Live Updates
ਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰ
1 min read

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਅੱਜ ਜਾਰੀ, ਮਹਿਲਾਵਾਂ ਦੇ ਖਾਤਿਆਂ ’ਚ ਆਉਣਗੇ ਪੈਸੇ

ਪੰਜਾਬ ਦੀਆਂ ਮਹਿਲਾਵਾਂ ਲਈ ਅੱਜ ਦਾ ਦਿਨ ਅਹਿਮ ਰਹਿਣ ਵਾਲਾ ਹੈ, ਕਿਉਂਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਦੂਜੀ ਕਿਸ਼ਤ ਦੀ ਰਕਮ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ। ਯੋਜਨਾ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ 3 ਹਜ਼ਾਰ ਰੁਪਏ, ਜਦਕਿ SC ਵਰਗ ਦੀਆਂ ਯੋਗ ਮਹਿਲਾਵਾਂ ਨੂੰ 4 ਹਜ਼ਾਰ 500 ਰੁਪਏ ਦੀ ਰਕਮ ਮਿਲਣੀ ਹੈ। ਪਹਿਲੀ ਕਿਸ਼ਤ ਵਿੱਚ ਵੀ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਜਾਰੀ ਕੀਤੀ ਗਈ ਸੀ।

ਇਸ ਯੋਜਨਾ ਤਹਿਤ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ DBT ਰਾਹੀਂ ਭੇਜੀ ਜਾਂਦੀ ਹੈ, ਜਿਸ ਕਰਕੇ ਮਹਿਲਾਵਾਂ ਨੂੰ ਰਕਮ ਲੈਣ ਲਈ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ। ਖਾਤੇ ਵਿੱਚ ਪੈਸੇ ਆਉਣ ਤੋਂ ਬਾਅਦ ਮਹਿਲਾਵਾਂ ਆਪਣੀ ਪਾਸਬੁੱਕ, ਬੈਂਕ ਖਾਤੇ ਜਾਂ ਮੋਬਾਈਲ ਬੈਂਕਿੰਗ ਰਾਹੀਂ ਰਕਮ ਚੈੱਕ ਕਰ ਸਕਦੀਆਂ ਹਨ। ਯੋਜਨਾ ਦੀ ਸ਼ੁਰੂਆਤ ਜੁਲਾਈ 2026 ਵਿੱਚ ਹੋਈ ਸੀ ਅਤੇ ਉਸ ਵੇਲੇ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ 3 ਹਜ਼ਾਰ ਅਤੇ SC ਵਰਗ ਦੀਆਂ ਮਹਿਲਾਵਾਂ ਨੂੰ 4 ਹਜ਼ਾਰ 500 ਰੁਪਏ ਦੀ ਪਹਿਲੀ ਕਿਸ਼ਤ ਮਿਲੀ ਸੀ।

ਦੱਸ ਦੇਈਏ ਕਿ ਇਹ ਯੋਜਨਾ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਲਈ ਹੈ। ਸਰਕਾਰੀ ਨਿਯਮਾਂ ਅਨੁਸਾਰ ਕੁਝ ਸ਼੍ਰੇਣੀਆਂ ਨੂੰ ਇਸ ਯੋਜਨਾ ਤੋਂ ਬਾਹਰ ਰੱਖਿਆ ਗਿਆ ਹੈ। ਇਸ ਲਈ ਜਿਨ੍ਹਾਂ ਮਹਿਲਾਵਾਂ ਨੂੰ ਯੋਜਨਾ ਤਹਿਤ ਲਾਭ ਮਿਲ ਰਿਹਾ ਹੈ, ਉਹ ਅੱਜ ਆਪਣੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਦੀ ਜਾਂਚ ਕਰ ਸਕਦੀਆਂ ਹਨ।

Leave a Reply

Your email address will not be published. Required fields are marked *