Live Updates
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
1 min read

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਬੇਹੱਦ ਮੰਦਭਾਗੀ ਅਤੇ ਮਾੜੀ ਘਟਨਾ ਦੱਸਦਿਆਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਜੋ ਕੋਈ ਵੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈ ਕੇ ਇਹ ਸੋਚਦਾ ਹੈ ਕਿ ਉਹ ਪੁਲਿਸ ਅਤੇ ਪ੍ਰਸ਼ਾਸਨ ਦੀ ਪਕੜ ਤੋਂ ਬਚ ਜਾਵੇਗਾ, ਤਾਂ ਇਹ ਉਸ ਦਾ ਮਹਿਜ਼ ਵਹਿਮ ਹੈ।

 

‘ਆਪ‘ ਪੰਜਾਬ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਕੱਲ੍ਹ ਮਾਨਸਾ ਵਿੱਚ ਵਾਪਰੀ ਘਟਨਾ ਨੇ ਸਾਰਿਆਂ ਨੂੰ ਬਹੁਤ ਦੁਖੀ ਕੀਤਾ ਹੈ। ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਇਸ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ।”

 

‘ਆਪ‘ ਪੰਜਾਬ ਮੀਡੀਆ ਇੰਚਾਰਜ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਰੂ ਤੋਂ ਹੀ ਇਹੀ ਸੰਦੇਸ਼ ਦਿੱਤਾ ਹੈ: ਪੰਜਾਬ ਵਿੱਚ ਨਸ਼ਿਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਲਾਗੂ ਹੈ। ਜੇਕਰ ਕੋਈ ਕਾਨੂੰਨ ਆਪਣੇ ਹੱਥਾਂ ਵਿੱਚ ਲੈਂਦਾ ਹੈ, ਜਿਵੇਂ ਕਿ ਮਾਨਸਾ ਦੇ ਵਿਅਕਤੀ ਨੇ ਕੀਤਾ ਸੀ, ਤਾਂ ਪੁਲਿਸ ਆਪਣਾ ਕੰਮ ਕਰਦੀ ਹੈ। ਪੁਲਿਸ ਨੇ ਆਪਣਾ ਫਰਜ਼ ਨਿਭਾਇਆ ਅਤੇ ਉਸਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਅਤੇ ਪ੍ਰਸ਼ਾਸਨ ਆਪਣਾ ਕੰਮ ਕਰ ਰਿਹਾ ਹੈ। ਇੰਨੀ ਜਲਦੀ ਕਦੇ ਵੀ ਕਾਰਵਾਈ ਨਹੀਂ ਕੀਤੀ ਗਈ।”

 

ਬਲਤੇਜ ਪੰਨੂ ਨੇ ਕਿਹਾ ਕਿ ਕੋਈ ਵੀ ਵਿਅਕਤੀ ਚਾਹੇ ਕਿੰਨਾ ਵੀ ਤਾਕਤਵਰ ਕਿਉਂ ਨਾ ਹੋਵੇ, ਜੇ ਉਹ ਇਹ ਭਰਮ ਪਾਲੀ ਬੈਠਾ ਹੈ ਕਿ ਕਾਨੂੰਨ ਹੱਥ ਵਿੱਚ ਲੈ ਕੇ ਉਹ ਕਾਨੂੰਨ ਦੀ ਨਜ਼ਰ ਤੋਂ ਬਚ ਜਾਵੇਗਾ, ਤਾਂ ਉਹ ਸਰਾਸਰ ਗ਼ਲਤਫ਼ਹਿਮੀ ਵਿੱਚ ਹੈ। ਪੰਜਾਬ ਵਿੱਚ ਕਾਨੂੰਨ ਦਾ ਰਾਜ ਹੈ ਅਤੇ ਇੱਥੇ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ।

Leave a Reply

Your email address will not be published. Required fields are marked *