Live Updates
ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮਏਸ਼ਿਆਈ ਖੇਡਾਂ ’ਚ ਭਾਰਤ ਦੀ ਧਾਕ, ਹੁਣ ਤੱਕ ਜਿੱਤੇ 6 ਮੈਡਲ; ਸ਼ੂਟਿੰਗ ਨੇ ਦਿਵਾਏ 5 ਤਗਮੇਜ਼ੇਲੇਂਸਕੀ-ਟਰੰਪ ਦੀ ਨਿਊਯਾਰਕ ’ਚ ਮੁਲਾਕਾਤ, ਰੂਸ-ਯੂਕਰੇਨ ਜੰਗ ਖਤਮ ਕਰਨ ’ਤੇ ਹੋਵੇਗੀ ਚਰਚਾਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਵੱਡੀ ਖ਼ਬਰ, ਪਾਕਿਸਤਾਨ ਵਾਲੇ ਪਾਸਿਓਂ ਸਜਾਇਆ ਜਾਵੇਗਾ ਨਗਰ ਕੀਰਤਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮਏਸ਼ਿਆਈ ਖੇਡਾਂ ’ਚ ਭਾਰਤ ਦੀ ਧਾਕ, ਹੁਣ ਤੱਕ ਜਿੱਤੇ 6 ਮੈਡਲ; ਸ਼ੂਟਿੰਗ ਨੇ ਦਿਵਾਏ 5 ਤਗਮੇਜ਼ੇਲੇਂਸਕੀ-ਟਰੰਪ ਦੀ ਨਿਊਯਾਰਕ ’ਚ ਮੁਲਾਕਾਤ, ਰੂਸ-ਯੂਕਰੇਨ ਜੰਗ ਖਤਮ ਕਰਨ ’ਤੇ ਹੋਵੇਗੀ ਚਰਚਾਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਵੱਡੀ ਖ਼ਬਰ, ਪਾਕਿਸਤਾਨ ਵਾਲੇ ਪਾਸਿਓਂ ਸਜਾਇਆ ਜਾਵੇਗਾ ਨਗਰ ਕੀਰਤਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

Tag: harpalsinghcheema

ਆਪ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲ

ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ‘ਤੇ ਪਲਟਵਾਰ ਕੀਤਾ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ…

ਭਾਜਪਾ 3 ਕਰੋੜ ਪੰਜਾਬੀਆਂ ਨਾਲ ਨਫ਼ਰਤ ਕਰਦੀ ਹੈ, ਇਸਦੀ ਪੰਜਾਬ ਵਿਰੋਧੀ ਮਾਨਸਿਕਤਾ ਨੇ ਪੰਜਾਬ ਨੂੰ ਚੀਫ ਜਸਟਿਸ ਦੀ ਨਿਯੁਕਤੀ ਵਿੱਚ ਆਪਣੀ ਸਹੀ ਭੂਮਿਕਾ ਤੋਂ ਵਾਂਝਾ ਰੱਖਿਆ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਪੰਜਾਬ ਸਰਕਾਰ ਨਾਲ ਬਿਨਾਂ ਕੋਈ ਮਸ਼ਵਰਾ…

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਸਿਹਤ ਵਿਭਾਗ ’ਚ 251 ਨਵੇਂ ਅਹੁਦਿਆਂ ਨੂੰ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਲਈ…

ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ, ਸੱਭਿਆਚਾਰਕ ਵਿਰਸੇ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ‘ਤੇ ਪੰਜਾਬ ਸਰਕਾਰ ਦੇ ਖਰਚੇ ‘ਤੇ ਸਵਾਲ ਚੁੱਕਣ ਲਈ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ…

​ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਖੇਤਰਾਂ ਵਿੱਚ ਜਨਤਕ ਆਵਾਜਾਈ ਦੀ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਵਿਸ਼ਾਲ ਕਰਨ ਲਈ, ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਇਸ ਸਾਲ ਸਤੰਬਰ ਦੇ ਮੱਧ ਤੱਕ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ‘ ਬੱਸਾਂ ਅਧਿਕਾਰਤ ਤੌਰ ‘ਤੇ ਪੀ.ਆਰ.ਟੀ.ਸੀ.…

ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ ‘ਧੱਕਾ’ ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ ‘ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਦਿੱਤੇ ਗਏ ਬਿਆਨ ‘ਪੰਜਾਬ ਦੇ ਕਿਸੇ ਮੰਤਰੀ ਨੇ ਰੂਰਲ ਡਿਵੈਲਪਮੈਂਟ…

‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ‘ਬੇਅਦਬੀ ਪਾਰਟੀ’ (ਸ਼੍ਰੋਮਣੀ ਅਕਾਲੀ ਦਲ) ਅਤੇ ‘ਈਡੀ ਪਾਰਟੀ’…

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ…

ਪੰਜਾਬ ਨੂੰ ਬਦਨਾਮ ਕਰਨ ਲਈ ਫਰਜ਼ੀ ਵੀਡੀਓਜ਼ ਫੈਲਾ ਰਹੀ BJP ਮਸ਼ੀਨਰੀ: ਹਰਪਾਲ ਚੀਮਾ

ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ…

ਮਾਨ ਕੈਬਿਨੇਟ ਦੇ ਵੱਡੇ ਫੈਸਲੇ, ਡਿਜੀਟਲ ਯੂਨੀਵਰਸਿਟੀਆਂ ਤੋਂ ਲੈ ਕੇ ਪ੍ਰਾਈਵੇਟ ਸਕੂਲ ਫੀਸ ਤੱਕ ਕਈ ਪ੍ਰਸਤਾਵਾਂ ਨੂੰ ਮਨਜ਼ੂਰੀ

ਪੰਜਾਬ ਵਿਧਾਨ ਸਭਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਿੱਖਿਆ, ਰੁਜ਼ਗਾਰ, ਵਾਤਾਵਰਨ ਅਤੇ ਪ੍ਰਸ਼ਾਸਨ…