Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

ਸਿਆਮ ਨੇ ਵੀ ਮੰਨਿਆ, ਈ-20 ਵਿੱਚ ਜ਼ਿਆਦਾ ਕਲੋਰਾਈਡ ਅਤੇ ਨਮੀ ਕਾਰਨ ਖਰਾਬ ਹੋ ਰਹੀਆਂ ਹਨ ਗੱਡੀਆਂ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈ-20 ਨੂੰ ਲੈ ਕੇ ਸਿਆਮ ਦੀ ਸੌਂਪੀ ਗਈ ਰਿਪੋਰਟ ਨੂੰ ਵਾਪਸ ਕਰਵਾਉਣ ‘ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਹੱਥੀਂ ਲਿਆ ਹੈ। ਉਹਨਾਂ ਨੇ ਸੋਸ਼ਲ ਮੀਡੀਆ ਐਕਸ ‘ਤੇ ਕਿਹਾ ਕਿ ਸਿਆਮ (ਸੋਸਾਇਟੀ ਆਫ ਇੰਡੀਆ ਆਟੋਮੋਬਾਈਲ ਮੈਨੂਫੈਕਚਰਰਜ਼) ਦੀ ਇੱਕ ਰਿਪੋਰਟ ਆਈ ਹੈ, ਜਿਸ ਵਿੱਚ ਸਾਫ਼ ਲਿਖਿਆ ਹੈ ਕਿ ਈ-20 ਵਿੱਚ ਬਹੁਤ ਜ਼ਿਆਦਾ ਕਲੋਰਾਈਡ ਅਤੇ ਨਮੀ ਹੈ, ਜਿਸ ਨਾਲ ਤੁਹਾਡੀਆਂ ਗੱਡੀਆਂ ਖਰਾਬ ਹੋ ਰਹੀਆਂ ਹਨ। ਮੋਦੀ ਸਰਕਾਰ ਨੇ ਸਿਆਮ ‘ਤੇ ਦਬਾਅ ਪਾ ਕੇ ਉਹ ਰਿਪੋਰਟ ਵਾਪਸ ਕਰਵਾ ਦਿੱਤੀ। ਕਿਉਂ? ਜਦੋਂ ਵਿਗਿਆਨ ਅਤੇ ਇੰਜੀਨੀਅਰਿੰਗ ਕਹਿ ਰਹੇ ਹਨ ਕਿ ਈ-20 ਖਰਾਬ ਹੈ, ਤਾਂ ਮੋਦੀ ਸਰਕਾਰ ਇਸਨੂੰ ਦੇਸ਼ ‘ਤੇ ਜ਼ਬਰਦਸਤੀ ਕਿਉਂ ਠੋਸ ਰਹੀ ਹੈ?

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਈ-20 ਨੂੰ ਲੈ ਕੇ ਸਿਆਮ ਦੀ ਇਹ ਰਿਪੋਰਟ ਹੈਰਾਨ ਕਰਨ ਵਾਲੀ ਹੈ। ਸਿਆਮ ਨੇ ਰਿਸਰਚ ਕੀਤੀ ਅਤੇ ਆਟੋਮੋਬਾਈਲ ਦੇ ਸਾਰੇ ਮੈਨੂਫੈਕਚਰਰਜ਼ ਨੇ ਮਿਲ ਕੇ ਇਹ ਪਾਇਆ ਕਿ ਕਲੋਰਾਈਡ ਅਤੇ ਮੋਇਸਚਰ ਜ਼ਿਆਦਾ ਹੋਣ ਦੀ ਵਜ੍ਹਾ ਨਾਲ ਈ-20 ਗੱਡੀਆਂ ਨੂੰ ਖਰਾਬ ਕਰ ਰਿਹਾ ਹੈ। ਸਿਆਮ ਨੇ 28 ਜੁਲਾਈ ਨੂੰ ਮੋਦੀ ਸਰਕਾਰ ਨੂੰ ਇਹ ਰਿਪੋਰਟ ਸੌਂਪੀ ਸੀ। 4 ਅਗਸਤ ਤੱਕ ਕੇਂਦਰ ਸਰਕਾਰ ਨੇ ਸਿਆਮ ‘ਤੇ ਜ਼ਬਰਦਸਤੀ ਕਰਕੇ ਉਹ ਰਿਪੋਰਟ ਵਾਪਸ ਕਰਵਾ ਦਿੱਤੀ। ਰਿਪੋਰਟ ਵਾਪਸ ਕਰਨ ਤੋਂ ਬਾਅਦ ਸਿਆਮ ਵੱਲੋਂ ਕਿਹਾ ਗਿਆ ਕਿ ਸ਼ਾਇਦ ਉਹਨਾਂ ਦੀ ਰਿਪੋਰਟ ਵਿੱਚ ਕੁਝ ਗੜਬੜ ਹੈ ਅਤੇ ਕੁਝ ਤੱਥਾਂ ਨੂੰ ਦੁਬਾਰਾ ਚੈੱਕ ਕਰਨ ਦੀ ਲੋੜ ਹੈ। ਇੱਕ ਤਰ੍ਹਾਂ ਨਾਲ ਮੋਦੀ ਸਰਕਾਰ ਜ਼ਬਰਦਸਤੀ ਕਰਕੇ ਪੂਰੇ ਦੇਸ਼ ‘ਤੇ ਈ-20 ਠੋਸ ਰਹੀ ਹੈ, ਪਰ ਕਿਉਂ?

Leave a Reply

Your email address will not be published. Required fields are marked *