Live Updates
ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡਾ ਪ੍ਰਸ਼ਾਸਨਿਕ ਫ਼ੈਸਲਾ, NDPS ਐਕਟ ਤਹਿਤ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰਏਅਰਪੋਰਟ ’ਤੇ 2 ਘੰਟੇ ਰੋਕੇ ਜਾਣ ’ਤੇ ਭੜਕੇ CM ਮਾਨ, ਜਾਂਚ ਨੂੰ ਲੈ ਕੇ ਚੁੱਕੇ ਸਵਾਲਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦਾ 2027 ਲਈ ਲੋਕ ਵਿਰੋਧੀ’ ਏਜੰਡਾ ਕੀਤਾ ਜਨਤਕ, ਸੱਤਾ ‘ਚ ਆਏ ਤਾਂ ਮਾਨ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਕਰਨਗੇ ਬੰਦ: ਬਲਤੇਜ ਪੰਨੂਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡਾ ਪ੍ਰਸ਼ਾਸਨਿਕ ਫ਼ੈਸਲਾ, NDPS ਐਕਟ ਤਹਿਤ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰਏਅਰਪੋਰਟ ’ਤੇ 2 ਘੰਟੇ ਰੋਕੇ ਜਾਣ ’ਤੇ ਭੜਕੇ CM ਮਾਨ, ਜਾਂਚ ਨੂੰ ਲੈ ਕੇ ਚੁੱਕੇ ਸਵਾਲਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦਾ 2027 ਲਈ ਲੋਕ ਵਿਰੋਧੀ’ ਏਜੰਡਾ ਕੀਤਾ ਜਨਤਕ, ਸੱਤਾ ‘ਚ ਆਏ ਤਾਂ ਮਾਨ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਕਰਨਗੇ ਬੰਦ: ਬਲਤੇਜ ਪੰਨੂਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ
1 min read

ਮੋਦੀ ਜੀ ਪੁਲਿਸ ਦੇ ਦਮ ‘ਤੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ਕਿ ਮੋਦੀ ਜੀ ਪੁਲਿਸ ਦੇ ਦਮ ‘ਤੇ 1 ਅਗਸਤ ਨੂੰ ਕਾਂਸਟੀਚਿਊਸ਼ਨ ਕਲੱਬ ਵਿੱਚ ਹੋਣ ਵਾਲੇ ਇਸ ਟਾਊਨਹਾਲ ਨੂੰ ਰੁਕਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਇੱਕ ਅਗਸਤ ਨੂੰ ਹੀ 12 ਵਜੇ ਤੋਂ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਹੋਵੇਗਾ। ਉਹਨਾਂ ਦੱਸਿਆ ਕਿ ਕਾਂਸਟੀਚਿਊਸ਼ਨ ਕਲੱਬ ਵਿੱਚ ਪੈਸੇ ਜਮ੍ਹਾਂ ਹੋ ਗਏ, ਬੁਕਿੰਗ ਦੀ ਰਸੀਦ ਕੱਟ ਗਈ, ਹੁਣ ਪੁਲਿਸ ਕਲੱਬ ਤੋਂ ਬੁਕਿੰਗ ਰੱਦ ਕਰਨ ਲਈ ਕਹਿ ਰਹੀ ਹੈ। ਜਦੋਂ ਕਲੱਬ ਨੇ ਮਨ੍ਹਾ ਕਰ ਦਿੱਤਾ ਤਾਂ ਪੁਲਿਸ ਸਾਨੂੰ ਪਰਮਿਸ਼ਨ ਲੈਣ ਲਈ ਕਹਿ ਰਹੀ ਹੈ। ਜਦਕਿ ਇੰਡੋਰ ਗਤੀਵਿਧੀਆਂ ਦੀ ਪਰਮਿਸ਼ਨ ਲੈਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਈ-20 ਤਾਂ ਵਾਪਸ ਲੈਣਾ ਹੀ ਪਵੇਗਾ। ਪ੍ਰਧਾਨ ਮੰਤਰੀ ਇਸ ਨੂੰ ਸ਼ਾਂਤੀ ਨਾਲ ਵਾਪਸ ਲੈ ਲੈਣ, ਨਹੀਂ ਤਾਂ ਜਨਤਾ ਇਸ ਨੂੰ ਵਾਪਸ ਕਰਵਾ ਲਵੇਗੀ।

