Live Updates
ਆਪ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਪੂਰੇ ਪੰਜਾਬ ਵਿੱਚ ਘਰ-ਘਰ ਪਹੁੰਚਾਇਆ ‘ਮਾਨ ਦੇ ਮੁਨਾਫ਼ੇ’, ਭਗਵੰਤ ਮਾਨ ਸਰਕਾਰ ਦੇ ਜਨ-ਹਿੱਤੂ ਰਿਕਾਰਡ ਅਤੇ ਸਾਲਾਨਾ ਲੱਖਾਂ ਰੁਪਏ ਦੀ ਬਚਤ ਨੂੰ ਕੀਤਾ ਉਜਾਗਰਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈਮਹਿਲਾ ਕਬੱਡੀ ’ਚ ਭਾਰਤ ਫਿਰ ਬਣਿਆ ਚੈਂਪੀਅਨ, ਏਸ਼ੀਆਈ ਖੇਡਾਂ ’ਚ ਜਿੱਤਿਆ ਤੀਜਾ ਗੋਲਡਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ*ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾਆਪ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਪੂਰੇ ਪੰਜਾਬ ਵਿੱਚ ਘਰ-ਘਰ ਪਹੁੰਚਾਇਆ ‘ਮਾਨ ਦੇ ਮੁਨਾਫ਼ੇ’, ਭਗਵੰਤ ਮਾਨ ਸਰਕਾਰ ਦੇ ਜਨ-ਹਿੱਤੂ ਰਿਕਾਰਡ ਅਤੇ ਸਾਲਾਨਾ ਲੱਖਾਂ ਰੁਪਏ ਦੀ ਬਚਤ ਨੂੰ ਕੀਤਾ ਉਜਾਗਰਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈਮਹਿਲਾ ਕਬੱਡੀ ’ਚ ਭਾਰਤ ਫਿਰ ਬਣਿਆ ਚੈਂਪੀਅਨ, ਏਸ਼ੀਆਈ ਖੇਡਾਂ ’ਚ ਜਿੱਤਿਆ ਤੀਜਾ ਗੋਲਡਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ*ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾ

Tag: latestnews

ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ: ਪੰਜਾਬ ਦੇ ਪਿੰਡਾਂ ਨੂੰ ਰੌਸ਼ਨ ਕਰਨ ਵੱਲ ਇੱਕ ਵੱਡਾ ਕਦਮ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ ਨੂੰ ਪਿੰਡਾਂ ਅਤੇ ਸ਼ਹਿਰਾਂ ਦੀ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਲਿਆਉਣ ਵਾਲੀਆਂ ਮਹੱਤਵਪੂਰਨ ਯੋਜਨਾਵਾਂ ਵਿੱਚੋਂ ਇੱਕ…

ਮਾਨ ਕੈਬਿਨੇਟ ਦੇ ਵੱਡੇ ਫੈਸਲੇ, ਡਿਜੀਟਲ ਯੂਨੀਵਰਸਿਟੀਆਂ ਤੋਂ ਲੈ ਕੇ ਪ੍ਰਾਈਵੇਟ ਸਕੂਲ ਫੀਸ ਤੱਕ ਕਈ ਪ੍ਰਸਤਾਵਾਂ ਨੂੰ ਮਨਜ਼ੂਰੀ

ਪੰਜਾਬ ਵਿਧਾਨ ਸਭਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਿੱਖਿਆ, ਰੁਜ਼ਗਾਰ, ਵਾਤਾਵਰਨ ਅਤੇ ਪ੍ਰਸ਼ਾਸਨ…

ਪੰਜਾਬ ਵਿਧਾਨ ਸਭਾ ‘ਚ ਰੁਜ਼ਗਾਰ ਅਤੇ ਉਦਯੋਗਿਕ ਨਿਵੇਸ਼ ਨੂੰ ਲੈ ਕੇ ਧੰਨਵਾਦੀ ਮਤਾ ਪਾਸ

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਤੀਜੇ ਦਿਨ ਸਦਨ ਨੇ ਰੁਜ਼ਗਾਰ ਸਿਰਜਣ ਅਤੇ ਉਦਯੋਗਿਕ ਨਿਵੇਸ਼ ਨੂੰ ਲੈ ਕੇ ਧੰਨਵਾਦੀ ਮਤਾ ਪਾਸ ਕੀਤਾ। ਇਸ…

