Live Updates
ਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰ
1 min read

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇੱਕ ਵਾਰ ਫਿਰ ਵੱਡੀ ਖ਼ਬਰ ਸਾਹਮਣੇ ਆਈ ਹੈ।

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE KILLAH’ ਰਿਲੀਜ਼ ਹੋ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਇਸ ਗੀਤ ਦੀ ਪਹਿਲਾਂ ਤੋਂ ਕੋਈ ਵੱਡੀ ਅਨਾਊਂਸਮੈਂਟ ਨਹੀਂ ਕੀਤੀ ਗਈ ਅਤੇ ਅਚਾਨਕ ਇਸ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕਰ ਦਿੱਤਾ ਗਿਆ।

ਗੀਤ ਦੇ ਰਿਲੀਜ਼ ਹੁੰਦਿਆਂ ਹੀ ਸਿੱਧੂ ਦੇ ਫੈਨਜ਼ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਗੀਤ ਸਾਹਮਣੇ ਆਉਂਦੇ ਹੀ ਪ੍ਰਸ਼ੰਸਕਾਂ ਨੇ ਇਸ ਨੂੰ ਸੁਣਨਾ ਸ਼ੁਰੂ ਕਰ ਦਿੱਤਾ ਅਤੇ ਕੁਝ ਹੀ ਸਮੇਂ ਵਿੱਚ ਇਸ ਦੇ ਮਿਊਜ਼ਿਕ ਵੀਡੀਓ ਨੂੰ ਲੱਖਾਂ ਵਿਊਜ਼ ਮਿਲ ਗਏ।

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਕਈ ਸਾਲ ਬੀਤ ਚੁੱਕੇ ਹਨ, ਪਰ ਉਨ੍ਹਾਂ ਦੀ ਲੋਕਪ੍ਰਿਅਤਾ ਅਤੇ ਉਨ੍ਹਾਂ ਦੇ ਗੀਤਾਂ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਪਿਆਰ ਅੱਜ ਵੀ ਕਾਇਮ ਹੈ।

ਸਿੱਧੂ ਦੇ ਜਾਣ ਤੋਂ ਬਾਅਦ ਵੀ ਉਨ੍ਹਾਂ ਦੇ ਕਈ ਅਣਰਿਲੀਜ਼ ਗੀਤ ਸਮੇਂ-ਸਮੇਂ ‘ਤੇ ਪ੍ਰਸ਼ੰਸਕਾਂ ਤੱਕ ਪਹੁੰਚ ਰਹੇ ਹਨ। ਪਰਿਵਾਰ ਅਤੇ ਟੀਮ ਵੱਲੋਂ ਇਨ੍ਹਾਂ ਗੀਤਾਂ ਨੂੰ ਰਿਲੀਜ਼ ਕੀਤਾ ਜਾਂਦਾ ਹੈ, ਜਿਸ ਤੋਂ ਬਾਅਦ ਇਹ ਗੀਤ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ।

‘GHOSTFACE KILLAH’ ਦੇ ਰਿਲੀਜ਼ ਹੋਣ ਤੋਂ ਬਾਅਦ ਵੀ ਕੁਝ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ। ਯੂਟਿਊਬ ਤੋਂ ਲੈ ਕੇ ਸੋਸ਼ਲ ਮੀਡੀਆ ਤੱਕ ਸਿੱਧੂ ਮੂਸੇਵਾਲਾ ਦੇ ਫੈਨਜ਼ ਆਪਣੀਆਂ ਪ੍ਰਤੀਕਿਰਿਆਵਾਂ ਸਾਂਝੀਆਂ ਕਰ ਰਹੇ ਹਨ।

ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਮਿਊਜ਼ਿਕ ਨਾਲ ਜੋੜ ਰਿਹਾ ਹੈ ਅਤੇ ਰਿਲੀਜ਼ ਹੁੰਦੇ ਹੀ ਇਹ ਗੀਤ ਚਰਚਾ ਵਿੱਚ ਆ ਗਿਆ ਹੈ।

Leave a Reply

Your email address will not be published. Required fields are marked *