Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

‘ਦੋਸਤ’ ਮੋਰ ਅਤੇ ਗਾਂ ਨੂੰ ਦਾਣਾ-ਚਾਰਾ ਖੁਆਉਂਦੇ ਨਜ਼ਰ ਆਏ PM ਮੋਦੀ, ਵੀਡੀਓ ਸਾਂਝੀ ਕਰਕੇ ਦੱਸਿਆ ਆਪਣਾ ਡੇਲੀ ਰੁਟੀਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇੱਕ ਖਾਸ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਆਪਣੇ ਸਰਕਾਰੀ ਨਿਵਾਸ ’ਤੇ ਮੋਰ ਨੂੰ ਦਾਣਾ ਅਤੇ ਗਾਂ ਨੂੰ ਚਾਰਾ ਖੁਆਉਂਦੇ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਨੇ ਇਸ ਪਲ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਦੱਸਿਆ।

ਵੀਡੀਓ ਸਾਂਝੀ ਕਰਦਿਆਂ PM ਮੋਦੀ ਨੇ ਕਿਹਾ ਕਿ ਹਰ ਸਵੇਰ ਆਪਣੇ “ਦੋਸਤਾਂ” ਨੂੰ ਖਾਣਾ ਖੁਆਉਣਾ ਉਨ੍ਹਾਂ ਦੀ ਡੇਲੀ ਰੁਟੀਨ ਹੈ। ਉਨ੍ਹਾਂ ਦੱਸਿਆ ਕਿ 15 ਅਗਸਤ ਦੀ ਸਵੇਰ ਜਦੋਂ ਉਹ ਲਾਲ ਕਿਲ੍ਹੇ ’ਤੇ ਆਜ਼ਾਦੀ ਦਿਹਾੜੇ ਦੀ ਰਸਮ ਲਈ ਰਵਾਨਾ ਹੋ ਰਹੇ ਸਨ ਤਾਂ ਉਨ੍ਹਾਂ ਦੇ ਇਹ “ਦੋਸਤ” ਉਨ੍ਹਾਂ ਨੂੰ ਮਿਲਣ ਆ ਗਏ।

ਇਹ ਵੀਡੀਓ ਪ੍ਰਧਾਨ ਮੰਤਰੀ ਦੇ ਸਰਕਾਰੀ ਨਿਵਾਸ 7 ਲੋਕ ਕਲਿਆਣ ਮਾਰਗ ਦੀ ਦੱਸੀ ਜਾ ਰਹੀ ਹੈ। ਵੀਡੀਓ ਵਿੱਚ PM ਮੋਦੀ ਮੋਰ ਨੂੰ ਦਾਣਾ ਪਾਉਂਦੇ ਅਤੇ ਗਾਂ ਨੂੰ ਚਾਰਾ ਖੁਆਉਂਦੇ ਦਿਖਾਈ ਦੇ ਰਹੇ ਹਨ। ਪ੍ਰਧਾਨ ਮੰਤਰੀ ਪਹਿਲਾਂ ਵੀ ਕਈ ਵਾਰ ਗਾਵਾਂ ਅਤੇ ਮੋਰਾਂ ਨੂੰ ਖਾਣਾ ਖੁਆਉਂਦੇ ਹੋਏ ਤਸਵੀਰਾਂ ਅਤੇ ਵੀਡੀਓ ਸਾਂਝੇ ਕਰ ਚੁੱਕੇ ਹਨ।

PM ਮੋਦੀ ਕੋਲ ਪੁੰਗਨੂਰ ਨਸਲ ਦੀਆਂ ਗਾਵਾਂ ਵੀ ਹਨ। ਇਹ ਨਸਲ ਆਂਧਰਾ ਪ੍ਰਦੇਸ਼ ਦੇ ਚਿੱਤੂਰ ਜ਼ਿਲ੍ਹੇ ਨਾਲ ਸਬੰਧਤ ਮੰਨੀ ਜਾਂਦੀ ਹੈ ਅਤੇ ਆਪਣੇ ਛੋਟੇ ਕੱਦ ਲਈ ਜਾਣੀ ਜਾਂਦੀ ਹੈ। ਪ੍ਰਧਾਨ ਮੰਤਰੀ ਵੱਲੋਂ ਸਾਂਝੀ ਕੀਤੀ ਗਈ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਲੋਕਾਂ ਦਾ ਧਿਆਨ ਖਿੱਚ ਰਹੀ ਹੈ।

Leave a Reply

Your email address will not be published. Required fields are marked *