Live Updates
ਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰ
1 min read

ਬਾਲੀ ’ਚ ਹਾਦਸੇ ਦਾ ਸ਼ਿਕਾਰ ਹੋਈ ਨੁਸਰਤ ਭਰੂਚਾ, ਰੀੜ੍ਹ ਦੀ ਹੱਡੀ ’ਚ ਫਰੈਕਚਰ

ਬਾਲੀ ’ਚ ਛੁੱਟੀਆਂ ਦੌਰਾਨ ਹਾਦਸੇ ਦਾ ਸ਼ਿਕਾਰ ਹੋਈ ਅਦਾਕਾਰਾ ਨੁਸਰਤ ਭਰੂਚਾ ਨੂੰ ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਬਾਲੀ ਤੋਂ ਮੁੰਬਈ ਲਿਆਂਦਾ ਗਿਆ ਹੈ। ਹਾਦਸੇ ਦੌਰਾਨ ਉਨ੍ਹਾਂ ਦੀ ਰੀੜ੍ਹ ਦੀ ਹੱਡੀ ’ਚ ਫਰੈਕਚਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਨੁਸਰਤ ਦਾ ਪਹਿਲਾਂ ਬਾਲੀ ਦੇ ਇੱਕ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ।

ਨੁਸਰਤ ਦੀ ਟੀਮ ਦੀ ਪਬਲੀਸਿਸਟ ਸਚਿੰਤਾ ਤ੍ਰਿਵੇਦੀ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਕਿ ਡਾਕਟਰ ਅਗਲੇਰੀ ਜਾਂਚ ਤੋਂ ਬਾਅਦ ਉਨ੍ਹਾਂ ਦੀ ਰੀੜ੍ਹ ਦੀ ਸਰਜਰੀ ਕਰਨਗੇ। ਟੀਮ ਮੁਤਾਬਕ ਸੱਟ ਅਤੇ ਸਰਜਰੀ ਕਾਰਨ ਨੁਸਰਤ ਨੂੰ ਠੀਕ ਹੋਣ ਲਈ ਕੁਝ ਸਮਾਂ ਲੱਗ ਸਕਦਾ ਹੈ।

ਇਸ ਸੱਟ ਦਾ ਅਸਰ ਆਉਣ ਵਾਲੇ ਹਫ਼ਤਿਆਂ ਦੌਰਾਨ ਉਨ੍ਹਾਂ ਦੀਆਂ ਕੰਮ ਨਾਲ ਜੁੜੀਆਂ ਜ਼ਿੰਮੇਵਾਰੀਆਂ ’ਤੇ ਵੀ ਪੈ ਸਕਦਾ ਹੈ। ਨੁਸਰਤ ਦੀ ਟੀਮ ਨੇ ਪ੍ਰਸ਼ੰਸਕਾਂ ਅਤੇ ਮੀਡੀਆ ਨੂੰ ਉਨ੍ਹਾਂ ਦੀ ਪ੍ਰਾਈਵੇਸੀ ਦਾ ਸਨਮਾਨ ਕਰਨ ਅਤੇ ਇਸ ਸਮੇਂ ਉਨ੍ਹਾਂ ਨੂੰ ਇਲਾਜ ਤੇ ਸਿਹਤਯਾਬੀ ’ਤੇ ਧਿਆਨ ਦੇਣ ਦੇਣ ਦੀ ਅਪੀਲ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਕਰੀਬ ਇੱਕ ਹਫ਼ਤਾ ਪਹਿਲਾਂ ਨੁਸਰਤ ਭਰੂਚਾ ਨੇ ਸੋਸ਼ਲ ਮੀਡੀਆ ’ਤੇ ਬਾਲੀ ਦੀਆਂ ਆਪਣੀਆਂ ਛੁੱਟੀਆਂ ਨਾਲ ਜੁੜੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ।

Leave a Reply

Your email address will not be published. Required fields are marked *