Live Updates
ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮਏਸ਼ਿਆਈ ਖੇਡਾਂ ’ਚ ਭਾਰਤ ਦੀ ਧਾਕ, ਹੁਣ ਤੱਕ ਜਿੱਤੇ 6 ਮੈਡਲ; ਸ਼ੂਟਿੰਗ ਨੇ ਦਿਵਾਏ 5 ਤਗਮੇਜ਼ੇਲੇਂਸਕੀ-ਟਰੰਪ ਦੀ ਨਿਊਯਾਰਕ ’ਚ ਮੁਲਾਕਾਤ, ਰੂਸ-ਯੂਕਰੇਨ ਜੰਗ ਖਤਮ ਕਰਨ ’ਤੇ ਹੋਵੇਗੀ ਚਰਚਾਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਵੱਡੀ ਖ਼ਬਰ, ਪਾਕਿਸਤਾਨ ਵਾਲੇ ਪਾਸਿਓਂ ਸਜਾਇਆ ਜਾਵੇਗਾ ਨਗਰ ਕੀਰਤਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮਏਸ਼ਿਆਈ ਖੇਡਾਂ ’ਚ ਭਾਰਤ ਦੀ ਧਾਕ, ਹੁਣ ਤੱਕ ਜਿੱਤੇ 6 ਮੈਡਲ; ਸ਼ੂਟਿੰਗ ਨੇ ਦਿਵਾਏ 5 ਤਗਮੇਜ਼ੇਲੇਂਸਕੀ-ਟਰੰਪ ਦੀ ਨਿਊਯਾਰਕ ’ਚ ਮੁਲਾਕਾਤ, ਰੂਸ-ਯੂਕਰੇਨ ਜੰਗ ਖਤਮ ਕਰਨ ’ਤੇ ਹੋਵੇਗੀ ਚਰਚਾਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਵੱਡੀ ਖ਼ਬਰ, ਪਾਕਿਸਤਾਨ ਵਾਲੇ ਪਾਸਿਓਂ ਸਜਾਇਆ ਜਾਵੇਗਾ ਨਗਰ ਕੀਰਤਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

Tag: cmmaan

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੈਕਸਟਾਈਲ ਨਿਵੇਸ਼ ਲਈ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਪੰਜਾਬ ਦੀ ਵਕਾਲਤ ਕਰਦਿਆਂ ਕਿਹਾ…

ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਰੋਕ, 5% ਤੋਂ ਵੱਧ ਫੀਸ ਵਾਧਾ ਨਹੀਂ ਕਰ ਸਕਣਗੇ

ਪੰਜਾਬ ਦੇ ਪ੍ਰਾਈਵੇਟ ਸਕੂਲ ਹੁਣ ਮਨਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ।ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼…

SIR ਨੂੰ ਲੈ ਕੇ CM ਭਗਵੰਤ ਮਾਨ ਦੀ ਪੰਜਾਬੀਆਂ ਨੂੰ ਅਪੀਲ, ਵੋਟ ਬਚਾਉਣ ਲਈ ਭਰੋ ਫਾਰਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸਮੀਖਿਆ (Special Intensive Revision–SIR) ਸਬੰਧੀ ਅਹਿਮ ਸੰਦੇਸ਼ ਦਿੱਤਾ…

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ…

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ…

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਰਾਹੀਂ 3.10 ਲੱਖ ਤੋਂ ਵੱਧ ਸਰਕਾਰੀ ਸੇਵਾਵਾਂ ਘਰ-ਘਰ ਪਹੁੰਚੀਆਂ

ਪੰਜਾਬ ਸਰਕਾਰ ਦੀ ਮਹੱਤਵਾਕਾਂਕਸ਼ੀ ਪਹਿਲ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਲੋਕਾਂ ਲਈ ਵੱਡੀ ਸਹੂਲਤ ਬਣ ਕੇ ਸਾਹਮਣੇ ਆ ਰਹੀ ਹੈ। ਸਰਕਾਰ ਦੇ ਅਨੁਸਾਰ ਇਸ…

ਪੰਜਾਬ ਵਿੱਚ ਘਰ-ਘਰ ਪਹੁੰਚੀਆਂ 437 ਸਰਕਾਰੀ ਸੇਵਾਵਾਂ: ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਨੇ ਬਦਲੀ ਸੇਵਾ ਪ੍ਰਦਾਨਗੀ ਦੀ ਤਸਵੀਰ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਪਹਿਲ ਤਹਿਤ ਪੰਜਾਬ ਦੀ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਸਰਕਾਰੀ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦੇ…

ਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ…

ਪਿਛਲੀਆਂ ਸਰਕਾਰਾਂ ਦੌਰਾਨ ਮੈਰਿਟ ਦੀ ਥਾਂ ਪੈਸੇ ਬਦਲੇ ਦਿੱਤੀਆਂ ਜਾਂਦੀਆਂ ਸਨ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ…