Live Updates
ਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ
1 min read

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ  ਅੱਜ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਦਾ ਸੂ ਮੋਟੋ ਨੋਟਿਸ ਲਿਆ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਅਨੁਸਾਰ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵੱਲੋਂ ਭਾਰਤੀ ਜਨਤਾ ਪਾਰਟੀ ਵਲੋਂ ਬੀਤੇ ਦਿਨੀਂ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਕੀਤੇ ਗਏ ਇਕ ਰਾਜਨੀਤਕ ਪ੍ਰੋਗਰਾਮ ਦੌਰਾਨ ਸ੍ਰੀਮਤੀ ਸੁਹਾਨੀ ਡੋਡਾ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ, ਫਾਜਿਲਕਾ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਮਾਮਲੇ

 ਦੀ ਕਿਸੇ ਐਸ.ਪੀ. ਰੈਂਕ ਦੇ ਸੀਨੀਅਰ ਅਧਿਕਾਰੀ ਤੋਂ ਪੜਤਾਲ ਕਰਵਾ ਕੇ ਕਾਰਵਾਈ ਬਾਰੇ ਰਿਪੋਰਟ ਕਮਿਸ਼ਨ ਨੂੰ 25.09.2026 ਤੱਕ ਪੇਸ਼ ਕਰਨ।

Leave a Reply

Your email address will not be published. Required fields are marked *