Live Updates
ਜ਼ੇਲੇਂਸਕੀ-ਟਰੰਪ ਦੀ ਨਿਊਯਾਰਕ ’ਚ ਮੁਲਾਕਾਤ, ਰੂਸ-ਯੂਕਰੇਨ ਜੰਗ ਖਤਮ ਕਰਨ ’ਤੇ ਹੋਵੇਗੀ ਚਰਚਾਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਵੱਡੀ ਖ਼ਬਰ, ਪਾਕਿਸਤਾਨ ਵਾਲੇ ਪਾਸਿਓਂ ਸਜਾਇਆ ਜਾਵੇਗਾ ਨਗਰ ਕੀਰਤਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰਜ਼ੇਲੇਂਸਕੀ-ਟਰੰਪ ਦੀ ਨਿਊਯਾਰਕ ’ਚ ਮੁਲਾਕਾਤ, ਰੂਸ-ਯੂਕਰੇਨ ਜੰਗ ਖਤਮ ਕਰਨ ’ਤੇ ਹੋਵੇਗੀ ਚਰਚਾਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਵੱਡੀ ਖ਼ਬਰ, ਪਾਕਿਸਤਾਨ ਵਾਲੇ ਪਾਸਿਓਂ ਸਜਾਇਆ ਜਾਵੇਗਾ ਨਗਰ ਕੀਰਤਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰ

Tag: aappunjab

ਤੀਜ ਦੇ ਮੇਲੇ ਤੋਂ ਵੀ ਵੱਡਾ ਹੋਵੇਗਾ 2027 ਵਿੱਚ ਭਗਵੰਤ ਮਾਨ ਦੇ ਪੱਖ ਵਿੱਚ ਔਰਤਾਂ ਦਾ ਜਨ-ਸਮਰਥਨ

ਪਟਿਆਲਾ ਵਿੱਚ ਤੀਜ ਦੇ ਤਿਉਹਾਰ ਦੇ ਮੌਕੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ…

ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ, ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼ਨੀਵਾਰ ਨੂੰ ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ…

ਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਜਾਣਬੁੱਝ ਕੇ ਚਲਾਈ ਗਈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਭਾਜਪਾ ਨਾਲ ਸੰਭਾਵੀ ਗਠਜੋੜ ਬਾਰੇ ਚੱਲ ਰਹੀਆਂ ਅਟਕਲਾਂ ਨੂੰ ਲੈ ਕੇ ਅਕਾਲੀ ਦਲ (ਬਾਦਲ) ‘ਤੇ ਤਿੱਖਾ ਹਮਲਾ…

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇ

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ, ਪੰਜਾਬ ਭਰ ਦੇ ਸਕੂਲਾਂ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਨਾਲ ਜੁੜੇ…

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ

ਪੰਜਾਬ ਦੀ ਸਰਕਾਰੀ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ), ਮੋਹਾਲੀ ਵਿਖੇ ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀਆਂ ਕਰਕੇ…

ਬਾਰ-ਬਾਰ ਰਾਹਤ ਫੰਡ ਖਰਚਣ ਦੀ ਬਜਾਏ ਉੱਜ ਨਦੀ ‘ਤੇ ਬੰਨ੍ਹ ਬਣਾਉਣਾ ਹੀ ਹੜ੍ਹਾਂ ਦਾ ਇੱਕੋ-ਇੱਕ ਪੱਕਾ ਹੱਲ: ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ…

ਇਹ ਹੱਬ 50 ਸਟਾਰਟਅੱਪਸ ਨੂੰ ਤਿਆਰ ਕਰਨ ਦੇ ਨਾਲ 2,000 ਪੇਸ਼ੇਵਰਾਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਦੇਵੇਗਾ ਸਿਖਲਾਈ: ਅਮਨ ਅਰੋੜਾ

ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ.…

ਪੰਜਾਬ ਦੀ ਪਵਿੱਤਰ ਧਰਤੀ ’ਤੇ ਭਾਜਪਾ ਦੀ ਫਿਰਕੂ ਸਿਆਸਤ ਲਈ ਕੋਈ ਥਾਂ ਨਹੀਂ: ਐਮ.ਪੀ. ਕੰਗ

ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਮਾਲਵਿੰਦਰ ਸਿੰਘ ਕੰਗ ਨੇ ਅੱਜ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਭਾਜਪਾ ਦੀ ਫਿਰਕੂ ਸਿਆਸਤ…

ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ)…