‘ਆਪ’ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਐਲਾਨ ਕੀਤਾ ਸੀ ਕਿ ਅਸੀਂ ਆਉਣ ਵਾਲੇ ਸ਼ਨੀਵਾਰ ਨੂੰ ਈ-20 ਦੇ ਖਿਲਾਫ ਨੈਸ਼ਨਲ ਟਾਊਨਹਾਲ ਕਰਾਂਗੇ, ਪਰ ਉੱਥੇ ਪੁਲਿਸ ਪਹੁੰਚ ਗਈ। ਮੋਦੀ ਜੀ ਨੇ ਟਾਊਨਹਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਾਰ ਮੰਨ ਲਈ ਹੈ ਅਤੇ ਪੁਲਿਸ ਜ਼ਰੀਏ ਇਸ ਨੂੰ ਰੁਕਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਹਿਲਾਂ ਪੁਲਿਸ ਕਾਂਸਟੀਚਿਊਸ਼ਨ ਕਲੱਬ ਵਾਲਿਆਂ ਕੋਲ ਪਹੁੰਚੀ ਅਤੇ ਕਿਹਾ ਕਿ ਇਹਨਾਂ ਨੂੰ ਪਰਮਿਸ਼ਨ ਜਾਂ ਅਪ੍ਰੂਵਲ ਨਾ ਦਿਓ। ਕਲੱਬ ਵਾਲਿਆਂ ਨੇ ਦੱਸਿਆ ਕਿ ਉਹਨਾਂ ਨੇ ਅਪ੍ਰੂਵਲ ਦੇ ਦਿੱਤਾ ਹੈ, ਪੈਸੇ ਜਮ੍ਹਾਂ ਹੋ ਗਏ ਹਨ, ਰਸੀਦ ਕੱਟ ਗਈ ਹੈ ਅਤੇ ਬੁਕਿੰਗ ਹੋ ਚੁੱਕੀ ਹੈ। ਪੁਲਿਸ ਦੇ ਬੁਕਿੰਗ ਰੱਦ ਕਰਨ ਲਈ ਕਹਿਣ ‘ਤੇ ਉਹਨਾਂ ਨੇ ਮਨ੍ਹਾ ਕਰ ਦਿੱਤਾ। ਫਿਰ ਪੁਲਿਸ ਸਾਡੇ ਕੋਲ ਆਈ ਅਤੇ ਕਹਿਣ ਲੱਗੀ ਕਿ ਪਰਮਿਸ਼ਨ ਲਓ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਤੱਕ ਇਸ ਦੇਸ਼ ਵਿੱਚ ਇੰਡੋਰ ਐਕਟਿਵਿਟੀ ਦੀ ਕਦੇ ਕੋਈ ਪਰਮਿਸ਼ਨ ਨਹੀਂ ਲਈ ਗਈ। ਮੈਂ ਪ੍ਰਧਾਨ ਮੰਤਰੀ ਜੀ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਇਹ ਦੱਸ ਦੇਣ ਕਿ ਕਿਸ ਚੀਜ਼ ਦੀ ਪਰਮਿਸ਼ਨ ਲੈਣੀ ਹੈ, ਕੀ ਖਾਣ, ਪੀਣ, ਨਹਾਉਣ ਅਤੇ ਸੌਣ ਦੀ ਵੀ ਪਰਮਿਸ਼ਨ ਲੈਣੀ ਹੈ? ਉਹਨਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਪੁਲਿਸ ਦੀ ਇਹ ਧਮਕੀ ਨਾ ਦਿਓ। ਜਨਤਾ ਨੇ ਦਿਖਾ ਦਿੱਤਾ ਹੈ ਕਿ ਉਹ ਮੋਦੀ ਜੀ ਦੀ ਪੁਲਿਸ ਤੋਂ ਨਹੀਂ ਡਰਦੀ। ਮੋਦੀ ਸਰਕਾਰ ਜ਼ਿਆਦਾ ਤੋਂ ਜ਼ਿਆਦਾ ਡੰਡਾ ਹੀ ਤਾਂ ਮਾਰੇਗੀ ਜਾਂ ਜੇਲ੍ਹ ਹੀ ਤਾਂ ਭੇਜੇਗੀ, ਸਰਕਾਰ ਇਹ ਸਭ ਕਰਕੇ ਦੇਖ ਚੁੱਕੀ ਹੈ, ਪਰ ਇਸ ਦੇਸ਼ ਦੀ ਜਨਤਾ ਨਹੀਂ ਮੰਨਦੀ। ਪ੍ਰਧਾਨ ਮੰਤਰੀ ਜੀ ਨੂੰ ਈ-20 ਵਾਪਸ ਲੈਣਾ ਹੀ ਪਵੇਗਾ। ਪ੍ਰਧਾਨ ਮੰਤਰੀ ਜੀ ਇਸ ਨੂੰ ਸ਼ਾਂਤੀ ਨਾਲ ਵਾਪਸ ਲੈ ਲਓ, ਨਹੀਂ ਤਾਂ ਜਨਤਾ ਇਸ ਨੂੰ ਵਾਪਸ ਕਰਵਾ ਲਵੇਗੀ।

Leave a Reply

Your email address will not be published. Required fields are marked *