬਰ ਉਸਦੀ ਸ਼ਰਧਾਂਜਲੀ ਸਭਾ ਵਿੱਚ ਸ਼ਾਮਲ ਹੁੰਦੇ ਹਨ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁਕਰਵਾਰ ਨੂੰ ਕਾਂਗਰਸ ਅਤੇ ਭਾਜਪਾ ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਪਣੇ ਸਿਆਸੀ ਮਤਭੇਦਾਂ ਦੇ ਬਾਵਜੂਦ ਦੋਵਾਂ ਪਾਰਟੀਆਂ ਨੇ ਘੱਟ ਗਿਣਤੀਆਂਖਾਸ ਕਰਕੇ ਸਿੱਖ ਭਾਈਚਾਰੇ ਪ੍ਰਤੀ ਇਕੋ ਜਿਹਾ ਰਵੱਈਆ ਦਿਖਾਇਆ ਹੈ ਅਤੇ ਉਹ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਦਰਦ ਨੂੰ ਸਮਝਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ।

 

ਇੱਕ ਵੀਡੀਓ ਸੰਦੇਸ਼ ਵਿੱਚ ਆਪ‘ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਜ਼ਿਕਰ ਕੀਤਾ, “1984 ਦੇ ਸਿੱਖ ਕਤਲੇਆਮ ਮਾਮਲੇ ਚ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਕਾਂਗਰਸੀ ਆਗੂਆਂ ਦਾ ਪ੍ਰਤੀਕਰਮ ਸਭ ਨੇ ਦੇਖਿਆ। ਕਾਂਗਰਸੀ ਆਗੂ ਦੀਪੇਂਦਰ ਹੁੱਡਾ ਨੇ ਤਾਂ ਸੱਜਣ ਕੁਮਾਰ ਨੂੰ ਆਪਣਾ ਆਦਰਸ਼‘ ਤੱਕ ਕਹਿ ਦਿੱਤਾ ਸੀਹਾਲਾਂਕਿ ਬਾਅਦ ਚ ਉਹ ਆਪਣੇ ਇਸ ਬਿਆਨ ਤੋਂ ਮੁਕਰ ਗਏ ਸਨ।”

 

ਉਨ੍ਹਾਂ ਕਿਹਾ ਕਿ ਉਸ ਸਮੇਂ ਭਾਜਪਾ ਨੇ ਇਸ ਬਿਆਨ ਨੂੰ ਲੈ ਕੇ ਦੀਪੇਂਦਰ ਹੁੱਡਾ ਅਤੇ ਕਾਂਗਰਸ ਦੀ ਜ਼ੋਰਦਾਰ ਆਲੋਚਨਾ ਕੀਤੀ ਸੀ। ਹਾਲਾਂਕਿ ਪੰਨੂ ਨੇ ਕਿਹਾ ਕਿ ਹੁਣ ਭਾਜਪਾ ਦੇ ਆਪਣੇ ਆਚਰਣ ਨੇ ਉਸ ਦੇ ਦੋਹਰੇ ਮਾਪਦੰਡਾਂ ਦੀ ਪੋਲ ਖੋਲ੍ਹ ਦਿੱਤੀ ਹੈ। “ਹੁਣ ਭਾਜਪਾ ਦਾ ਅਸਲੀ ਚਿਹਰਾ ਵੀ ਸਾਹਮਣੇ ਆ ਗਿਆ ਹੈ। ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ‘ ਦੇ ਮੌਕੇ ਤੇ ਭਾਜਪਾ ਦੇ ਤਿੰਨ ਸੰਸਦ ਮੈਂਬਰ ਮੌਜੂਦ ਸਨ। ਇਹਨਾਂ ਵਿੱਚ ਪੱਛਮੀ ਦਿੱਲੀ ਤੋਂ ਸੰਸਦ ਮੈਂਬਰ ਕਮਲਜੀਤ ਸਹਿਰਾਵਤਦੱਖਣੀ ਦਿੱਲੀ ਤੋਂ ਸੰਸਦ ਮੈਂਬਰ ਰਾਮਬੀਰ ਸਿੰਘ ਬਿਧੂੜੀ ਅਤੇ ਉੱਤਰੀ-ਪੱਛਮੀ ਦਿੱਲੀ ਤੋਂ ਸੰਸਦ ਮੈਂਬਰ ਯੋਗੇਂਦਰ ਚੰਦੋਲੀਆ ਸ਼ਾਮਲ ਸਨ।”

 

ਬਲਤੇਜ ਪੰਨੂ ਨੇ ਭਾਜਪਾ ਆਗੂਆਂ ਦੀਆਂ ਪ੍ਰਾਥਮਿਕਤਾਵਾਂ ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ 1984 ਦੇ ਕਤਲੇਆਮ ਦੌਰਾਨ ਉਜੜੇ ਸਿੱਖ ਪਰਿਵਾਰਾਂ ਨਾਲ ਕਦੇ ਖੜ੍ਹੇ ਨਹੀਂ ਹੋਏ। “ਇਹ ਉਹੀ ਲੋਕ ਹਨ ਜੋ 1984 ਵਿੱਚ ਉਜੜੇ ਸਿੱਖ ਭਾਈਚਾਰੇ ਦੇ ਮੈਂਬਰਾਂ ਕੋਲ ਕਦੇ ਨਹੀਂ ਗਏ ਅਤੇ ਨਾ ਹੀ ਉਨ੍ਹਾਂ ਦੇ ਦੁੱਖ-ਦਰਦ ਵਿੱਚ ਸ਼ਰੀਕ ਹੋਣ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੇ। ਪਰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੀ ਮੌਤ ਤੇ ਉਨ੍ਹਾਂ ਨੂੰ ਭਾਰੀ ਦੁੱਖ ਹੈ।”

 

ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੋਵਾਂ ਦੇ ਇਸ ਆਚਰਣ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਸੇ ਵੀ ਪਾਰਟੀ ਨੇ ਸਿੱਖ ਭਾਈਚਾਰੇ ਅਤੇ 1984 ਦਾ ਦਰਦ ਅੱਜ ਵੀ ਹੰਢਾ ਰਹੇ ਪਰਿਵਾਰਾਂ ਦੀਆਂ ਪੀੜਾਂ ਨੂੰ ਸੱਚੇ ਮਨ ਨਾਲ ਨਹੀਂ ਸਮਝਿਆ। ਬਲਤੇਜ ਪੰਨੂ ਨੇ ਕਿਹਾ, “ਚਾਹੇ ਕਾਂਗਰਸ ਹੋਵੇ ਜਾਂ ਭਾਰਤੀ ਜਨਤਾ ਪਾਰਟੀਘੱਟ ਗਿਣਤੀਆਂ ਪ੍ਰਤੀ ਦੋਵਾਂ ਪਾਰਟੀਆਂ ਦਾ ਰਵੱਈਆ ਇੱਕੋ ਜਿਹਾ ਹੀ ਰਿਹਾ ਹੈ।”

Leave a Reply

Your email address will not be published. Required fields are marked *