Live Updates
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, 1 ਅਕਤੂਬਰ ਨੂੰ ਖਾਤਿਆਂ ‘ਚ ਆਵੇਗੀ ਸਹਾਇਤਾ ਰਾਸ਼ੀਹਥਿਆਰਾਂ ਦੀ ਨੁਮਾਇਸ਼ ਪਈ ਭਾਰੀ! ਪੰਜਾਬੀ ਗਾਇਕ ਆਰ ਨੇਟ ਤੇ ਸ਼ਿਵਾ ਚੌਧਰੀ ਨੂੰ ਹਰਿਆਣਾ ਪੁਲਿਸ ਦਾ ਨੋਟਿਸਧੂਰੀ ਦੇ ਬਾਲੀਆਂ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ਵਿਕਾਸ ਲਈ ₹57 ਲੱਖ ਦਾ ਚੈੱਕਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੇ ਮਾਤਾ-ਪਿਤਾਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, 1 ਅਕਤੂਬਰ ਨੂੰ ਖਾਤਿਆਂ ‘ਚ ਆਵੇਗੀ ਸਹਾਇਤਾ ਰਾਸ਼ੀਹਥਿਆਰਾਂ ਦੀ ਨੁਮਾਇਸ਼ ਪਈ ਭਾਰੀ! ਪੰਜਾਬੀ ਗਾਇਕ ਆਰ ਨੇਟ ਤੇ ਸ਼ਿਵਾ ਚੌਧਰੀ ਨੂੰ ਹਰਿਆਣਾ ਪੁਲਿਸ ਦਾ ਨੋਟਿਸਧੂਰੀ ਦੇ ਬਾਲੀਆਂ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ਵਿਕਾਸ ਲਈ ₹57 ਲੱਖ ਦਾ ਚੈੱਕਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੇ ਮਾਤਾ-ਪਿਤਾਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

Tag: aappunjab

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਮਾਨਸੂਨ ਦੀਆਂ ਪਹਿਲੀਆਂ ਬੂੰਦਾਂ ਗਰਮੀ ਤੋਂ ਰਾਹਤ ਦਿੰਦੀਆਂ ਹਨ, ਪਰ ਇਸ ਨਾਲ ਲੋਕਾਂ ਦੀ ਸਿਹਤ ਲਈ ਚੁਣੌਤੀ ਭਰੇ ਮੌਸਮ ਦੀ ਸ਼ੁਰੂਆਤ ਵੀ ਹੁੰਦੀ ਹੈ।…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ…

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ ਵੱਧ ਲਾਭਪਾਤਰੀਆਂ ਵਾਲਾ ਜ਼ਿਲ੍ਹਾ ਬਣ ਕੇ ਉੱਭਰਿਆ ਹੈ। ਇਸ…

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਦਿਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ…

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ…

ਕਾਦੀਆਂ ਹਲਕੇ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਤੇ ਤਿੰਨ ਵਾਰ ਦੇ ਜ਼ਿਲ੍ਹਾ ਪਰਿਸ਼ਦ ਮੈਂਬਰ ਠਾਕੁਰ ਬਲਰਾਜ ਸਿੰਘ ‘ਆਪ’ ਵਿੱਚ ਸ਼ਾਮਲ

ਕਾਦੀਆਂ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਤਿੰਨ ਵਾਰ ਦੇ ਜ਼ਿਲ੍ਹਾ ਪਰਿਸ਼ਦ ਮੈਂਬਰ, ਬਲਾਕ ਸਮਿਤੀ ਦੇ…

ਆਮ ਆਦਮੀ ਪਾਰਟੀ ਨੇ ਗੋਪਾਲ ਸਿੰਘ ਨੂੰ ਬਠਿੰਡਾ ਦਿਹਾਤੀ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ

ਪੰਜਾਬ ਦੀ ਸਿਆਸਤ ਵਿੱਚ ਸੰਗਠਨਕ ਪੱਧਰ ‘ਤੇ ਇੱਕ ਹੋਰ ਅਹਿਮ ਫ਼ੈਸਲਾ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ (ਆਪ) ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ…

ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ, ‘ਰੰਗਲਾ ਪੰਜਾਬ’ ਟੀਮ ‘ਚ ਕੀਤਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’  ‘ਤੇ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਹੋਏ ਅਹੁਦੇਦਾਰਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।…

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ ਨਹੀਂ ਦਿੰਦਾ। ਇੱਕ ਪਲ ਪਹਿਲਾਂ ਵਿਅਕਤੀ ਆਮ ਤੌਰ ’ਤੇ ਚੱਲ-ਫਿਰ ਰਿਹਾ ਹੁੰਦਾ ਹੈ,…