Live Updates
ਰਾਜਸਥਾਨ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਦੀ ਰਾਇਲਟੀ ਦੇ ਹੱਕੀ ₹1.44 ਲੱਖ ਕਰੋੜ ਦੇਣ ਤੋਂ ਇਨਕਾਰ ਕੀਤਾ ਹੈ, ਉਹ ਹਰ ਫਰੰਟ ‘ਤੇ ਪੰਜਾਬ ਖ਼ਿਲਾਫ਼ ‘ਧੱਕੇਸ਼ਾਹੀ’ ਦੀ ਰਾਜਨੀਤੀ ਕਰ ਰਹੇ ਹਨ: ਬਲਤੇਜ ਪੰਨੂਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਰਾਜਸਥਾਨ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਦੀ ਰਾਇਲਟੀ ਦੇ ਹੱਕੀ ₹1.44 ਲੱਖ ਕਰੋੜ ਦੇਣ ਤੋਂ ਇਨਕਾਰ ਕੀਤਾ ਹੈ, ਉਹ ਹਰ ਫਰੰਟ ‘ਤੇ ਪੰਜਾਬ ਖ਼ਿਲਾਫ਼ ‘ਧੱਕੇਸ਼ਾਹੀ’ ਦੀ ਰਾਜਨੀਤੀ ਕਰ ਰਹੇ ਹਨ: ਬਲਤੇਜ ਪੰਨੂਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾ
1 min read

ਕੇਰਲ ਦੀ ਕਾਜ਼ੀਆ ਲਿਜ ਮੇਜੋ ਦੇ ਸਿਰ ਸਜਿਆ ‘ਮਿਸ ਯੂਨੀਵਰਸ ਇੰਡੀਆ 2026’ ਦਾ ਤਾਜ

ਕੇਰਲ ਦੀ 19 ਸਾਲਾ ਕਾਜ਼ੀਆ ਲਿਜ ਮੇਜੋ ਨੇ 23 ਅਗਸਤ ਨੂੰ ਜੈਪੁਰ ਵਿੱਚ ਹੋਏ ‘ਮਿਸ ਯੂਨੀਵਰਸ ਇੰਡੀਆ 2026’ ਦਾ ਖਿਤਾਬ ਆਪਣੇ ਨਾਮ ਕਰ ਲਿਆ। ਕਾਜ਼ੀਆ ਨੇ 52 ਹੋਰ ਪ੍ਰਤੀਯੋਗੀਆਂ ਨੂੰ ਪਿੱਛੇ ਛੱਡਦਿਆਂ ਇਹ ਵੱਡੀ ਉਪਲਬਧੀ ਹਾਸਲ ਕੀਤੀ। ਖਾਸ ਗੱਲ ਇਹ ਹੈ ਕਿ ਉਹ ਇਸ ਸਾਲ ਦੀ ਪ੍ਰਤੀਯੋਗਿਤਾ ਵਿੱਚ ਸਭ ਤੋਂ ਘੱਟ ਉਮਰ ਦੀਆਂ ਪ੍ਰਤੀਯੋਗੀਆਂ ਵਿੱਚੋਂ ਇੱਕ ਸੀ।

ਫਾਈਨਲ ਰਾਊਂਡ ਵਿੱਚ ਕਾਜ਼ੀਆ ਤੋਂ ਪੁੱਛਿਆ ਗਿਆ ਕਿ ਉਹ ਆਪਣੀ ਜ਼ਿੰਦਗੀ ਵਿੱਚ ‘ਮੌਨ ਦੀ ਧੁਨੀ’ ਨੂੰ ਕਿਵੇਂ ਪਰਿਭਾਸ਼ਿਤ ਕਰੇਗੀ। ਇਸ ਸਵਾਲ ਦੇ ਜਵਾਬ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਉਨ੍ਹਾਂ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ।

ਕਾਜ਼ੀਆ ਨੇ ਕਿਹਾ ਕਿ ਉਨ੍ਹਾਂ ਲਈ ਮੌਨ ਉਹ ਅਹਿਸਾਸ ਹੈ, ਜੋ ਉਨ੍ਹਾਂ ਨੇ ਮੰਚ ’ਤੇ ਜਾਣ ਤੋਂ ਕੁਝ ਪਲ ਪਹਿਲਾਂ ਮਹਿਸੂਸ ਕੀਤਾ—ਇੱਕ ਅਜਿਹੀ ਖਾਮੋਸ਼ੀ, ਜਿਸ ਵਿੱਚ ਸ਼ਾਂਤੀ ਅਤੇ ਸਕੂਨ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਉਹ ਇੱਕ ਸ਼ਾਸਤਰੀ ਨ੍ਰਿਤਾਂਗਣਾ ਅਤੇ ਅਭਿਨੇਤਰੀ ਹਨ ਅਤੇ ਬਚਪਨ ਤੋਂ ਹੀ ਮੰਚ ਨਾਲ ਜੁੜੀ ਰਹੀ ਹੈ। ਸਮੇਂ ਦੇ ਨਾਲ ਉਨ੍ਹਾਂ ਨੂੰ ਬਿਊਟੀ ਪੇਜੈਂਟ ਦੀ ਦੁਨੀਆ, ਮੰਚ ਅਤੇ ਹੱਥ ਵਿੱਚ ਮਾਈਕ ਫੜ ਕੇ ਦਰਸ਼ਕਾਂ ਨਾਲ ਗੱਲ ਕਰਨ ਨਾਲ ਪਿਆਰ ਹੋ ਗਿਆ।

ਕਾਜ਼ੀਆ ਨੇ ਅੱਗੇ ਕਿਹਾ ਕਿ ਮੰਚ ’ਤੇ ਜਾਣ ਤੋਂ ਠੀਕ ਪਹਿਲਾਂ ਦੀ ਖਾਮੋਸ਼ੀ ਉਨ੍ਹਾਂ ਨੂੰ ਘਰ ਵਰਗਾ ਅਹਿਸਾਸ ਦਿੰਦੀ ਹੈ। ਉਨ੍ਹਾਂ ਮੁਤਾਬਕ, ਜਦੋਂ ਦਿਲ ਡੂੰਘੀ ਸਾਹ ਲੈਂਦਾ ਹੈ, ਧੜਕਣ ਹੌਲੀ ਹੋ ਜਾਂਦੀ ਹੈ ਅਤੇ ਤੁਹਾਨੂੰ ਅਹਿਸਾਸ ਹੁੰਦਾ ਹੈ ਕਿ ਤੁਸੀਂ ਬਿਲਕੁਲ ਸਹੀ ਥਾਂ ’ਤੇ ਹੋ—ਉਸੇ ਨੂੰ ਉਹ ਆਪਣੇ ਲਈ ‘ਮੌਨ ਦੀ ਧੁਨੀ’ ਮੰਨਦੀ ਹੈ।

ਅਤੇ ਅੱਜ ਕਾਜ਼ੀਆ ਲਿਜ ਮੇਜੋ ਲਈ ਉਹ ਸਹੀ ਥਾਂ ਭਾਰਤ ਦੇ ਮੰਚ ’ਤੇ ‘ਮਿਸ ਯੂਨੀਵਰਸ ਇੰਡੀਆ 2026’ ਦਾ ਤਾਜ ਸੀ।

Leave a Reply

Your email address will not be published. Required fields are marked *