Live Updates
ਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ
1 min read

ਰਾਜਾ ਵੜਿੰਗ ਦਾ ਅਸਤੀਫ਼ਾ, ਅੱਜ ਰਾਹੁਲ ਗਾਂਧੀ ਨਾਲ ਹੋਵੇਗੀ ਮੁਲਾਕਾਤ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਿਪੋਰਟਾਂ ਮੁਤਾਬਕ ਇਹ ਫ਼ੈਸਲਾ ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਮਤਭੇਦਾਂ ਅਤੇ ਸੰਗਠਨਾਤਮਕ ਫੀਡਬੈਕ ਤੋਂ ਬਾਅਦ ਸਾਹਮਣੇ ਆਇਆ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਪਾਰਟੀ ਆਗੂਆਂ ਨਾਲ ਕੀਤੀਆਂ ਮੀਟਿੰਗਾਂ ਤੋਂ ਬਾਅਦ ਹਾਈਕਮਾਨ ਨੂੰ ਰਿਪੋਰਟ ਸੌਂਪੀ ਗਈ ਸੀ।

ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਪਾਰਟੀ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀਆਂ ਰਿਪੋਰਟਾਂ ਮੁਤਾਬਕ ਸਾਬਕਾ ਮੰਤਰੀ ਅਤੇ ਸੰਸਦ ਮੈਂਬਰ ਵਿਜੇ ਇੰਦਰ ਸਿੰਗਲਾ ਦਾ ਨਾਮ ਪ੍ਰਮੁੱਖਤਾ ਨਾਲ ਚਰਚਾ ਵਿੱਚ ਹੈ। ਇਸ ਤੋਂ ਇਲਾਵਾ ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂਆਂ ਦੇ ਨਾਂ ਵੀ ਵਿਚਾਰੇ ਜਾ ਰਹੇ ਹਨ।

ਇਹ ਬਦਲਾਅ ਪੰਜਾਬ ਕਾਂਗਰਸ ਦੇ ਅੰਦਰੂਨੀ ਸੰਗਠਨ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦੇ ਵਿਚਕਾਰ ਹੋਇਆ ਹੈ। ਰਿਪੋਰਟਾਂ ਮੁਤਾਬਕ ਪਾਰਟੀ ਹਾਈਕਮਾਨ ਵੱਲੋਂ ਸੂਬਾ ਇਕਾਈ ਵਿੱਚ ਧੜੇਬੰਦੀ ਨਾਲ ਜੁੜੇ ਮੁੱਦਿਆਂ ’ਤੇ ਵੀ ਵਿਚਾਰ ਕੀਤਾ ਗਿਆ ਹੈ। ਹਾਲਾਂਕਿ ਨਵੇਂ ਪੰਜਾਬ ਕਾਂਗਰਸ ਪ੍ਰਧਾਨ ਬਾਰੇ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਨ ਵੱਲੋਂ ਕੀਤਾ ਜਾਣਾ ਹੈ।

ਰਾਜਾ ਵੜਿੰਗ ਦੇ ਅਹੁਦੇ ਤੋਂ ਹਟਣ ਮਗਰੋਂ ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਹਨ ਕਿ ਕਾਂਗਰਸ ਹਾਈਕਮਾਨ ਪੰਜਾਬ ਦੀ ਕਮਾਨ ਕਿਸ ਆਗੂ ਨੂੰ ਸੌਂਪਦੀ ਹੈ ਅਤੇ ਸੂਬਾ ਇਕਾਈ ਵਿੱਚ ਅਗਲਾ ਸੰਗਠਨਾਤਮਕ ਬਦਲਾਅ ਕੀ ਹੁੰਦਾ ਹੈ।

Leave a Reply

Your email address will not be published. Required fields are marked *