ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ ‘ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ ਏਸ਼ੀਅਨ ਹਾਕੀ ਫੈਡਰੇਸ਼ਨ (ਏ.ਐਚ.ਐਫ. ) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ…
