Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਦੱਖਣੀ ਫਿਲੀਪੀਨਜ਼ ਦੇ ਸਕੂਲ ’ਚ ਹੋਈ ਗੋਲੀਬਾਰੀ

ਦੱਖਣੀ ਫਿਲੀਪੀਨਜ਼ ਦੇ ਇੱਕ ਕੈਥੋਲਿਕ ਜੂਨੀਅਰ ਹਾਈ ਸਕੂਲ ਤੋਂ ਗੋਲੀਬਾਰੀ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਹੀ ਇੱਕ ਵਿਦਿਆਰਥੀ ਨੇ ਬੰਦੂਕ ਨਾਲ ਹਮਲਾ ਕੀਤਾ।

ਜਾਣਕਾਰੀ ਮੁਤਾਬਕ ਵਿਦਿਆਰਥੀ ਬੰਦੂਕ ਲੈ ਕੇ ਸਕੂਲ ਵਿੱਚ ਦਾਖਲ ਹੋਇਆ ਅਤੇ ਸਭ ਤੋਂ ਪਹਿਲਾਂ ਇੱਕ ਅਧਿਆਪਕ ਨੂੰ ਨਿਸ਼ਾਨਾ ਬਣਾਇਆ। ਹਾਲਾਂਕਿ ਅਧਿਆਪਕ ਇਸ ਹਮਲੇ ਵਿੱਚ ਵਾਲ-ਵਾਲ ਬਚ ਗਿਆ।

ਇਸ ਤੋਂ ਬਾਅਦ ਹਮਲਾਵਰ ਵਿਦਿਆਰਥੀ ਦੂਜੀ ਕਲਾਸ ਵਿੱਚ ਪਹੁੰਚਿਆ ਅਤੇ ਉੱਥੇ ਇੱਕ ਹੋਰ ਵਿਦਿਆਰਥੀ ’ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਵਿਦਿਆਰਥੀ ਦੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਹਮਲਾਵਰ ਵਿਦਿਆਰਥੀ ਨੇ ਖੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ।

ਫਿਲਹਾਲ ਇਸ ਘਟਨਾ ਦੇ ਪਿੱਛੇ ਦੀ ਵਜ੍ਹਾ ਸਪੱਸ਼ਟ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵਿਦਿਆਰਥੀ ਸਕੂਲ ਵਿੱਚ ਹਥਿਆਰ ਲੈ ਕੇ ਕਿਵੇਂ ਪਹੁੰਚਿਆ।

Leave a Reply

Your email address will not be published. Required fields are marked *