Live Updates
ਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂ
1 min read

ਪਰਵਿੰਦਰ ਝੋਟਾ ਮਾਮਲੇ ’ਚ ਸਰਕਾਰ ਦੀ ਪਹਿਲ, ਗੱਲਬਾਤ ਲਈ 3 ਮਹਿਲਾ IAS ਅਧਿਕਾਰੀਆਂ ਦੀ ਟੀਮ

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਧਰਨਾ ਲਗਾਤਾਰ ਜਾਰੀ ਹੈ। ਉੱਥੇ ਹੀ ਹੁਣ ਸਰਕਾਰ ਨੇ ਪਰਿਵਾਰ ਨਾਲ ਗੱਲਬਾਤ ਦੀ ਪਹਿਲ ਕੀਤੀ ਹੈ। ਸਰਕਾਰ ਨੇ ਇਸ ਮਾਮਲੇ ‘ਤੇ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਨ ਲਈ ਤਿੰਨ ਮਹਿਲਾ IAS ਅਧਿਕਾਰੀਆਂ ਦੀ ਇੱਕ ਟੀਮ ਬਣਾਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਲੇ ਹਨ।

ਦੱਸ ਦਈਏ ਕਿ ਪਰਿਵਾਰ ਪਿਛਲੇ ਹਫ਼ਤੇ ਤੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠਾ ਹੈ। ਪਰਿਵਾਰ ਦੀ ਮੰਗ ਹੈ ਕਿ ਮਾਮਲੇ ਦੀ ਜਾਂਚ CBI ਨੂੰ ਸੌਂਪੀ ਜਾਵੇ। ਇਸ ਮੰਗ ਦੇ ਪੂਰਾ ਹੋਣ ਤੱਕ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕੀਤਾ ਹੋਇਆ ਹੈ।

ਸਰਕਾਰ ਨੇ ਇਸ ਮਾਮਲੇ ‘ਤੇ ਗੱਲਬਾਤ ਕਰਨ ਲਈ ਤਿੰਨ ਮਹਿਲਾ ਆਈਏਐਸ ਅਧਿਕਾਰੀਆਂ ਦੀ ਇੱਕ ਕਮੇਟੀ ਵੀ ਬਣਾਈ ਹੈ। ਇਸ ਵਿੱਚ ਕੰਵਲਪ੍ਰੀਤ ਕੌਰ ਬਰਾੜ, ਅਪਨੀਤ ਰਿਆਤ ਅਤੇ ਮਾਨਸਾ ਦੀ ਡੀਸੀ ਨਵਜੋਤ ਕੌਰ ਸ਼ਾਮਲ ਹਨ। ਬਰਾੜ ਫਰੀਦਕੋਟ ਰੇਂਜ ਕਮਿਸ਼ਨਰ ਹਨ, ਜਦੋਂਕਿ ਅਪਨੀਤ ਰਿਆਤ ਪਹਿਲਾਂ ਮਾਨਸਾ ਦੀ ਡੀਸੀ ਵਜੋਂ ਸੇਵਾ ਨਿਭਾ ਚੁੱਕੇ ਹਨ।

ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ਦੇ ਇੱਕ ਮੈਡੀਕਲ ਸਟੋਰ ’ਤੇ ਹੋਏ ਝਗੜੇ ਦੌਰਾਨ ਗੋਲੀ ਲੱਗਣ ਕਾਰਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Leave a Reply

Your email address will not be published. Required fields are marked *