ਸਿਹਤ ਯੋਜਨਾ ਦੀ ਅਸਲ ਸਫ਼ਲਤਾ ਉਦੋਂ ਹੀ ਹੈ, ਜਦੋਂ ਲੋੜ ਦੇ ਸਮੇਂ ਲੋਕਾਂ ਤੱਕ ਇਲਾਜ ਪਹੁੰਚੇ : ਡਾ. ਬਲਬੀਰ ਸਿੰਘ

ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਸਿਰਫ਼ ਇਸ ਗੱਲ ਨਾਲ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ ਖ਼ਰਚ ਕੀਤਾ ਗਿਆ…

RBI ਨੇ ਲਗਾਤਾਰ ਤੀਜੀ ਵਾਰ ਰੇਪੋ ਰੇਟ 5.25% ‘ਤੇ ਰੱਖਿਆ, ਵਿਆਜ ਦਰਾਂ ‘ਚ ਨਹੀਂ ਕੀਤਾ ਕੋਈ ਬਦਲਾਅ

ਭਾਰਤੀ ਰਿਜ਼ਰਵ ਬੈਂਕ (RBI) ਨੇ ਬੁੱਧਵਾਰ ਨੂੰ ਲਗਾਤਾਰ ਤੀਜੀ ਵਾਰ ਆਪਣੀ ਮੁੱਖ ਨੀਤੀਗਤ ਵਿਆਜ ਦਰ, ਯਾਨੀ ਰੇਪੋ ਰੇਟ, ਵਿੱਚ ਕੋਈ ਤਬਦੀਲੀ ਨਹੀਂ ਕੀਤੀ। ਮੁਦਰਾ…

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ…

ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਸਕੇਲਾਂ ਵਿੱਚੋਂ ਸਕੇਲ ਅਦਾ ਕਰ ਰਿਹਾ, ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ: ਹਰਪਾਲ ਸਿੰਘ ਚੀਮਾ

ਇਹ ਗੱਲ ਜ਼ੋਰ ਦੇ ਕੇ ਕਹਿੰਦਿਆਂ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਵੱਧ ਸਰਕਾਰੀ ਤਨਖਾਹ ਸਕੇਲਾਂ ਵਿੱਚੋਂ ਕੁਝ ਅਦਾ ਕਰ ਰਿਹਾ ਹੈ…

ਪੰਜਾਬ ਦੀ 300 ਯੂਨਿਟ ਮੁਫ਼ਤ ਬਿਜਲੀ ਯੋਜਨਾ : ਪੰਜਾਬ ਸਰਕਾਰ ਦਾ ਮਾਸਟਰ ਸਟਰੋਕ

ਪੰਜਾਬ ਦੀ ਰਾਜਨੀਤੀ ਵਿੱਚ ਕਈ ਸਰਕਾਰਾਂ ਨੇ ਲੋਕ-ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ, ਪਰ ਪਿਛਲੇ ਚਾਰ ਸਾਲਾਂ ਦੌਰਾਨ ਜੇਕਰ ਕਿਸੇ ਇੱਕ ਸਕੀਮ ਨੇ ਸਿੱਧੇ ਤੌਰ ‘ਤੇ…

ਫੁਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਟਰਬੂਲੈਂਸ ਦਾ ਸ਼ਿਕਾਰ, ਕਈ ਯਾਤਰੀ ਹੋਏ ਜ਼ਖ਼ਮੀ

ਥਾਈਲੈਂਡ ਦੇ ਫੁਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ AI2379 ਉਡਾਣ ਦੌਰਾਨ ਅਚਾਨਕ ਤੇਜ਼ ਟਰਬੂਲੈਂਸ (ਹਵਾ ਦੇ ਤੇਜ਼ ਝਟਕਿਆਂ) ਦੀ ਲਪੇਟ ਵਿੱਚ…

ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ

ਈ-20 ਪੈਟਰੋਲ ਦੇ ਵਿਰੋਧ ‘ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪੈਦਲ ਮਾਰਚ ਕਰਦੇ ਹੋਏ ਉਨ੍ਹਾਂ ਦੀ ਰਿਹਾਇਸ਼ ਵੱਲ ਜਾ ਰਹੇ ਆਮ ਆਦਮੀ ਪਾਰਟੀ ਦੇ…