Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 1 ਜੁਲਾਈ ਤੋਂ ਸਰਕਾਰੀ ਦਫ਼ਤਰ ਮੁੜ ਪੁਰਾਣੇ ਸਮੇਂ ਅਨੁਸਾਰ ਖੁੱਲ੍ਹਣਗੇ

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਇੱਕ ਵਾਰ ਫਿਰ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਵੱਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ 1 ਜੁਲਾਈ 2026 ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਮੁੜ ਆਪਣੇ ਆਮ ਸਮੇਂ ਅਨੁਸਾਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਣਗੇ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਲੂ ਦੇ ਮੱਦੇਨਜ਼ਰ ਸਰਕਾਰ ਨੇ ਲੋਕਾਂ ਅਤੇ ਸਰਕਾਰੀ ਕਰਮਚਾਰੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ 25 ਮਈ ਤੋਂ 30 ਜੂਨ 2026 ਤੱਕ ਦਫ਼ਤਰਾਂ ਦੇ ਸਮੇਂ ਵਿੱਚ ਅਸਥਾਈ ਤਬਦੀਲੀ ਕੀਤੀ ਸੀ। ਉਸ ਦੌਰਾਨ ਸਾਰੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹ ਰਹੇ ਸਨ।

ਹੁਣ ਮੌਸਮ ਵਿੱਚ ਹੋ ਰਹੇ ਬਦਲਾਅ ਅਤੇ ਗਰਮੀ ਦੀ ਤੀਬਰਤਾ ਵਿੱਚ ਕਮੀ ਨੂੰ ਦੇਖਦੇ ਹੋਏ ਸਰਕਾਰ ਨੇ ਇਹ ਅਸਥਾਈ ਪ੍ਰਬੰਧ ਖ਼ਤਮ ਕਰ ਦਿੱਤਾ ਹੈ। ਇਸ ਲਈ 1 ਜੁਲਾਈ ਤੋਂ ਸਾਰੇ ਸਰਕਾਰੀ ਵਿਭਾਗ, ਦਫ਼ਤਰ ਅਤੇ ਸਰਕਾਰੀ ਸੰਸਥਾਵਾਂ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੀਆਂ।

ਸਰਕਾਰ ਦੇ ਇਸ ਫ਼ੈਸਲੇ ਨਾਲ ਸਰਕਾਰੀ ਦਫ਼ਤਰਾਂ ਵਿੱਚ ਆਮ ਕੰਮਕਾਜ ਮੁੜ ਪਹਿਲਾਂ ਵਾਂਗ ਸ਼ੁਰੂ ਹੋ ਜਾਵੇਗਾ ਅਤੇ ਲੋਕਾਂ ਨੂੰ ਵੀ ਸਰਕਾਰੀ ਸੇਵਾਵਾਂ ਨਿਰਧਾਰਿਤ ਸਮੇਂ ਦੌਰਾਨ ਮਿਲਣਗੀਆਂ।

Leave a Reply

Your email address will not be published. Required fields are marked *