Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ- ਕੇਜਰੀਵਾਲ

ਪੰਜਾਬ ਵਿੱਚ ਕਦੇ ਸਰਕਾਰੀ ਸਕੂਲਾਂ ਦੀ ਪਛਾਣ ਖਸਤਾਹਾਲ ਇਮਾਰਤਾਂਟੁੱਟੇ ਫਰਨੀਚਰ ਅਤੇ ਸੀਮਤ ਸਹੂਲਤਾਂ ਨਾਲ ਹੁੰਦੀ ਸੀਉੱਥੇ ਹੀ ਅੱਜ ਸਰਕਾਰੀ ਸਕੂਲਾਂ ਦੀ ਤਸਵੀਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਸ਼ਾਨਦਾਰ ਇਨਫਰਾਸਟ੍ਰਕਚਰਅਤਿ-ਆਧੁਨਿਕ ਲੈਬਾਂਸਮਾਰਟ ਬੋਰਡਸਵੀਮਿੰਗ ਪੂਲ ਅਤੇ ਬਿਹਤਰੀਨ ਪਲੇਅ ਗਰਾਊਂਡਾਂ ਨਾਲ ਸਜੇ ਇਹ ਸਰਕਾਰੀ ਸਕੂਲ ਨਾਮੀ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ। ਇਹਨਾਂ ਸਕੂਲਾਂ ਵਿੱਚ ਅਮੀਰ-ਗਰੀਬ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਅਤੇ ਗੁਣਵੱਤਾਪੂਰਨ ਸਿੱਖਿਆ ਮਿਲ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿੱਖਿਆ ਮਾਡਲ ਦੀ ਇਹ ਤਸਵੀਰ ਪੰਜਾਬ ਵਿੱਚ ਬਦਲਦੀ ਸਿੱਖਿਆ ਦੀ ਤਸਵੀਰ ਦਿਖਾਉਂਦੀ ਹੈ। ਸ਼ਨੀਵਾਰ ਨੂੰ “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾਸੰਗਰੂਰ ਅਤੇ ਨਵਾਂਸ਼ਹਿਰ ਦੇ ਤਿੰਨ ਸ਼ਾਨਦਾਰ ਸਰਕਾਰੀ ਸਕੂਲਾਂ ਦੀ ਵੀਡੀਓ ਸੋਸ਼ਲ ਮੀਡੀਆ ਐਕਸ ਤੇ ਸਾਂਝੀ ਕਰਕੇ ਆਪਣੀ ਪਾਰਟੀ ਦੀ ਸਰਕਾਰ ਦੇ ਸ਼ਾਨਦਾਰ ਕੰਮ ਤੇ ਖੁਸ਼ੀ ਅਤੇ ਸੰਤੁਸ਼ਟੀ ਪ੍ਰਗਟਾਈ।

 

ਅਰਵਿੰਦ ਕੇਜਰੀਵਾਲ ਨੇ ਲੁਧਿਆਣਾਸੰਗਰੂਰ ਅਤੇ ਨਵਾਂਸ਼ਹਿਰ ਵਿੱਚ ਭਗਵੰਤ ਮਾਨ ਸਰਕਾਰ ਦੁਆਰਾ ਬਣਾਏ ਗਏ ਸਰਕਾਰੀ ਸਕੂਲਾਂ ਨੂੰ ਸੋਸ਼ਲ ਮੀਡੀਆ ਤੇ ਸਾਂਝਾ ਕਰਦਿਆਂ ਕਿਹਾ ਕਿ ਇਹਨਾਂ ਦੇ ਸਾਹਮਣੇ ਪ੍ਰਾਈਵੇਟ ਸਕੂਲ ਵੀ ਫੇਲ੍ਹ ਹਨ। ਇਹ ਸਰਕਾਰੀ ਸਕੂਲ ਪੰਜਾਬ ਵਿੱਚ ਸਿੱਖਿਆ ਦੀ ਤਸਵੀਰ ਬਦਲ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਅਜਿਹੇ ਹਜ਼ਾਰਾਂ ਸਕੂਲ ਪੰਜਾਬ ਵਿੱਚ ਬਣਾਏ ਹਨ। ਲੋਕਾਂ ਨੂੰ ਇਹਨਾਂ ਨੂੰ ਦੇਖ ਕੇ ਵਿਸ਼ਵਾਸ ਹੀ ਨਹੀਂ ਹੋਵੇਗਾ ਕਿ ਇਹ ਸਰਕਾਰੀ ਸਕੂਲ ਹੋ ਸਕਦੇ ਹਨ। ਇਹ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ। ਮੈਨੂੰ ਬਹੁਤ ਖੁਸ਼ੀ ਹੁੰਦੀ ਹੈ ਕਿ ਅਸੀਂ ਅਜਿਹਾ ਕੰਮ ਕੀਤਾ ਹੈ ਜਿਸ ਨਾਲ ਗਰੀਬਾਂ ਦੇ ਬੱਚਿਆਂ ਨੂੰ ਚੰਗੀ ਤੋਂ ਚੰਗੀ ਸਿੱਖਿਆ ਮਿਲਣ ਲੱਗੀ ਹੈ। ਮਜ਼ਦੂਰਾਂਰਿਕਸ਼ੇ ਵਾਲਿਆਂਪਲੰਬਰਇਲੈਕਟ੍ਰੀਸ਼ਨਲੋਅਰ ਮਿਡਲ ਕਲਾਸ ਅਤੇ ਗਰੀਬਾਂ ਦੇ ਬੱਚੇ ਹੁਣ ਡਾਕਟਰ ਅਤੇ ਇੰਜੀਨੀਅਰ ਬਣ ਰਹੇ ਹਨ।

Leave a Reply

Your email address will not be published. Required fields are marked *