Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਪੰਜਾਬ ’ਚ 6 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ, ਵੋਟਰ ਸੂਚੀ ਨਾਲ ਜੁੜੇ ਕੰਮ ਹੋਣਗੇ

ਪੰਜਾਬ ਵਿੱਚ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ 6 ਸਤੰਬਰ, ਐਤਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ। ਇਸ ਦੌਰਾਨ ਸਬੰਧਤ ਬੂਥ ਲੈਵਲ ਅਫਸਰ ਯਾਨੀ BLO ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ।

ਕੈਂਪ ਦੌਰਾਨ ਲੋਕ ਵੋਟਰ ਸੂਚੀ ਨਾਲ ਜੁੜੇ ਕੰਮ ਕਰਵਾ ਸਕਣਗੇ। ਇਸ ਵਿੱਚ ਨਵਾਂ ਵੋਟਰ ਕਾਰਡ ਬਣਵਾਉਣ, ਵੋਟਰ ਸੂਚੀ ਵਿੱਚ ਸੋਧ ਕਰਵਾਉਣ, ਨਾਮ ਹਟਾਉਣ ਜਾਂ ਹੋਰ ਜਾਣਕਾਰੀ ਅਪਡੇਟ ਕਰਵਾਉਣ ਨਾਲ ਸਬੰਧਤ ਅਰਜ਼ੀਆਂ ਅਤੇ ਦਾਅਵੇ-ਇਤਰਾਜ਼ ਲਏ ਜਾਣਗੇ।

ਇਸ ਲਈ ਫਾਰਮ-6, ਫਾਰਮ-6ਬੀ, ਫਾਰਮ-7 ਅਤੇ ਫਾਰਮ-8 ਨਾਲ ਸਬੰਧਤ ਅਰਜ਼ੀਆਂ ਵੀ ਜਮ੍ਹਾਂ ਕਰਵਾਈਆਂ ਜਾ ਸਕਣਗੀਆਂ।

ਚੋਣ ਪ੍ਰਸ਼ਾਸਨ ਵੱਲੋਂ ਖ਼ਾਸ ਤੌਰ ’ਤੇ 18 ਤੋਂ 19 ਸਾਲ ਦੀ ਉਮਰ ਵਾਲੇ ਨੌਜਵਾਨਾਂ, ਪਹਿਲੀ ਵਾਰ ਵੋਟਰ ਬਣਨ ਵਾਲਿਆਂ ਅਤੇ ਦਿਵਿਆਂਗ ਵੋਟਰਾਂ ਨਾਲ ਸਬੰਧਤ ਸੇਵਾਵਾਂ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।

ਚੋਣ ਕਮਿਸ਼ਨ ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 6 ਸਤੰਬਰ ਨੂੰ ਆਪਣੇ ਨੇੜਲੇ ਪੋਲਿੰਗ ਸਟੇਸ਼ਨ ’ਤੇ ਪਹੁੰਚਣ ਅਤੇ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ।

ਨਾਲ ਹੀ ਯੋਗ ਨਾਗਰਿਕਾਂ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਯਕੀਨੀ ਬਣਾਉਣ ਅਤੇ ਲੋਕਤੰਤਰ ਦੀ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਦਰਜ ਕਰਵਾਉਣ ਦੀ ਅਪੀਲ ਕੀਤੀ ਗਈ ਹੈ।

Leave a Reply

Your email address will not be published. Required fields are marked *