Live Updates
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
1 min read

ਅਮਨ ਅਰੋੜਾ ਨੂੰ ਆਪ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾਉਣ ਦੀਆਂ ਖ਼ਬਰਾਂ ਪੂਰੀ ਤਰ੍ਹਾਂ ਝੂਠੀਆਂ: ਮਨੀਸ਼ ਸਿਸੋਦੀਆ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ  ਸ਼ੁੱਕਰਵਾਰ ਨੂੰ ਉਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਇਨ੍ਹਾਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਝੂਠੀਆਂ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ। ਆਪ ਪੰਜਾਬ ਪ੍ਰਭਾਰੀ ਨੇ ਕਿਹਾ ਕਿ ਅਜਿਹੀਆਂ ਖ਼ਬਰਾਂ ਪ੍ਰਕਾਸ਼ਿਤ ਕਰਨ ਵਾਲੇ ਮੀਡੀਆ ਅਦਾਰਿਆਂ ਨੂੰ ਅਨਾਵਸ਼ਕ ਭੁਲੇਖਾ ਪੈਦਾ ਕਰਨ ਵਾਲੀ ਜਾਣਕਾਰੀ ਛਾਪਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਪੱਖ ਲੈਣ ਦੇ ਬੁਨਿਆਦੀ ਪੱਤਰਕਾਰੀ ਦੇ ਨਿਯਮ ਦੀ ਪਾਲਣਾ ਕਰਨੀ ਚਾਹੀਦੀ ਸੀ।

 

ਐਕਸ ਤੇ ਪੋਸਟ ਕਰਦਿਆਂਸੀਨੀਅਰ ਆਪ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ: “ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾਏ ਜਾਣ ਦਾ ਦਾਅਵਾ ਕਰਨ ਵਾਲੀਆਂ ਖ਼ਬਰਾਂ ਪੂਰੀ ਤਰ੍ਹਾਂ ਝੂਠੀਆਂ ਅਤੇ ਗੁੰਮਰਾਹਕੁੰਨ ਹਨ। ਆਪ ਦੇ ਸੰਵਿਧਾਨ ਅਨੁਸਾਰਸੂਬਾ ਪ੍ਰਧਾਨ ਰਾਸ਼ਟਰੀ ਕਾਰਜਕਾਰਨੀ ਦੇ ਪਦ-ਮੁਕਤ (ex-officio) ਮੈਂਬਰ ਹੁੰਦੇ ਹਨ। ਇਸ ਅਨੁਸਾਰਅਮਨ ਅਰੋੜਾਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਹੋਣ ਦੇ ਨਾਤੇਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਹਨ।

 

ਪੋਸਟ ਦੇ ਅੰਤ ਵਿੱਚ ਲਿਖਿਆ ਗਿਆ, “ਪਾਰਟੀ ਨੇ ਸੂਬਾ ਪ੍ਰਧਾਨਾਂ ਨੂੰ ਪਦ-ਮੁਕਤ ਮੈਂਬਰਾਂ ਵਜੋਂ ਸ਼ਾਮਲ ਕਰਨ ਦੇ ਉਸੇ ਸੰਗਠਨਾਤਮਕ ਨਿਯਮ ਨਾਲ ਆਪਣੀ ਰਾਸ਼ਟਰੀ ਕਾਰਜਕਾਰਨੀ ਦਾ ਮੁੜ ਗਠਨ ਕੀਤਾ ਹੈ। ਵੱਖ-ਵੱਖ ਸੂਬਾ ਇਕਾਈਆਂ ਦੇ ਸਾਰੇ ਪ੍ਰਧਾਨ ਰਾਸ਼ਟਰੀ ਕਾਰਜਕਾਰਨੀ ਦਾ ਹਿੱਸਾ ਹਨ।”

Leave a Reply

Your email address will not be published. Required fields are marked *